ਹੁਣ ਵਿਦੇਸ਼ ਜਾਣ ਲਈ ਖ਼ਰਚ ਕਰਨੇ ਪੈਣਗੇ ਜ਼ਿਆਦਾ ਪੈਸੇ,ਜਾਣੋ ਕਾਰਣ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਮੁੰਬਈ,7 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

ਰਿਜ਼ਰਵ ਬੈਂਕ ਨੇ ਮੁਦਰਾ ਨੀਤੀ ਜਾਰੀ ਕਰਨ ਤੋਂ ਬਾਅਦ ਬੁੱਧਵਾਰ ਨੂੰ ਕਾਰੋਬਾਰ ਵਿਚ ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 105 ਪੈਸੇ ਯਾਨੀ 1 ਰੁਪਏ ਤੋਂ ਵੱਧ ਡਿੱਗ ਕੇ 74.47 ਰੁਪਏ ‘ਤੇ ਬੰਦ ਹੋਈ ਹੈ। ਰਿਜ਼ਰਵ ਬੈਂਕ ਨੇ ਰੇਪੋ ਦਰ ਨੂੰ 4 ਫ਼ੀਸਦੀ ‘ਤੇ ਬਰਕਰਾਰ ਰੱਖਿਆ ਹੈ ਪਰ ਇਸ ਦੌਰਾਨ ਉਸ ਨੇ ਚਿਤਾਵਨੀ ਦਿੱਤੀ ਕਿ ਕੋਰੋਨਾ ਦਾ ਵੱਧ ਰਹੇ ਮਾਮਲੇ ਆਰਥਿਕ ਵਿਕਾਸ ਨੂੰ ਲੈ ਕੇ ਅਨਿਸ਼ਚਿਤਤਾ ਪੈਦਾ ਕੀਤੀ ਹੈ। ਇਸ ਵਿਚਕਾਰ ਡਾਲਰ ਦੇ ਮੁਕਾਬਲੇ ਰੁਪਏ ਵਿਚ ਕਮਜ਼ੋਰੀ ਦਰਜ ਕੀਤੀ ਗਈ

What does the weaker US dollar mean for you? | The National

ਤੁਹਾਨੂੂੰ ਦੱਸ ਦਈਏ ਕਿ ਡਾਲਰ ਮਹਿੰਗਾ ਹੋਣ ਨਾਲ ਵਿਦੇਸ਼ ਜਾਣ ਲਈ ਖ਼ਰਚ ਜ਼ਿਆਦਾ ਕਰਨਾ ਹੋਵੇਗਾ। ਇਸ ਦੇ ਨਾਲ ਹੀ ਦਰਾਮਦ ਵੀ ਮਹਿੰਗੀ ਪੈਂਦੀ ਹੈ। ਪਿਛਲੇ ਕਾਰੋਬਾਰੀ ਸੈਸ਼ਨ ਵਿਚ ਭਾਰਤੀ ਕਰੰਸੀ 73.42 ਰੁਪਏ ਪ੍ਰਤੀ ਡਾਲਰ ‘ਤੇ ਸੀ।

Best Places To Visit With The Family On Your First Abroad Trip - Hello  Travel Buzz

ਵਿਸ਼ਵ ਦੀਆਂ ਪ੍ਰਮੁੱਖ ਕਰੰਸੀਆਂ ਦੀ ਬਾਸਕਿਟ ਵਿਚ ਡਾਲਰ ਦੀ ਸਥਿਤੀ ਦਰਸਾਉਣ ਵਾਲਾ ਸੂਚਕ ਅੰਕ ਇਸ ਦੌਰਾਨ 0.01 ਫ਼ੀਸਦੀ ਡਿੱਗ ਕੇ 92.23 ‘ਤੇ ਸੀ। ਕੱਚੇ ਤੇਲ ਦੀ ਗੱਲ ਕਰੀਏ ਤਾਂ ਗਲੋਬਲ ਬੈਂਚਮਾਰਕ ਬ੍ਰੈਂਟ ਕਰੂਡ 0.46 ਫ਼ੀਸਦੀ ਚੜ੍ਹ ਕੇ 63.03 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਸੀ। ਚੀਨ ਤੇ ਸੰਯੁਕਤ ਰਾਜ ਅਮਰੀਕਾ ਦੇ ਮਜਬੂਤ ਆਰਥਿਕ ਅੰਕੜਿਆਂ ਨਾਲ ਤੇਲ ਦੀਆਂ ਕੀਮਤਾਂ ਵਿਚ ਇਹ ਤੇਜ਼ੀ ਦਰਜ ਕੀਤੀ ਗਈ। ਇਸ ਤੋਂ ਪਹਿਲਾਂ ਓਪੇਕ ਪਲੱਸ ਵੱਲੋਂ ਮਈ ਤੋਂ ਤੇਲ ਦੀ ਸਪਲਾਈ ਵਧਾਉਣ ਦੇ ਫ਼ੈਸਲੇ ਨਾਲ ਬ੍ਰੈਂਟ ਤੇ ਡਬਲਿਊ. ਟੀ. ਆਈ. ਕਰੂਡ ਦੋਹਾਂ ਦੀ ਵਾਇਦਾ ਕੀਮਤ ਸੋਮਵਾਰ ਨੂੰ ਤਕਰੀਬਨ 3 ਡਾਲਰ ਡਿੱਗ ਗਈ ਸੀ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This