ਨਵ- ਵਿਆਹੀ ਕੁੜੀ ਦਾ ਦੇਖੋ ਕਿਵੇਂ ਦੋ ਮਹੀਨੇ ਬਾਅਦ ਉਜੜਿਆ ਸੁਹਾਗ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...

ਨੂਰਪੁਰਬੇਦੀ,22 ਜਨਵਰੀ (ਸਕਾਈ ਨਿਊਜ਼ ਬਿਊਰੋ)

ਦੇਰ ਰਾਤ ਪਿੰਡ ਹਰੀਪੁਰ ਨੇੜੇ ਇਕ ਮੋਟਰਸਾਈਕਲ ਸਵਾਰ 20 ਸਾਲਾ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਕਤ ਹਾਦਸਾ ਸਾਹਮਣਿਓਂ ਆ ਰਹੇ ਇਕ ਟਿੱਪਰ ਦੀ ਲਾਈਟ ਪੈਣ ਉਪਰੰਤ ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਣ ਵਾਪਰਿਆ ਦੱਸਿਆ ਜਾ ਰਿਹਾ ਹੈ।

ਮ੍ਰਿਤਕ ਨੌਜਵਾਨ ਦਾ ਕਰੀਬ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਮ੍ਰਿਤਕ ਨੌਜਵਾਨ ਜਿਸਦੀ ਪਛਾਣ ਨੰਨੇ ਸਿੰਘ ਪੁੱਤਰ ਕਨ੍ਹੀਆ ਲਾਲ, ਪਿੰਡ ਹੈਬਤਪੁਰ, ਥਾਨਾ ਬਿਲਮੀ, ਜ਼ਿਲਾ ਬਦਾਊਂ (ਉੱਤਰ ਪ੍ਰਦੇਸ਼) ਵਜੋਂ ਹੋਈ ਹੈ ਜੋ ਕਿ ਪਿੰਡ ਖੇੜਾ ਕਲਮੋਟ ਵਿਖੇ ਕਿਰਾਏ ’ਤੇ ਰਹਿ ਰਿਹਾ ਸੀ।

ਪੁਲਸ ਚੌਕੀ ਕਲਵਾਂ ਵਿਖੇ ਦਰਜ ਕਰਵਾਏ ਬਿਆਨਾਂ ’ਚ ਮ੍ਰਿਤਕ ਦੇ ਵੱਡੇ ਭਰਾ ਨਰਿੰਦਰ ਸਿੰਘ ਪੁੱਤਰ ਕਨੀਆ ਲਾਲ ਨੇ ਦੱਸਿਆ ਕਿ ਉਸਦਾ ਭਰਾ ਜੋ ਸ਼ਾਦੀਸ਼ੁਦਾ ਹੈ ਦਾ ਕਰੀਬ 2 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਹ ਵੀ ਪਿੰਡ ਸੈਦਪੁਰ ਵਿਖੇ ਕੰਮ ਕਰਦਾ ਸੀ।

ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਤੇ ਜਤਾਈ ਚਿੰਤਾ

ਉਸਨੇ ਦੱਸਿਆ ਕਿ ਬੀਤੀ ਰਾਤ ਕਰੀਬ ਸਾਢੇ 9 ਕੁ ਵਜੇ ਅਸੀਂ ਆਪਣੇ-ਆਪਣੇ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਅੱਡਾ ਕਾਹਨਪੁਰ ਖੂਹੀ ਤੋਂ ਪਿੰਡ ਖੇੜਾ ਕਲਮੋਟ ਨੂੰ ਆਪਣੇ ਘਰ ਜਾ ਰਹੇ ਸਨ ਪਰ ਜਦੋਂ ਪਿੰਡ ਹਰੀਪੁਰ ਨੇੜੇ ਸਕੂਲ ਤੋਂ ਕੁਝ ਅੱਗੇ ਮੇਰੇ ਭਰਾ ਨੇ ਕੁਝ ਗੱਡੀਆਂ ਨੂੰ ਕਰਾਸ ਕਰਨ ਦੀ ਕੋਸ਼ਿਸ਼ ਕੀਤੀ ਤਾਂ ਅੱਗੋਂ ਆ ਰਹੇ ਟਿੱਪਰਾਂ ਦੀਆਂ ਲਾਈਟਾਂ ਪੈਣ ਕਰਕੇ ਉਸਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ।

ਇਸ ਦੌਰਾਨ ਮੇਰਾ ਭਰਾ ਇਕ ਟਿੱਪਰ ਨਾਲ ਸਾਹਮਣੇ ਤੋਂ ਟਕਰਾ ਜਾਣ ਉਪਰੰਤ ਮੋਟਰਸਾਈਕਲ ਸਮੇਤ ਟਿੱਪਰ ਹੇਠਾਂ ਵੜ ਗਿਆ ਜਿਸਦੇ ਸਿਰ ਅਤੇ ਲੱਤਾਂ ’ਤੇ ਗੰਭੀਰ ਸੱਟਾਂ ਲੱਗੀਆਂ।

 

 

 

 

ਉਸਨੇ ਦੱਸਿਆ ਕਿ ਡਰਾਈਵਰ ਅਤੇ ਰਾਹਗੀਰਾਂ ਦੀ ਸਹਾਇਤਾ ਨਾਲ ਉਸਨੂੰ ਟਿੱਪਰ ਦੇ ਹੇਠੋਂ ਕੱਢਿਆ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਉਸਨੇ ਦੱਸਿਆ ਕਿ ਉਕਤ ਹਾਦਸਾ ਅਚਾਨਕ ਅਤੇ ਕੁਦਰਤੀ ਵਾਪਰਿਆ ਹੈ ਜਿਸ ਕਰਕੇ ਟਿੱਪਰ ਚਾਲਕ ਦਾ ਕੋਈ ਕਸੂਰ ਨਾ ਹੋਣ ’ਤੇ ਪੁਲਸ ਨੇ 174 ਤਹਿਤ ਕਾਰਵਾਈ ਅਮਲ ’ਚ ਲਿਆਂਦੀ ਉਪਰੰਤ ਲਾਸ਼ ਨੂੰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਵਾਰਸਾਂ ਹਵਾਲੇ ਕਰ ਦਿੱਤਾ।

 

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This