ਦਿੱਲੀ ਹਾਈਕੋਰਟ ਦੇ ਸਖ਼ਤ ਹੁਕਮ, ਗੱਡੀ ‘ਚ ਇਕੱਲੇ ਬੈਠੇ ਵਿਅਕਤੀ ਲਈ ਮਾਸਕ ਜ਼ਰੂਰੀ

Must Read

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ...

ਨਵੀਂ ਦਿੱਲੀ,7 ਅਪ੍ਰੈਲ (ਸਕਾਈ ਨਿਊਜ਼ ਬਿਊਰੋ

Corona mask: ਕੋਰੋਨਾ ਦਾ ਕਹਿਰ ਦੇਸ਼ ਭਰ ਵਿੱਚ ਤੇਜ਼ੀ ਨਾਲ ਵੱਧ ਰਿਹਾ ਹੈ।ਇਸ ਦੌਰਾਨ ਦਿੱਲੀ ਹਾਈ ਕੋਰਟ ਨੇ ਕੋਰੋਨਾ ਨਿਯਮਾਂ ਨਾਲ ਸਬੰਧਤ ਇੱਕ ਵੱਡਾ ਆਦੇਸ਼ ਦਿੱਤਾ ਹੈ। ਅਦਾਲਤ ਨੇ ਕਿਹਾ ਹੈ ਕਿ ਕਾਰ ਦੇ ਅੰਦਰ ਇਕੱਲੇ ਬੈਠੇ ਵਿਅਕਤੀ ਲਈ ਮਾਸਕ ਲਗਾਉਣਾ ਲਾਜ਼ਮੀ ਹੋਵੇਗਾ।
ਦਿੱਲੀ ਹਾਈ ਕੋਰਟ ਨੇ ਕਾਰ ਨੂੰ ਜਨਤਕ ਜਗ੍ਹਾ ਮੰਨਿਆ ਹੈ।ਅਦਾਲਤ ਨੇ ਕਿਹਾ ਕਿ ਮਾਸਕ ਇੱਕ ‘ਸੁਰੱਖਿਆ ਢਾਲ’ ਹੈ ਜੋ ਕੋਵਿਡ 19 ਵਾਇਰਸ ਦੇ ਫੈਲਣ ਨੂੰ ਰੋਕਦਾ ਹੈ।

ਇਹ ਖ਼ਬਰ ਵੀ ਪੜ੍ਹੋ: ਇਕ ਦਿਨ ‘ਚ ਕੋਰੋਨਾ ਕਾਰਣ ਦੇਸ਼ ‘ਚ 630 ਲੋਕਾਂ ਦੀ ਮੌਤ

ਤੁਹਾਨੂੰ ਦੱਸ ਦੇਈਏ ਕਿ ਪਟੀਸ਼ਨ ਦਾਇਰ ਕਰਕੇ ਕਾਰ ਵਿੱਚ ਇਕੱਲੇ ਬੈਠੇ ਵਿਅਕਤੀ ਦਾ ਮਾਸਕ ਪਹਿਨਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ। ਰਾਜਧਾਨੀ ਦਿੱਲੀ ਵਿੱਚ ਮਾਸਕ ਨਾ ਪਾਉਣ ‘ਤੇ ਦੋ ਹਜ਼ਾਰ ਰੁਪਏ ਜੁਰਮਾਨਾ ਹੈ।

ਇਹ ਖ਼ਬਰ ਵੀ ਪੜ੍ਹੋ:BSF ਵੱਲੋਂ ਪਾਕਿਸਤਾਨੀ ਵਿਅਕਤੀ ਢੇਰ,22 ਪੈਕੇਟ ਹੈਰੋਇਨ ਸਣੇ 2 AK-47 ਬਰਾਮਦ

ਤੁਹਾਨੂੰ ਦੱਸ ਦਈਏ ਕਿ ਕੋਰੋਨਾ ਦੇ ਵਧੇ ਕਹਿਰ ਕਾਰਣ ਸੂਬਾ ਸਰਕਾਰਾਂ ਵੱਲੋਂ ਸਖਤੀ ਕੀਤੀ ਗਈ ਹੈ ।ਕਿਉਂਕਿ ਪਿਛਲੇ ਦਿਨਾਂ ਵਿੱਚ ਕੋੋਰੋਨਾ ਦੇ ਦੇ ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ਵਿੱਚ ਪਾਏ ਸਨ ।ਜਿਸ ਤੋਂ ਬਾਅਦ ਦੂਜੇ ਨੰਬਰ ਤੇ ਪੰਜਾਬ ਪਾਇਆ ਸੀ। ਹੁਣ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਖਤੀ ਕਰ ਦਿੱਤੀ । ਸੂਬੇ ਵਿੱਚ ਨਾਈਟ ਕਰਫਿਊ ਦਾ ਐਲਾਨ ਕੀਤਾ ਗਿਆ ਹੈ

LEAVE A REPLY

Please enter your comment!
Please enter your name here

Latest News

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ ਜਦੋਂ ਇੱਕ ਵਿਅਕਤੀ ਨੇ ਗੁਆਂਢ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ ਠੱਗੀ ਦਾ ਸ਼ਿਕਾਰ ਹੋ ਜਾਂਦੇ...

ਲੁਧਿਆਣਾ ਦੇ ਦੋ ਇਲਾਕਿਆਂ ਵਿਚ ਪੂਰਨ ਤੌਰ ’ਤੇ ਤਾਲਾਬੰਦੀ

ਲੁਧਿਆਣਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Complete lockdown in two areas of Ludhiana:ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਲੁਧਿਆਣਾ ਦੇ ਦੋ...

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਪਤਨੀ ਸਣੇ ਕੋਰੋਨਾ ਪਾਜ਼ੀਟਿਵ

ਫਰੀਦਾਬਾਦ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Former Chief Minister Bhupendra Singh Hooda corona positive:ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ।ਇਸ ਵਿਚਾਲੇ ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ...

More Articles Like This