ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਅੱਜ,ਕੀ ਹੋਵੇਗਾ ਅਦਾਲਤ ਦਾ ਫੈਸਲਾ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਨਿਊਜ਼ ਡੈਸਕ,8 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Deep Sidhu’s bail hearing : ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਵਿੱਚ ਵਾਪਰੀ ਹਿੰਸਾ ਦੇ  ਮਾਮਲੇ ਵਿੱਚ ਦਿੱਲੀ ਪੁਲਿਸ ਨੇ ਪੰਜਾਬੀ ਅਦਾਕਾਰ ਦੀਪ ਸਿੱਧੂ ਨੂੰ ਗ੍ਰਿਫਤਾਰ ਕੀਤਾ ਸੀ।ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ਅੱਜ ਵੀਰਵਾਰ ਨੂੰ ਮੁੜ ਸੁਣਵਾਈ ਹੋਵੇਗੀ । ਵਧੀਕ ਸੈਸ਼ਨ ਜੱਜ ਦੀਪਕ ਡਬਾਸ ਨੇ ਇਹ ਕੇਸ ਜ਼ਿਲ੍ਹਾ ਅਤੇ ਸੈਸ਼ਨ ਜੱਜ (ਹੈਡਕੁਆਟਰ) ਨੂੰ ਵਾਪਸ ਤਬਦੀਲ ਕਰ ਦਿੱਤਾ ਗਿਆ ਹੈ ਤੇ ਹੁਣ ਉਹ ਕੇਸ ਦੀ ਸੁਣਵਾਈ ਕਰਨਗੇ ।

ਜ਼ਿਕਰਯੋਗ ਹੈ ਕਿ ਗਣਤੰਤਰ ਦਿਵਸ ਮੌਕੇ ਰਾਜਧਾਨੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ ।ਜਿਸ ਤੋਂ ਬਾਅਦ ਇਸ ਪੂਰੀ ਹਿੰਸਾ ਦਾ ਦੋਸ਼ੀ ਦੀਪ ਸਿੱਧੂ ਕਰਾਰ ਕਰ ਦਿੱਤਾ ਗਿਆ ਅਤੇ ਪੁਲਿਸ ਨੇ ਦੀਪ ਸਿੱਧੂ ਨੂੰ ਗ੍ਰਿਫਤਾਰ ਕੀਤਾ ਸੀ ਹੁਣ ਦਿੱਲੀ ਕੋਰਟ ਨੇ ਗਣਤੰਤਰ ਦਿਵਸ ਵਿਖੇ ਕਿਸਾਨ ਟਰੈਕਟਰ ਰੈਲੀ ਦੇ ਸਬੰਧ ਵਿੱਚ ਲਾਲ ਕਿਲ੍ਹਾ ਮਾਮਲੇ ਵਿੱਚ ਦੀਪ ਸਿੱਧੂ ਦੁਆਰਾ ਦਾਇਰ ਜ਼ਮਾਨਤ ਪਟੀਸ਼ਨ ਵਿੱਚ 8 ਅਪ੍ਰੈਲ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ ।

ਇਹ ਖ਼ਬਰ ਵੀ ਪੜ੍ਹੋ:ਪੰਜਾਬੀ ਸਿੰਗਰ ਮਿਸ ਪੂਜਾ ਨੇ ਲਗਵਾਇਆ ਕੋਰੋਨਾ ਟੀਕਾ

ਅਦਾਲਤ ਨੇ ਰਾਜ ਨੂੰ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ ਤੱਕ ਜਵਾਬ ਦਾਖਲ ਕਰਨ ਲਈ ਕਿਹਾ ਹੈ। ਦੱਸ ਦੇਈਏ ਕਿ ਅੱਜ ਦੀਪ ਸਿੱਧੂ ਦੀ ਜ਼ਮਾਨਤ ਦੀ ਸੁਣਵਾਈ ਹੈ। ਦੇਖਣਾ ਹੋਵੇਗਾ ਕੀ ਅੱਜ ਕੀ ਫੈਂਸਲਾ ਹੋਵੇਗਾ।ਦੀਪ ਸਿੱਧੂ ‘ਤੇ ਵੱਖ-ਵੱਖ ਧਾਰਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਦੀਪ ਸਿੱਧੂ ਨੂੰ 8 ਫਰਵਰੀ ਦੀ ਰਾਤ ਨੂੰ ਦਿੱਲੀ ਪੁਲਿਸ ਵੱਲੋਂ ਕਰਨਾਲ ਬਾਈਪਾਸ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਤੀਸ ਹਜਾਰੀ ਕੋਰਟ ਵਿੱਚ ਪੇਸ਼ ਕੀਤਾ ਗਿਆ ਸੀ। ਜਿਸ ਤੋਂ ਬਾਅਦ ਦੀਪ ਸਿੱਧੂ ਨੂੰ ਕੋਰਟ ਵੱਲੋਂ 14 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ। ਹੁਣ ਅੱਜ ਇੱਕ ਵਾਰ ਮੁੜ ਦੀਪ ਸਿੱਧੂ ਦੀ ਜ਼ਮਾਨਤ ਦੀ ਪਟੀਸ਼ਨ ‘ਤੇ ਸੁਣਵਾਈ ਹੋਣੀ ਹੈ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This