ਫਿੱਟ ਹੋਣ ਤੋਂ ਬਾਅਦ ਅਦਾਕਾਰਾ ਸ਼ਵੇਤਾ ਤਿਵਾੜੀ ਨੇ ਕਰਵਾਇਆ ਫੋਟੋਸ਼ੂਟ

Must Read

PM ਮੋਦੀ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਦੇਸ਼ ਭਰ ਵਿੱਚ ਕੋਰੋਨਾ ਟੀਕਾਕਾਰਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਇਸ ਮੌਕੇ...

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਮੁੰਬਈ,21 ਫਰਵਰੀ (ਸਕਾਈ ਨਿਊਜ਼ ਬਿਊਰੋ)

ਟੀ.ਵੀ. ਅਦਾਕਾਰਾ ਸ਼ਵੇਤਾ ਤਿਵਾੜੀ ਅੱਜ-ਕੱਲ ਆਪਣੀ ਲੁੱਕ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਾਫੀ ਚਰਚਾ ਵਿੱਚ ਹੈ।ਫੈਨਸ ਵੱਲੋਂ ਵੀ ਉਹਨਾਂ ਦੀ ਕਾਫੀ ਤਾਰੀਫ਼ ਕੀਤੀ ਜਾ ਰਹੀ ਹੈ ।ਸ਼ਵੇੇਤਾ ਨੇ ਬਹੁਤ ਮਿਹਨਤ ਕਰਕੇ ਖ਼ੁਦ ਨੂੰ ਫਿੱਟ ਕੀਤਾ ਹੈ। ਇਸ ਤੋਂ ਬਾਅਦ ਸ਼ਵੇਤਾ ਨੇ ਇਕ ਬੋਲਡ ਫੋਟੋਸ਼ੂਟ ਵੀ ਕਰਵਾਇਆ ਜਿਸ ਦੀਆਂ ਕੁਝ ਤਸਵੀਰਾਂ ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀਆਂ ਕੀਤੀਆਂ ਹਨ ਜੋ ਕਾਫ਼ੀ ਵਾਇਰਲ ਹੋ ਰਹੀਆਂ ਹਨ।

PunjabKesari
ਜਿਮ ‘ਚ ਵਰਕਆਊਟ ਦੇ ਨਾਲ-ਨਾਲ ਸ਼ਵੇਤਾ ਨੇ ਕਈ ਮਹੀਨਿਆਂ ਤੱਕ ਆਪਣੀ ਖੁਰਾਕ ’ਤੇ ਵੀ ਖ਼ਾਸ ਧਿਆਨ ਦਿੱਤਾ। ਸ਼ਵੇਤਾ ਨੇ ਟਰਾਂਸਫਰਮੇਸ਼ਨ (ਭਾਰ ਘਟਾਉਣ) ਤੋਂ ਬਾਅਦ ਇਕ ਬੋਲਡ ਫੋਟੋਸ਼ੂਟ ਕਰਵਾਇਆ ਜਿਸ ’ਚ ਉਹ ਬੇਹੱਦ ਖ਼ੂਬਸੂਰਤ ਲੱਗ ਰਹੀ ਸੀ।

PunjabKesari

ਭਾਰ ਘਟਾਉਣ ਤੋਂ ਬਾਅਦ ਸ਼ਵੇਤਾ ਨੇ ਕਿਹਾ ਕਿ ਮੇਰੇ ਲਈ ਭਾਰ ਘਟਾਉਣਾ ਆਸਾਨ ਨਹੀਂ ਸੀ। ਇਸ ਲਈ ਖ਼ੁਦ ’ਤੇ ਬੇਹੱਦ ਕੰਟਰੋਲ ਕਰਨ ਦੇ ਨਾਲ ਆਤਮਵਿਸ਼ਵਾਸ ਦੀ ਲੋੜ ਹੁੰਦੀ ਹੈ।ਤੁਹਾਨੂੰ ਦੱਸ ਦੇਈਏ ਕਿ ਸ਼ਵੇਤਾ ਦੇ ਦੋ ਬੱਚੇ ਹਨ ਜਿਨ੍ਹਾਂ ’ਚੋਂ ਵੱਡੀ ਧੀ ਦਾ ਨਾਂ ਪਲਕ ਤਿਵਾੜੀ ਹੈ ਜੋ ਬਹੁਤ ਜਲਦ ਬਾਲੀਵੁੱਡ ’ਚ ਡੈਬਿਊ ਕਰਨ ਵਾਲੀ ਹੈ ਅਤੇ ਛੋਟੇ ਪੁੱਤਰ ਦਾ ਨਾਂ ਰੇਯਾਂਸ ਹੈ।

PunjabKesari

ਫਿੱਟ ਹੋਣ ਤੋਂ ਬਾਅਦ ਸ਼ਵੇਤਾ ਨੇ ਆਪਣੀ ਡਾਈਟੀਸ਼ੀਅਨ ਦਾ ਧੰਨਵਾਦ ਕੀਤਾ ਹੈ ਉਸ ਨੇ ਕਿਹਾ ਕਿ ਮੇਰੀ ਡਾਈਟੀਸ਼ੀਅਨ ਨੇ ਮੇਰੀ ਇੱਛਾ ਅਨੁਸਾਰ ਡਾਈਟ ਬਣਾਈ, ਮੇਰੀ ਪਸੰਦ ਅਤੇ ਨਾ-ਪਸੰਦ ਦਾ ਬਹੁਤ ਧਿਆਨ ਰੱਖਿਆ।ਸ਼ਵੇਤਾ ਦੇ ਇਸ ਟਰਾਂਸਫਰਮੇਸ਼ਨ ’ਤੇ ਉਨ੍ਹਾਂ ਦੇ ਪ੍ਰਸ਼ੰਸਕ ਹੀ ਨਹੀਂ ਟੀ.ਵੀ. ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵੀ ਉਸ ਦੀ ਤਾਰੀਫ਼ ਕੀਤੀ। ਸ਼ਵੇਤਾ ਦੀਆਂ ਤਸਵੀਰਾਂ ’ਤੇ ਉਨ੍ਹਾਂ ਦੇ ਕੋ-ਸਟਾਰ ਫਰਮਾਨ ਖ਼ਾਨ ਨੇ ਕੁਮੈਂਟ ਕਰਦੇ ਹੋਏ ਲਿਿਖਆ ਕਿ ਬਸ ਕਰੋ ਸਖੀ, ਇੰਝ ਅੱਗ ਨਹੀਂ ਲਗਾਉਂਦੇ ਲੋਕਾਂ ਦੇ ਦਿਲ ’ਚ’…

LEAVE A REPLY

Please enter your comment!
Please enter your name here

Latest News

PM ਮੋਦੀ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਦੇਸ਼ ਭਰ ਵਿੱਚ ਕੋਰੋਨਾ ਟੀਕਾਕਾਰਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਇਸ ਮੌਕੇ...

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ ਚੱਕਰ ਵਿੱਚ ਬੱਸ ਦਾ ਡਰਾਈਵਰ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

More Articles Like This