ਦੀਪ ਸਿੱਧੂ ਮਾਮਲੇ ‘ਚ ਵੱਡਾ ਅਪਡੇਟ, 8 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਨਿਊਜ਼ ਡੈਸਕ,1 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Deep Sidhu case next hearing: ਦੀਪ ਸਿੱਧੂ ਦੀ ਜ਼ਮਾਨਤ ਅਰਜ਼ੀ ‘ਤੇ 8 ਅਪ੍ਰੈਲ ਨੂੰ ਮੁੜ ਸੁਣਵਾਈ ਹੋਵੇਗੀ। ਦੱਸਣਯੋਗ ਹੈ ਕਿ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਅਭਿਨੇਤਾ ਦੀਪ ਸਿੱਧੂ ਦੀ ਅਰਜ਼ੀ ‘ਤੇ ਬੁੱਧਵਾਰ ਨੂੰ ਹੋਣ ਵਾਲੀ ਸੁਣਵਾਈ ਟਾਲ ਦਿੱਤੀ ਸੀ। ਜੱਜ ਦੇ ਛੁੱਟੀ ‘ਤੇ ਹੋਣ ਕਰ ਕੇ ਬੁੱਧਵਾਰ ਨੂੰ ਹੋਣ ਵਾਲੀ ਸੁਣਵਾਈ ਟਲ ਗਈ ਸੀ l

ਇਹ ਖ਼ਬਰ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਵੱਲੋ ਟਿਕਰੀ ਬਾਰਡਰ ਤੇ ਲਾਇਆ ਜਾਵੇਗਾ ਲੰਗਰ

ਦੱਸ ਦੇਈਏ ਕਿ ਗਣਤੰਤਰ ਦਿਵਸ ਵਾਲੇ ਦਿਨ ਰਾਜਧਾਨੀ ‘ਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਸ ਮੁਲਾਜ਼ਮਾਂ ‘ਚ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ ਪਹੁੰਚ ਗਏ ਸਨ ਅਤੇ ਉੱਥੇ ਕੇਸਰੀ ਝੰਡਾ ਲਹਿਰਾ ਦਿੱਤਾ ਸੀ। ਉੱਥੇ ਹੀ ਦਿੱਲੀ ਪੁਲਸ ਵਲੋਂ ਦੀਪ ਸਿੱਧੂ ਨੂੰ 26 ਜਨਵਰੀ ਨੂੰ ਕਿਸਾਨ ਟਰੈਕਟਰ ਪਰੇਡ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ‘ਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ: ਪੁਲਿਸ ਵੱਲੋਂ ਚੋਰ ਗਰੋਹ ਗ੍ਰਿਫਤਾਰ


ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਟੀਮ ਨੇ ਦੀਪ ਸਿੱਧੂ ਨੂੰ 8 ਫਰਵਰੀ ਨੂੰ ਹਰਿਆਣਾ ਦੇ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ 7 ਦਿਨਾਂ ਦੀ ਪੁਲਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਸੀ। ਇਸ ਮਗਰੋਂ ਪੁੱਛ ਪੜਤਾਲ ‘ਚ ਦੀਪ ਸਿੱਧੂ ਨੇ ਦੱਸਿਆ ਕਿ ਉਸ ਦਾ ਕੋਈ ਵੀ ਬੁਰਾ ਇਰਾਦਾ ਨਹੀਂ ਸੀ ਅਤੇ ਬਾਕੀਆਂ ਵਾਂਗ ਉਹ ਵੀ ਉੱਥੇ ਚਲਾ ਗਿਆ ਸੀ। ਦਿੱਲੀ ਪੁਲਸ ਨੇ ਦੀਪ ਸਿੱਧੂ ਅਤੇ ਤਿੰਨ ਹੋਰਾਂ ਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਦਾ ਨਕਦੀ ਇਨਾਮ ਦੇਣ ਦਾ ਐਲਾਨ ਕੀਤਾ ਸੀ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This