ਕੋਰੋਨਾ ਕਾਲ ਦੌਰਾਨ ਸਰਕਾਰ ਨੇ ਮੁੜ ਵਿਆਹ ਸਮਾਰੋਹ ‘ਚ ਕੀਤੇ ਜਾਣ ਵਾਲੇ ਇੱਕਠ ਨੂੰ ਲੈ ਕੇ ਕੀਤਾ ਵੱਡਾ ਫੈਸਲਾ

Must Read

ਲੱਗੀ ਇਸ ਭਿਆਨਕ ਅੱਗ ਨੇ ਵਧਾਈ ਲੋਕਾਂ ਦੀ ਚਿੰਤਾਂ

ਆਸਟਰੇਲੀਆ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਭਾਰਤ 'ਚ ਠੰਢ ਸ਼ੁਰੂ ਹੋ ਗਈ ਹੈ। ਉੱਤਰ ਭਾਰਤ ਦੇ ਕਈ ਸ਼ਹਿਰਾਂ ਵਿੱਚ ਪਾਰਾ...

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ...

ਨਵੀਂ ਦਿੱਲੀ , 17 ਨਵੰਬਰ ( ਸਕਾਈ ਨਿਊਜ਼ ਪੰਜਾਬ ਬਿਊਰੋ)

ਕੋਰੋਨਾ ਦਾ ਕਹਿਰ ਦਾ ਇਸ ਵੇਲੇ ਦੁਨੀਆ ਭਰ ਤੇ ਭਾਰੂ ਹੈ। ਦਿੱਲੀ ‘ਚ ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਕਾਰਣ ਦਿੱਲੀ ਸਰਕਾਰ ਚਿੰਤਾ ਵਿੱਚ ਦਿਖਾਈ ਦੇ ਰਹੀ ਹੈ। ਜਿਸ ਦੇ ਚਲਦਿਆ ਦਿੱਲੀ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਹੁਣ ਵਿਆਹ ਸਮਾਰੋਹ ਵਿੱਚ ਸਿਰਫ਼ 50 ਲੋਕ ਵੀ ਸ਼ਾਮਿਲ ਹੋ ਸਕਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਡਿਜ਼ੀਟਲ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ 200 ਦੀ ਬਜਾਏ ਸਿਰਫ 50 ਲੋਕ ਹੀ ਦਿੱਲੀ ਵਿੱਚ ਹੋਣ ਵਾਲੇ ਵਿਆਹ ਸਮਾਰੋਹ ਵਿੱਚ ਸ਼ਾਮਿਲ ਹੋਣਗੇ।

ਇਹ ਪ੍ਰਸਤਾਵ ਉਪ ਰਾਜਪਾਲ ਅਨਿਲ ਬੈਜਲ ਨੂੰ ਭੇਜਿਆ ਗਿਆ ਹੈ। ਇਹ ਪ੍ਰਾਵਧਾਨ ਉਪ ਰਾਜਪਾਲ ਦੁਆਰਾ ਮਨਜ਼ੂਰ ਹੁੰਦੇ ਹੀ ਲਾਗੂ ਹੋ ਜਾਵੇਗਾ।

LEAVE A REPLY

Please enter your comment!
Please enter your name here

Latest News

ਲੱਗੀ ਇਸ ਭਿਆਨਕ ਅੱਗ ਨੇ ਵਧਾਈ ਲੋਕਾਂ ਦੀ ਚਿੰਤਾਂ

ਆਸਟਰੇਲੀਆ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਭਾਰਤ 'ਚ ਠੰਢ ਸ਼ੁਰੂ ਹੋ ਗਈ ਹੈ। ਉੱਤਰ ਭਾਰਤ ਦੇ ਕਈ ਸ਼ਹਿਰਾਂ ਵਿੱਚ ਪਾਰਾ...

ਮੋਦੀ ਨੇ ਪੰਜਾਬੀ ‘ਚ ਟਵਿੱਟ ਕਰਕੇ ਦਿੱਤੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਮੌਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕੀਤਾ...

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੂਰਬ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਨੇ ਦੁਨੀਆਂ ਭਰ ਦੇ ਲੋਕਾਂ ਨੂੰ...

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਿੱਖ ਧਰਮ ਦੇ ਮੋਢੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ...

ਇਸ ਵਾਰ ਕਿਸਾਨ ਧਰਨਿਆਂ ‘ਚ ਹੀ ਮਨਾਉਣਗੇ ਗੁਰਪੂਰਬ

ਚੰਡੀਗੜ੍ਹ,30 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਵੱਲੋਂ ਪੰਜਾਬ ਵਿੱਚ ਕੀਤੇ ਜਾ ਰਹੇ ਸੰਘਰਸ਼ ਨੂੰ ਮਹੀਨੇ...

PEOPLE FRIENDLY INITIATIVES IN REVENUE DEPARTMENT TO ENSURE PROMPT AND SEAMLESS SERVICE DELIVERY SYSTEM- REVENUE MINISTER

PATHBREAKING REFORMS & IT INITIATIVES UNDER DEPARTMENT’S WORK PLAN 2017-22 TO CURTAIL INORDINATE DELAY AND INTRODUCE NEW PRACTICES   Chandigarh (Sky News Bureau) : In...

More Articles Like This