ਕੋਰੋਨਾ ਕਾਲ: ਅਗਲੇ ਸੈਸ਼ਨ ਦੀ ਪੜ੍ਹਾਈ ਵੀ ਬੱਚੇ ਘਰਾਂ ‘ਚ ਰਹਿ ਕੇ ਕਰਨਗੇ

Must Read

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ...

ਨਵੀਂ ਦਿੱਲੀ,28 ਮਾਰਚ (ਸਕਾਈ ਨਿਊਜ਼ ਬਿਊਰੋ)

ਦਿੱਲੀ ਸਮੇਤ ਸਾਰੇ ਰਾਜਾਂ ’ਚ 1 ਅਪ੍ਰੈਲ ਤੋਂ ਨਵਾਂ ਵਿਿਦਅਕ ਸੈਸ਼ਨਸ਼ੁਰੂ ਹੋਣ ਜਾ ਰਿਹਾ ਹੈ,ਇਸ ਲਈ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ।ਦਿੱਲੀ ਸਣੇ ਜ਼ਿਆਦਾਤਰ ਰਾਜਾਂ ਵਿੱਚ 1 ਅਪ੍ਰੈਲ ਤੋਂ ਪਹਿਲੀ ਤੋਂ ਲੈ ਕੇ ਅੱਠਵੀ ਜਮਾਤ ਤੱਕ ਦੇ ਵਿਿਦਆਂਰਥੀ ਨਵੇਂ ਸੈਸ਼ਨ ਦੀ ਸ਼ੁਰੂਆਤ ‘ਸਕੂਲ ਵਿੱਚ ਨਹੀਂ ਘਰੋਂ ਹੀ ਸ਼ੁਰੂ ਕਰਨਗੇ।

ਫਰੀਦਕੋਟ ‘ਚ ਮਨਾਈ ਗਈ ਫੁੱਲਾਂ ਦੀ ਹੋਲੀ

ਦਿੱਲੀ ਸਰਕਾਰ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਵੇਲੇ ਕੋਰੋਨਾ ਵਾਇਰਸ ਦੀ ਲਾਗ ਦੀ ਵਧਦੀ ਰਫ਼ਤਾਰ ਦੌਰਾਨ ਛੋਟੀਆਂ ਕਲਾਸਾਂ ਲਈ ਸਕੂਲ ਹਾਲੇ ਖੋਲ੍ਹੇ ਨਹੀਂ ਜਾਣਗੇ। ਦਿੱਲੀ ਤੋਂ ਇਲਾਵਾ ਪੰਜਾਬ, ਪੁੱਡੂਚੇਰੀ, ਗੁਜਰਾਤ, ਰਾਜਸਥਾਨ,ਹਿਮਾਚਲ ਪ੍ਰਦੇਸ਼, ਚੰਡੀਗੜ੍ਹ, ਹਰਿਆਣਾ, ਮਹਾਰਾਸ਼ਟਰ, ਕਰਨਾਟਕ, ਸਮੇਤ ਕਈ ਹੋਰ ਰਾਜਾਂ ਨੇ ਵੀ ਛੋਟੀਆਂ ਕਲਾਸਾਂ ਲਈ ਸਕੂਲ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ।
ਪਹਿਲਾਂ ਇਨ੍ਹਾਂ ਰਾਜਾਂ ’ਚ ਸਕੂਲ ਖੋਲ੍ਹ ਦਿੱਤੇ ਗਏ ਸਨ ਪਰ ਮੌਜੂਦਾ ਹਾਲਤ ਨੂੰ ਵੇਖਦਿਆਂ ਕੋਵਿਡ-19 ਤੋਂ ਬਚਾਅ ਲਈ ਸਕੂਲ ਦੋਬਾਰਾ ਬੰਦ ਕਰ ਦਿੱਤੇ ਗਏ ਹਨ। ਦਿੱਲੀ ’ਚ ਏਅਰਫ਼ੋਰਸ ਬਾਲ ਭਾਰਤੀ ਕੂਲ, ਦਿੱਲੀ ਪਬਲਿਕ ਸਕੂਲ ਸਣੇ ਕਈ ਹੋਰ ਪ੍ਰਸਿੱਧ ਸਕੂਲਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਸਪੈਸ਼ਲ ਸਰਕੂਲਰ ਜਾਰੀ ਕੀਤਾ ਹੈ।

ਅਨੁਪਮਾ ਫੇਮ ਪਾਰਸ ਕਲਨਾਵਤ ਦੇ ਪਿਤਾ ਦਾ ਹੋਇਆ ਦਿਹਾਂਤ

ਇਸ ਸਰਕੂਲਰ ਅਨੁਸਾਰ ਅਗਲੇ ਵਿਿਦਅਕ ਸੈਸ਼ਨ ’ਚ ਬੱਚਿਆਂ ਦੀ ਪੜ੍ਹਾਈ ਆਨਲਾਈਨ ਕੀਤੀ ਜਾਵੇਗੀ। ਦਿੱਲੀ ਸਰਕਾਰ ਸਮੇਤ ਸਕੂਲ ਮੈਨੇਜਮੈਂਟ ਰੈਗੂਲਰ ਕਲਾਸੇਜ਼ ਮੁੜ ਸ਼ੁਰੂ ਕਰਨ ਲਈ ਸਮਾਂ ਸੀਮਾ ਦੇਣ ਦੀ ਹਾਲਤ ਵਿੱਚ ਹਾਲੇ ਨਹੀਂ ਹੈ।ਪਿਛਲੇ ਸਾਲ ਮਾਰਚ ਮਹੀਨੇ ਕੋਰੋਨਾ ਲੌਕਡਾਊਨ ਕਾਰਨ ਬੰਦ ਕੀਤੇ ਗਏ ਦੇਸ਼ ਦੇ ਸਾਰੇ ਸਕੂਲਾਂ ਨੂੰ ਮਾਰਚ 2021 ਤੋਂ ਖੋਲ੍ਹਣ ਦਾ ਫ਼ੈਸਲਾ ਲਿਆ ਗਿਆ ਸੀ। ਪਰ ਕੋਰੋਨਾ ਦੀ ਲਾਗ ਦੀ ਰਫ਼ਤਾਰ ’ਚ ਕੋਈ ਠੱਲ੍ਹ ਨਹੀਂ ਪੈ ਰਹੀ; ਇਹੀ ਕਾਰਨ ਹੈ ਕਿ ਸਕੂਲ ਹਾਲੇ ਨਹੀਂ ਖੁੱਲ੍ਹ ਸਕਦੇ।

LEAVE A REPLY

Please enter your comment!
Please enter your name here

Latest News

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ ਜਦੋਂ ਇੱਕ ਵਿਅਕਤੀ ਨੇ ਗੁਆਂਢ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ ਠੱਗੀ ਦਾ ਸ਼ਿਕਾਰ ਹੋ ਜਾਂਦੇ...

ਲੁਧਿਆਣਾ ਦੇ ਦੋ ਇਲਾਕਿਆਂ ਵਿਚ ਪੂਰਨ ਤੌਰ ’ਤੇ ਤਾਲਾਬੰਦੀ

ਲੁਧਿਆਣਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Complete lockdown in two areas of Ludhiana:ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਲੁਧਿਆਣਾ ਦੇ ਦੋ...

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਪਤਨੀ ਸਣੇ ਕੋਰੋਨਾ ਪਾਜ਼ੀਟਿਵ

ਫਰੀਦਾਬਾਦ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Former Chief Minister Bhupendra Singh Hooda corona positive:ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ।ਇਸ ਵਿਚਾਲੇ ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ...

More Articles Like This