ਆਨਲਾਈਨ ਸਿੱਖਿਆ ਨਾਲ ਬੱਚਿਆਂ ਦੇ ਜੀਵਨ ਤੇ ਵੱਡਾ ਪ੍ਰਭਾਵ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਪਟਿਆਲਾ (ਕੰਵਲਜੀਤ ਸਿੰਘ),31 ਮਾਰਚ

ਅੱਜ ਪਟਿਆਲਾ ਦੇ ਵਿੱਚ ਪ੍ਰਾਈਵੇਟ ਸਕੂਲ ਐਜੂਕੇਸ਼ਨ ਦੇ ਵੱਲੋਂ ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਕੀਤਾ ਗਿਆ l ਭਾਰੀ ਇਕੱਠ ਉਨ੍ਹਾਂ ਨੇ ਆਖਿਆ ਕਿ ਆਨਲਾਈਨ ਸਿੱਖਿਆ ਦੇ ਨਾਲ ਬੱਚਿਆ ਦੇ ਜੀਵਨ ਤੇ ਵੱਡਾ ਪ੍ਰਭਾਵ ਪੈ ਰਿਹਾ ਹੈ l ਸਕੂਲ ਖੋਲ੍ਹਣ ਦੀ ਮੰਗ ਨੂੰ ਲੈ ਕੇ ਅੱਜ ਪੂਰੇ ਪਟਿਆਲਾ ਜ਼ਿਲ੍ਹਾ ਦੇ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਵੱਲੋਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿਤਾ ਗਿਆ l ਗੱਲਬਾਤ ਕਰਦਿਆਂ ਆਖਿਆ ਕਿ ਕੌਣ ਸਹੀ ਸਿੱਖਿਆ ਦੇ ਨਾਲ ਛੋਟੇ ਬੱਚਿਆਂ ਦੀ ਸਿਹਤ ਫੇਰ ਵੀ ਹੋਵੇਗਾ ਵੱਡਾ ਅਸਰ ਇਸ ਕਰਕੇ ਸਰਕਾਰ ਜਲਦੀ ਤੋਂ ਜਲਦੀ ਸਕੂਲ ਖੋਲ੍ਹੇ ਤਾਂ ਜੋ ਬੱਚੇ ਆਪਣੀ ਸਿੱਖਿਆ ਫਿਰ ਤੋਂ ਸ਼ੁਰੂ ਕਰ ਸਕਣ l

 

ਗੱਲਬਾਤ ਦੌਰਾਨ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਆਖਿਆ ਕਿ ਅੱਜ ਜੋ ਸਰਕਾਰ ਵੱਲੋਂ ਸਕੂਲ ਬੰਦ ਦਾ ਫੈਸਲਾ ਲਿਆ ਗਿਆ ਹੈ ਇਸ ਫੈਸਲੇ ਨਾਲ ਅਧਿਆਪਕ ਅਤੇ ਵਿਦਿਆਰਥੀਆਂ ਦੇ ਜੀਵਨ ਤੇ ਵੱਡਾ ਪ੍ਰਭਾਵ ਪੈ ਰਿਹਾ ਹੈ ਜਿਸਦੇ ਨਾਲ ਵਿਦਿਆਰਥੀ ਆਪਣੀ ਸਿੱਖਿਆ ਨਹੀਂ ਕਰ ਪਾ ਰਹੇ l ਆਨਲਾਈਨ ਸਿੱਖਿਆ ਦੇ ਨਾਲ ਨਰਸਰੀ ਅਤੇ ਨਰਸਰੀ ਦੇ ਵਿਦਿਆਰਥੀਆਂ ਦੀ ਸਿਹਤ ਲਈ ਵੱਡਾ ਅਸਰ ਪੈ ਰਿਹਾ ਹੈ l ਜਦੋਂ ਸਾਰੇ ਹੀ ਸਰਕਾਰੀ ਅਦਾਰੇ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਹਨ ਤੇ ਸਕੂਲ ਕਿਉਂ ਬੰਦ ਕੀਤੇ ਗਏ ਹਨ ਜਦ ਗਲਤੀ ਸੂਬਾ ਸਰਕਾਰ ਸਕੂਲਾਂ ਨੂੰ ਖੋਹ ਲੈ ਅਤੇ ਵਿਦਿਆਰਥੀ ਜੋ ਆਪਣੀ ਪੜ੍ਹਾਈ ਫਿਰ ਤੋਂ ਸ਼ੁਰੂ ਕਰ ਸਕਣ ਇਸ ਕਰਕੇ ਅਸੀਂ ਅੱਜ ਰੈਲੀ ਕਰਕੇ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੂੰ ਦੇ ਰਹੇ ਹਾਂ l

 

ਦੂਜੇ ਪਾਸੇ ਮਜੂਰ ਪ੍ਰਾਈਵੇਟ ਸਕੂਲ ਅਪੋਲੋ ਤੋਂ ਨੀਲਿਮਾ ਦੀਕਸ਼ਿਤ ਨੇ ਆਖਿਆ ਕਿ ਉਨ੍ਹਾਂ ਸਿੱਖਿਆ ਦੇ ਨਾਲ ਵਿਦਿਆਰਥੀ ਆਪਣੀ ਪੜਾਈ ਚੰਗੀ ਤਰ੍ਹਾਂ ਨਹੀਂ ਕਰ ਪਾ ਰਹੇl ਕਿਉਂਕਿ ਛੋਟੀ ਛੋਟੀ ਉਮਰੇ ਵਿਦਿਆਰਥੀ ਕਿਸ ਤਰ੍ਹਾਂ ਪੜ੍ਹ ਸਕਣਗੇ ਇਸ ਆਨਲਾਈਨ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀ ਆਪਣੀ ਪੜਾਈ ਕਰ ਸਕਦੇ ਨੇ ਅਤੇ ਉਨ੍ਹਾਂ ਦੀ ਸਿਹਤ ਵੀ ਵੱਡਾ ਅਸਰ ਪੈ ਰਿਹਾ ਹੈ l ਇਸ ਨੂੰ ਮੈਂ ਸਿੱਖਿਆ ਦੇ ਨਾਲ ਕਈ ਵਿਦਿਆਰਥੀ ਬਿਮਾਰ ਵੀ ਹੋ ਗਏ ਹਨ ਕਿਉਂਕਿ ਉਨ੍ਹਾਂ ਦੀ ਉਮਰ ਬਹੁਤ ਛੋਟੀ ਹੈ ਇਸ ਕਰਕੇ ਅਸੀ ਅੱਜ ਸੂਬਾ ਪੱਧਰੀ ਰੈਲੀ ਕਰ ਰਿਹਾ ਪਟਿਆਲਾ ਦੇ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਅਸੀਂ ਰੈਲੀ ਕਰਕੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੰਗ-ਪੱਤਰ ਦਵਾਂਗੇ l

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This