ਅਕਸ਼ੈ ਕੁਮਾਰ ਨਾਲ ਫੋਟੋ ਵਾਇਰਲ ਹੋਣ ਤੋਂ ਬਾਅਦ ਐਮੀ ਵਿਰਕ ਨੇ ਲਾਈਵ ਹੋ ਕੇ ਦੱਸਿਆ ਸੱਚ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

11 ਫਰਵਰੀ (ਸਕਾਈ ਨਿਊਜ਼ ਬਿਊਰੋ)

ਪੰਜਾਬੀ ਗਾਇਕ ਐਮੀ ਵਿਰਕ ਇਨ੍ਹੀਂ ਦਿਨੀਂ ਕਾਫੀ ਚਰਚਾ ਵਿਚ ਬਣੇ ਹੋਏ ਹਨ। ਦਰਅਸਲ ਐਮੀ ਵਿਰਕ ਦੀ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀ ਹੈ। ਵਾਇਰਲ ਹੋ ਰਹੀ ਇਸ ਤਸਵੀਰ ਕਾਰਨ ਉਨ੍ਹਾਂ ਨੂੰ ਕੁਝ ਲੋਕਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਐਮੀ ਵਿਰਕ ਦੀ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ’ ਚ ਉਹ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨਾਲ ਨਜ਼ਰ ਆ ਰਹੇ ਹਨ।Ammy Virk akshay kumar

ਸ਼ੇਅਰ ਬਾਜ਼ਾਰ ‘ਚ ਆਈ ਤੇਜ਼ੀ, ਸੈਂਸੈਕਸ 150 ਅੰਕ ਨੂੰ ਪਾਰ

ਅਕਸ਼ੇ ਕੁਮਾਰ ਤੇ ਐਮੀ ਵਿਰਕ ਦੀ ਇਹ ਤਸਵੀਰ ਦਸੰਬਰ ਮਹੀਨੇ ’ਚ ਫਿਲਹਾਲ 2 ਗੀਤ ਦੇ ਸ਼ੂਟਿੰਗ ਸਮੇਂ ਦੀ ਹੈ। ਐਮੀ ਵਿਰਕ ਨੂੰ ਲੋਕਾਂ ਦੇ ਗੁੱਸੇ ਦਾ ਸ਼ਿਕਾਰ ਇਸ ਲਈ ਹੋਣਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਅਕਸ਼ੇ ਕੁਮਾਰ ਵਲੋਂ ਕਿਸਾਨਾਂ ਦੇ ਹੱਕ ’ਚ ਕੋਈ ਵੀ ਗੱਲ ਨਹੀਂ ਕੀਤੀ ਗਈ ਤੇ ਐਮੀ ਵਿਰਕ ਨੂੰ ਅਕਸ਼ੇ ਕੁਮਾਰ ਨਾਲ ਕੰਮ ਕਰਨ ਤੋਂ ਨਿੰਦਿਆ ਜਾ ਰਿਹਾ ਹੈ। ਇਸ ’ਤੇ ਹਾਲ ਹੀ ’ਚ ਐਮੀ ਵਿਰਕ ਨੇ ਇੰਸਟਾਗ੍ਰਾਮ ਲਾਈਵ ਵੀਡੀਓ ਰਾਹੀਂ ਸਫਾਈ ਦਿੱਤੀ ਹੈ।

ਮਹਾਰਾਸ਼ਟਰ ‘ਚ 30 ਹਜ਼ਾਰ ਤੋਂ ਵੱਧ ਲੋਕਾਂ ਨੂੰ ਦਿੱਤੀ ਜਾ ਚੁੱਕੀ ਹੈ ਕੋਰੋਨਾ ਵੈਕਸੀਨ

ਐਮੀ ਵਿਰਕ ਨੇ ਕਿਹਾ ਕਿ ਜੋ ਤਸਵੀਰ ਵਾਇਰਲ ਹੋ ਰਹੀ ਹੈ, ਉਹ 2-3 ਮਹੀਨੇ ਪਹਿਲਾਂ ਦੀ ਹੈ। ਢੇਡ ਸਾਲ ਪਹਿਲਾਂ ਉਨ੍ਹਾਂ ਨੇ ਅਕਸ਼ੇ ਨਾਲ ‘ਫਿਲਹਾਲ’ ਗੀਤ ਸ਼ੂਟ ਕੀਤਾ ਸੀ ਤੇ ਹੁਣ ਫਿਲਹਾਲ 2 ਦੀ ਸ਼ੂਟਿੰਗ ਹੋਈ ਸੀ। ਐਮੀ ਨੇ ਕਿਹਾ ਕਿ ਲੋਕਾਂ ਦਾ ਕਹਿਣਾ ਹੈ ਕਿ ਉਹ ਪੈਸਿਆਂ ਖਾਤਿਰ ਵਿਕ ਗਿਆ, ਜਦਕਿ ਜਿਸ ਕੰਪਨੀ ਲਈ ਇਹ ਗੀਤ ਬਣਾਇਆ ਗਿਆ ਹੈ, ਉਹ ਜਾਨੀ ਤੇ ਬੀ ਪਰਾਕ ਦੀ ਹੈ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This