ਬਠਿੰਡਾ ‘ਚ ਲੜਕੀ ਤੋਂ ਪਰੇਸ਼ਾਨ ਹੋ ਨੌਜਵਾਨ ਨੇ ਚੁੱਕਿਆ ਇਹ ਕਦਮ !

Must Read

ਦੇਖੋ ਸ਼ਹਿਨਾਜ਼ ਗਿੱਲ ਇੱਕ ਇੰਸਟਾਗ੍ਰਾਮ ਪੋਸਟ ਦੇ ਕਿੰਨ੍ਹੇ ਪੈਸੇ ਲੈਂਦੀ ਹੈ

24 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ...

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ‘ਚ ਇਹ ਅਦਾਕਾਰਾ ਆਵੇਗੀ ਨਜ਼ਰ,ਸ਼ੂਟਿੰਗ ਹੋਈ ਸ਼ੁਰੂ

ਸਿੱਧੂ ਮੂਸੇ ਵਾਲਾ ਨੇ ਆਪਣੀ ਦੂਜੀ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਦਿੱਤੀ ਹੈ।ਬੀਤੇ ਦਿਨੀਂ ਇਸ ਖ਼ਬਰ ਦੀ ਜਾਣਕਾਰੀ...

ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ...

ਬਠਿੰਡਾ ਵਿਖੇ ਇਕ ਨੌਜਵਾਨ ਵੱਲੋਂ ਇੱਕ ਲੜਕੀ ਅਤੇ ਕੁਝ ਨੌਜਵਾਨਾਂ ਕੋਲੋਂ ਪਰੇਸ਼ਾਨ ਹੋਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ| ਨੌਜਵਾਨ ਕੋਲੋਂ ਇੱਕ ਸੁਸਾਇਡ ਨੋਟ ਵੀ ਲਿਖਿਆ ਗਿਆ| ਜਿਸ ਵਿਚ ਉਸਨੇ ਤੰਗ ਪਰੇਸ਼ਾਨ ਕਰਨ ਵਾਲਿਆਂ ਦਾ ਨਾਮ ਵੀ ਜੱਗ ਜ਼ਾਹਰ ਕੀਤਾ| ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਕਿਹਾ ਕਿ ਸਾਡੇ ਲੜਕੇ ਵਲੋਂ ਖ਼ੁਦਕੁਸ਼ੀ ਕਰਨ ਦੀ ਜਿੰਮੇਵਾਰ ਲੜਕੀ ‘ਤੇ ਪੁਲੀਸ ਵੱਲੋਂ ਮਾਮਲਾ ਦਰਜ ਕਰ ਦਿੱਤਾ ਗਿਆ ਹੈ ਜਦਕਿ ਬਾਕੀਆਂ ਦੇ ਉੱਤੇ ਕੋਈ ਕਾਰਵਾਈ ਨਹੀਂ ਕੀਤੀ ਗਈ| ਇਸੇ ਕਾਰਨ ਪਰਿਵਾਰ ਨੇ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ| ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਬਾਕੀਆਂ ਨੌਜਵਾਨਾਂ ਉੱਪਰ ਵੀ ਬਣਦੀ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਸਾਡਾ ਤਾਂ ਉਸੇ ਤਰ੍ਹਾਂ ਜਾਰੀ ਰਹੇਗਾ|

ਫਿਲਹਾਲ ਪੁਲਿਸ ਵਲੋਂ ਪੀੜਤ ਪਰਿਵਾਰ ਦੇ ਬਿਆਨ ਦੇ ਅਧਾਰ ਤੇ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ| ਅਤੇ ਉਧਰ ਪਰਿਵਾਰ ਨੇ ਇਨਸਾਫ ਨਾ ਮਿਲਣ ਤੱਕ ਧਾਰਨਾ ਪ੍ਰਦਰਸ਼ਨ ਜਾਰੀ ਰੱਖਣ ਦਾ ਦਾਅਵਾ ਕੀਤਾ ਹੈ| ਹੁਣ ਦੇਖਣਾ ਹੋਵੇਗਾ ਪੁਲਿਸ ਇਸ ਮਾਮਲੇ ਨੂੰ ਕਿਵੇਂ ਸੁਲਝਾਉਂਦੀ ਹੈ|

LEAVE A REPLY

Please enter your comment!
Please enter your name here

Latest News

ਦੇਖੋ ਸ਼ਹਿਨਾਜ਼ ਗਿੱਲ ਇੱਕ ਇੰਸਟਾਗ੍ਰਾਮ ਪੋਸਟ ਦੇ ਕਿੰਨ੍ਹੇ ਪੈਸੇ ਲੈਂਦੀ ਹੈ

24 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ...

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ‘ਚ ਇਹ ਅਦਾਕਾਰਾ ਆਵੇਗੀ ਨਜ਼ਰ,ਸ਼ੂਟਿੰਗ ਹੋਈ ਸ਼ੁਰੂ

ਸਿੱਧੂ ਮੂਸੇ ਵਾਲਾ ਨੇ ਆਪਣੀ ਦੂਜੀ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਦਿੱਤੀ ਹੈ।ਬੀਤੇ ਦਿਨੀਂ ਇਸ ਖ਼ਬਰ ਦੀ ਜਾਣਕਾਰੀ ਉਦੋਂ ਮਿਲੀ,ਜਦੋਂ ਫ਼ਿਲਮ ਦੀ ਸ਼ੂਟਿੰਗ...

ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ ਹੋਣ ਜਾ ਰਹੀ...

‘ਆਪ’ ਨੇ ਲਾਏ ਕੈਪਟਨ ‘ਤੇ ਦੋਸ਼,ਕਿਹਾ ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਦੇ ਰੱਖਵਾਲੇ

ਚੰਡੀਗੜ੍ਹ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਾਂਗਰਸੀ ਹੁਣ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਇਹ ਇਲਜ਼ਾਮ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ...

ਧੂਰੀ ਅੰਦਰ ਕਿਸਾਨਾਂ ਵੱਲੋਂ ਟੋਲ ਪਲਾਜ਼ੇ ਦਾ ਘਿਰਾਓ 54ਵੇਂ ਦਿਨ ਵੀ ਲਗਾਤਾਰ ਜਾਰੀ

ਧੂਰੀ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) 26-27 ਨਵੰਬਰ ਦੇ ਦਿੱਲੀ ਚੱਲੋ ਪ੍ਰੋਗਰਾਮ ਤਹਿਤ ਪਿੰਡਾਂ ਵਿੱਚ ਤਿਆਰੀ ਪੂਰੇ ਜੋਰਾਂ-ਸ਼ੋਰਾਂ ਨਾਲ ਚਲ ਰਹੀ ਹੈ। ਮਾਵਾਂ-ਭੈਣਾਂ ਵੱਡੇ...

More Articles Like This