ਗਰਭ ਅਵਸਥਾ ‘ਚ ਖਾਓ ਕਾਲੇ ਅੰਗੂਰ,ਮਿਲਣਗੇ ਫਾਇਦੇ

Must Read

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ...

ਚੰਡੀਗੜ੍ਹ,6 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

ਦੇਸ਼ ਭਰ ਵਿੱਚ ਕੋਰੋਨ ਦਾ ਕਹਿਰ ਭਾਰੀ ਹੈ। ਇਸ ਦੌਰਾਨ ਲੋਕ ਜ਼ਿਆਦਾਤਰ ਇਮਿਊਨਿਟੀ ਵਧਾਉਣ ‘ਤੇ ਜ਼ੋਰ ਦੇ ਰਹੇ ਹਨ।ਅਜਿਹੇ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜੇਕਰ ਕੋਈ ਔਰਤ ਗਰਭ ਅਵਸਥਾ ਵਿੱਚ ਹੈ ਤਾਂ ਉਹ ਕੀ ਖਾਏ ਅਤੇ ਕੀ ਨਹੀਂ।ਔਰਤ ਨੂੰ ਸਿਹਤਮੰਦ, ਸੰਤੁਲਿਤ ਅਤੇ ਰੁੱਤ ਅਨੁਸਾਰ ਅਪਣੀ ਡਾਈਟ ਬਣਾਉਣੀ ਚਾਹੀਦੀ ਹੈ। ਇਸ ਮੌਸਮ ਵਿਚ ਅੰਗੂਰ ਖਾਣਾ ਬਹੁਤ ਫ਼ਾਇਦੇਮੰਦ ਹੁੰਦਾ ਹੈ ਪਰ ਗਰਭ ਅਵਸਥਾ ਵਿਚ ਇਸ ਦੇ ਕੁੱਝ ਨੁਕਸਾਨ ਵੀ ਹੁੰਦੇ ਹਨ। ਅੱਜ ਅਸੀਂ ਤੁਹਾਨੂੰ ਦਸਾਂਗੇ ਕਿ ਕੀ ਤੁਹਾਨੂੰ ਗਰਭ ਅਵਸਥਾ ਵਿਚ ਅੰਗੂਰ ਖਾਣੇ ਚਾਹੀਦੇ ਹਨ ਜਾਂ ਨਹੀਂ:-

pregnant

ਗਰਭ ਅਵਸਥਾ ‘ਚ ਖਾਓ ਕਾਲੇ ਅੰਗੂਰ

ਗਰਭ ਅਵਸਥਾ ਵਿਚ ਅਨੀਮੀਆ ਨਾ ਹੋਵੇ ਇਸ ਲਈ ਡਾਈਟ ਵਿਚ ਅੰਗੂਰ ਜ਼ਰੂਰ ਸ਼ਾਮਲ ਕਰੋ। ਇਸ ਵਿਚ ਆਇਰਨ ਹੁੰਦਾ ਹੈ ਜਿਸ ਕਾਰਨ ਸਰੀਰ ਵਿਚ ਹੀਮੋਗਲੋਬਿਨ ਦੀ ਕਮੀ ਨਹੀਂ ਹੁੰਦੀ।ਅੰਗੂਰ ਵਿਚ ਮੈਂਗਨੀਸ਼ੀਅਮ ਹੁੰਦਾ ਹੈ ਜਿਸ ਨਾਲ ਗਰਭ ਅਵਸਥਾ ਵਿਚ ਚੱਕਰ ਆਉਣੇ, ਕਮਰ ਦਰਦ, ਥਕਾਵਟ ਦੀ ਸਮੱਸਿਆ ਦੂਰ ਰਹਿੰਦੀ ਹੈ।

Black grapes should be eaten during pregnancy

ਪੇਟ ਦੀਆਂ ਸਮੱਸਿਆਵਾਂ ਦੂਰ ਕਰਦੇ ਹਨ ਅੰਗੂਰ

ਗਰਭ ਅਵਸਥਾ ਵਿਚ ਅਕਸਰ ਕਬਜ਼ ਦੀ ਸਮੱਸਿਆ ਰਹਿੰਦੀ ਹੈ ਜੋ ਬਾਅਦ ਵਿਚ ਬਵਾਸੀਰ ਦਾ ਰੂਪ ਲੈ ਲੈਂਦੀ ਹੈ ਪਰ ਅੰਗੂਰ ਵਿਚ ਫ਼ਾਈਬਰ ਹੁੰਦਾ ਹੈ ਜੋ ਮਲ ਤਿਆਗ ਵਿਚ ਸਹਾਇਤਾ ਕਰਦਾ ਹੈ। ਨਾਲ ਹੀ ਇਸ ਨਾਲ ਪੇਟ ਦੀਆਂ ਸਮੱਸਿਆਵਾਂ ਦੂਰ ਰਹਿੰਦੀਆਂ ਹਨ। ਮਾਹਰਾਂ ਅਨੁਸਾਰ ਅੰਗੂਰ ਸਵਾਦ ਵਿਚ ਖੱਟਾ ਹੁੰਦਾ ਹੈ। ਇਸ ਲਈ ਇਸ ਦੀ ਜ਼ਿਆਦਾ ਮਾਤਰਾ ਵਿਚ ਸੇਵਨ ਕਰਨਾ ਮੂੰਹ ਦੇ ਸਵਾਦ ਨੂੰ ਖ਼ਰਾਬ ਕਰ ਸਕਦਾ ਹੈ।

Corona virus

ਕੈਲਸ਼ੀਅਮ, ਆਇਰਨ, ਕੋਬਾਲਟ, ਟਾਰਟਰਿਕ ਐਸਿਡ, ਮੈਂਗਨੀਜ਼ ਅਤੇ ਵਿਟਾਮਿਨ ਨਾਲ ਭਰਪੂਰ ਕਾਲੇ ਅੰਗਰ ਗਰਭ ਅਵਸਥਾ ਵਿੱਚ ਖਾਣੇ ਫ਼ਾਇਦੇਮੰਦ ਹੁੰਦੇ ਹਨ। ਪਰ ਇਸ ਦਾ ਜ਼ਿਆਦਾ ਮਾਤਰਾ ਵਿਚ ਸੇਵਨ ਕਰਨ ਨਾ ਸਰੀਰ ਨੂੰ ਨੁਕਸਾਨ ਵੀ ਹੋ ਸਕਦਾ ਹੈ। ਇਸ ਲਈ ਗਰਭਵਤੀ ਔਰਤ ਨੂੰ ਇਕ ਦਿਨ ਵਿਚ ਇਕ ਕੌਲੀ ਤੋਂ ਜ਼ਿਆਦਾ ਅੰਗੂਰ ਨਹੀਂ ਖਾਣੇ ਚਾਹੀਦੇ। ਤੁਸੀਂ ਇਸ ਨੂੰ ਸਵੇਰੇ, ਸ਼ਾਮ, ਦੁਪਹਿਰ ਵਿਚ ਸਨੈਕ ਦੇ ਰੂਪ ਵਿਚ ਖਾ ਸਕਦੇ ਹੋ। ਵੈਸੇ ਤਾਂ ਤੁਸੀਂ ਕਿਸੇ ਵੀ ਰੰਗ ਦੇ ਅੰਗੂਰ ਖਾ ਸਕਦੇ ਹੋ ਪਰ ਕਾਲੇ ਅੰਗੂਰ ਖਾਣਾ ਜ਼ਿਆਦਾ ਫ਼ਾਇਦੇਮੰਦ ਹੁੰਦੇ ਹਨ।

Pregnant women travel
ਫ਼ਾਈਬਰ ਜ਼ਿਆਦਾ ਹੋਣ ਕਾਰਨ ਇਸ ਨਾਲ ਦਸਤ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ, ਇਸ ਲਈ ਲੋੜ ਅਨੁਸਾਰ ਹੀ ਇਸ ਦਾ ਸੇਵਨ ਕਰੋ। ਜ਼ਿਆਦਾ ਮਾਤਰਾ ਵਿਚ ਇਸ ਦਾ ਸੇਵਨ ਕਰਨ ਨਾਲ ਦਸਤ, ਛਾਤੀ ਵਿਚ ਜਲਣ, ਉਲਟੀ, ਜੀ ਮਚਲਾਉਣਾ, ਭਾਰ ਵਧਣਾ, ਪੇਟ ਫੁੱਲਣ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

LEAVE A REPLY

Please enter your comment!
Please enter your name here

Latest News

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

ਮੀਂਹ ਪੈਣ ਕਾਰਣ ਦਾਣਾ ਮੰਡੀ ‘ਚ ਖ਼ਰਾਬ ਹੋਈ ਕਿਸਾਨਾਂ ਦੀ ਫਸਲ

ਪੱਟੀ (ਬਲਜੀਤ ਸਿੰਘ),21 ਅਪ੍ਰੈਲ Rain crops dana mandi:ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਕੋਟ ਬੁੱਢਾ ਦੀ ਦਾਣਾ ਮੰਡੀ ਦੇ ਥੋੜ੍ਹੇ ਜਿਹੇ ਮੀਂਹ ਨੇ...

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਤਿਆਰੀਆਂ ਸ਼ੁਰੂ

ਪਟਿਆਲਾ(ਕੰਵਲਜੀਤ ਸਿੰਘ),21 ਅਪ੍ਰੈਲ 400th Prakash Purab Preparations :ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ...

More Articles Like This