ਸਰੀਰ ਦੀਆਂ ਇਨ੍ਹਾਂ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਖਾਓ ਅਰਬੀ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਚੰਡੀਗੜ,2 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Eat arbi benefits: ਅਰਬੀ ਵਿੱਚ ਫ਼ਾਈਬਰ, ਪ੍ਰੋਟੀਨ, ਪੋਟਾਸ਼ੀਅਮ, ਵਿਟਾਮਿਨ ਏ, ਵਿਟਾਮਿਨ ਸੀ, ਕੈਲਸ਼ੀਅਮ ਅਤੇ ਆਇਰਨ ਨਾਲ ਭਰਪੂਰ ਹੁੰਦੀ ਹੈ। ਇਸ ਤੋਂ ਇਲਾਵਾ ਇਸ ਵਿਚ ਭਰਪੂਰ ਮਾਤਰਾ ’ਚ ਐਂਟੀ-ਆਕਸੀਡੈਂਟਜ਼ ਮੌਜੂਦ ਹੁੰਦੇ ਹਨ। ਅਰਬੀ ਵਿਚ ਸੋਡੀਅਮ ਦੀ ਚੰਗੀ ਮਾਤਰਾ ਮੌਜੂਦ ਹੁੰਦੀ ਹੈ। ਇਸ ਤੋਂ ਇਲਾਵਾ ਇਹ ਪੋਟਾਸ਼ੀਅਮ ਅਤੇ ਮੈਗਨੀਸ਼ੀਅਮ ਦੇ ਗੁਣਾਂ ਨਾਲ ਵੀ ਭਰਪੂਰ ਹੁੰਦੀ ਹੈ।

Arbi

ਅਰਬੀ ਨੂੰ ਭਾਰਤ ਦੇ ਵੱਖ-ਵੱਖ ਨਾਂ ਨਾਲ ਜਾਣਿਆ ਜਾਂਦਾ ਹੈ। ਕੁੱਝ ਲੋਕ ਇਸ ਦੇ ਪੱਤਿਆਂ ਦੀਆਂ ਪਕੌੜੀਆਂ ਬਣਾ ਕੇ ਖਾਣਾ ਪਸੰਦ ਕਰਦੇ ਹਨ ਤਾਂ ਕੁੱਝ ਇਸ ਦੀ ਸਬਜ਼ੀ। ਆਸਾਨੀ ਨਾਲ ਮਿਲ ਜਾਣ ਦੇ ਬਾਵਜੂਦ ਅਰਬੀ ਬਹੁਤ ਜ਼ਿਆਦਾ ਮਸ਼ਹੂਰ ਸਬਜ਼ੀ ਨਹੀਂ ਹੈ ਪਰ ਇਸ ਦੇ ਫ਼ਾਇਦੇ ਹੈਰਾਨ ਕਰਨ ਵਾਲੇ ਹਨ।

ਦਿਲ ਤੇ ਸ਼ੂਗਰ ਦੇ ਰੋਗੀਆਂ ਲਈ ਵਰਦਾਨ ਹੈ 'ਅਰਬੀ',ਖਾਣ ਨਾਲ ਇਨ੍ਹਾਂ ਬੀਮਾਰੀਆਂ ਤੋਂ ਵੀ  ਮਿਲੇਗੀ ਨਿਜ਼ਾਤਅਰਬੀ ਖਾਣ ਦੇ ਫਾਇਦੇ

ਅਰਬੀ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ।ਨਾਲ ਹੀ ਇਹ ਤਣਾਅ ਨੂੰ ਦੂਰ ਰੱਖਣ ਵਿਚ ਵੀ ਮਦਦਗਾਰ ਹੈ। ਅਰਬੀ ਵਿਚ ਵਿਟਾਮਿਨ ਏ, ਵਿਟਾਮਿਨ ਸੀ ਅਤੇ ਐਂਟੀ-ਆਕਸੀਡੈਂਟ ਮੌਜੂਦ ਹੁੰਦੇ ਹਨ ਜੋ ਕੈਂਸਰ ਕੋਸ਼ਿਕਾਵਾਂ ਨੂੰ ਵਿਕਸਿਤ ਹੋਣ ਤੋਂ ਰੋਕਦੇ ਹਨ। ਅਰਬੀ ਵਿਚ ਭਰਪੂਰ ਮਾਤਰਾ ਵਿਚ ਫ਼ਾਈਬਰ ਮੌਜੂਦ ਹੁੰਦਾ ਹੈ। ਅਰਬੀ ਖਾਣ ਨਾਲ ਇੰਸੁਲਿਨ ਅਤੇ ਗਲੂਕੋਜ਼ ਦੀ ਮਾਤਰਾ ਦਾ ਸੰਤੁਲਨ ਬਣਿਆ ਰਹਿੰਦਾ ਹੈ।

Arbi Ki Sabji Recipe | Sookhi Arbi Masala Sabzi | VegeCravings
ਅਰਬੀ ਭੁੱਖ ਨੂੰ ਕੰਟਰੋਲ ਕਰਨ ਦਾ ਕੰਮ ਕਰਦੀ ਹੈ। ਨਾਲ ਹੀ ਇਸ ਵਿਚ ਮੌਜੂਦ ਫ਼ਾਈਬਰ ਮੈਟਾਬਾਲੀਜ਼ਮ ਨੂੰ ਮਜ਼ਬੂਤ ਬਣਾਉਂਦੇ ਹਨ ਜਿਸ ਨਾਲ ਭਾਰ ਕੰਟਰੋਲ ਕਰਨ ਵਿਚ ਮਦਦ ਮਿਲਦੀ ਹੈ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This