ਸਿੰਗਰ ਸ਼੍ਰੀ ਬਰਾੜ ਦੇ ਪਿਤਾ ਦੀ ਸੋਸ਼ਲ ਮੀਡੀਆ ‘ਤੇ ਗ੍ਰਿਫ਼ਤਾਰੀ ਦੀ ਅਫ਼ਵਾਹ ਫ਼ੈਲਾਉਣ ਵਾਲਿਆਂ ਨੂੰ ਵੱਡੀ ਚੇਤਾਵਨੀ

Must Read

ਲਾਲ ਕਿਲ੍ਹੇ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੀਤੀ ਹਰਕਤ ‘ਤੇ ਭੜਕੇ ਅਨੁਪਮ ਖੇਰ

ਮੁੰਬਈ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਪ੍ਰਦਰਸ਼ਕਾਰੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਨਾਮ ‘ਤੇ ਜੋ ਕੀਤਾ ਉਹ ਕਿਸੇ ਨੇ...

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ...

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ...

11 ਜਨਵਰੀ (ਸਕਾਈ ਨਿਊਜ਼ ਬਿਊਰੋ)

ਗਾਇਕ ਤੇ ਗੀਤਕਾਰ ਸ੍ਰੀ ਬਰਾੜ ਦੇ ਪਿਤਾ ਨੂੰ ਗ੍ਰਿਫਤਾਰ ਕਰਨ ਦੇ ਸੋਸ਼ਲ ਮੀਡੀਆ ਮੈਸੇਜ ਨੂੰ ਅਫ਼ਵਾਹ ਕਰਾਰ ਦਿੰਦਿਆਂ, ਐਸ ਐਸ ਪੀ ਵਿਕਰਮਜੀਤ ਦੁੱਗਲ ਨੇ ਅਜਿਹੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪਟਿਆਲਾ ਪੁਲਿਸ ਵੱਲੋਂ ਅਜਿਹੀ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਅਤੇ ਨਾ ਹੀ ਗਾਇਕ ਜੱਸ ਬਾਜਵਾ ਨੂੰ ਸੰਮਣ ਕੀਤਾ ਗਿਆ ਹੈ।

Shree Brar Biography, Age, Height, Birthplace | Punjabi Celebrities

ਕੋਰੋਨਾ ਵੈਕਸੀਨ ਨੂੂੰ ਲੈ ਕੇ PM ਮੋਦੀ ਨੇ ਮੁੱਖ ਮੰਤਰੀਆਂ ਨਾਲ ਕੀਤੀ ਮੀਟਿੰਗ

SSP ਸ੍ਰੀ ਦੁੱਗਲ ਨੇ ਕਿਹਾ ਕਿ ਗਾਇਕ ਤੇ ਗੀਤਕਾਰ ਸ੍ਰੀ ਬਰਾੜ ਉਰਫ਼ ਪਵਨਦੀਪ ਸਿੰਘ ਦੀ ਗ੍ਰਿਫਤਾਰੀ ਵੀ ਆਪਣੇ ਗੀਤ ‘ਜਾਨ’ ’ਚ ਪਟਿਆਲਾ ਦੀ ਕਾਨੂੰਨ ਤੇ ਵਿਵਸਥਾ ਨੂੰ ਜਾਣ-ਬੁੱਝ ਕੇ ਨਿਸ਼ਾਨਾ ਬਣਾਉਣ ਅਤੇ ਲਾ-ਕਾਨੂੰਨੀ ਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਦੇ ਮਾਮਲੇ ’ਚ ਕੀਤੀ ਗਈ ਸੀ ਅਤੇ ਇਸ ਦਾ ਕਿਸਾਨ ਐਂਨਥਮ/ਸੰਘਰਸ਼, ਜਿਸ ਤਰ੍ਹਾਂ ਕਿ ਮੀਡੀਆ ਦੇ ਇੱਕ ਹਿੱਸੇ/ਸੋਸ਼ਲ ਮੀਡੀਆ ’ਤੇ ਪ੍ਰਚਾਰਿਆ ਗਿਆ, ਨਾਲ ਕੋਈ ਲੈਣਾ-ਦੇਣਾ ਨਹੀਂ ਹੈ।

Punjabi singer Shree Brar arrested for song 'glorifying' violence

ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੀਆਂ ਲੜਕੀਆਂ ਦੀ ਸਿਹਤ ਸੰਭਾਲ ਲਈ 8 ਕਰੋੜ ਤੋਂ ਵੱਧ ਦੀ ਗ੍ਰਾਂਟ ਜਾਰੀ

ਉਨ੍ਹਾਂ ਅੱਗੇ ਕਿਹਾ, ‘‘ਗੀਤ ‘ਜਾਨ’ ਦੀ ‘ਕਰਿਊ’ ਖ਼ਿਲਾਫ਼ ਸਿਵਲ ਲਾਈਨਜ਼, ਪੁਲਿਸ ਸਟੇਸ਼ਨ ਪਟਿਆਲਾ ਵਿਖੇ ਮਿਤੀ 3 ਜਨਵਰੀ, 2021 ਨੂੰ ਆਪਣੇ ਭੜਕਾਹਟ ਭਰੇ ਗਾਣੇ ’ਚ ਹਿੰਸਾ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਉਤਸ਼ਾਹਿਤ ਕਰਨ ਅਤੇ ਇਸ ਤੋਂ ਅੱਗੇ ਮੁਜਰਿਮਾਂ ਅਤੇ ਗੈਂਗਸਟਰਾਂ ਨੂੰ ਪਨਾਹ ਦੇਣ ਅਤੇ ਉਨ੍ਹਾਂ ਨੂੰ ਨਾਭਾ ਜੇਲ੍ਹ ਤੋੜਨ ਲਈ ਉਕਸਾਉਣ ’ਤੇ ‘ਪੁਲਿਸ ਇੰਨਸਾਈਟਮੈਂਟ ਟੂ ਡਿਸਅਫੈਕਸ਼ਨ ਐਕਟ 1922’ ਦੀ ਧਾਰਾ 3, ਭਾਰਤੀ ਦੰਡ ਵਿਧਾਨ ਦੀ ਧਾਰਾ 500, 501,502,505,115,116,120-ਬੀ ਤਹਿਤ ਪਰਚਾ ਦਰਜ ਕੀਤਾ ਗਿਆ ਸੀ।’’

 

 

 

 

 

LEAVE A REPLY

Please enter your comment!
Please enter your name here

Latest News

ਲਾਲ ਕਿਲ੍ਹੇ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੀਤੀ ਹਰਕਤ ‘ਤੇ ਭੜਕੇ ਅਨੁਪਮ ਖੇਰ

ਮੁੰਬਈ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਪ੍ਰਦਰਸ਼ਕਾਰੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਨਾਮ ‘ਤੇ ਜੋ ਕੀਤਾ ਉਹ ਕਿਸੇ ਨੇ...

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ ਗਿਆ ਸੀ ।ਪੰਜਾਬੀ ਸਿੰਗਰ ਦੀਪ...

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ ਅਸਹਿਣਯੋਗ ਦੱਸਦਿਆਂ ਪੰਜਾਬ ਦੇ ਮੁੱਖ...

ਨਹੀਂ ਹੋ ਸਕਦੀ ਟਿਕ-ਟੌਕ ਦੀ ਵਾਪਸੀ ,ਭਾਰਤ ‘ਚ ਕੰਪਨੀ ਵੱਲੋਂ ਕਾਰੋਬਾਰ ਕੀਤਾ ਜਾਵੇਗਾ ਬੰਦ

ਨਵੀਂ ਦਿੱਲੀ,27 ਜਨਵਰੀ (ਸਕਾਈ ਨਿਊਜ਼ ਬਿਊਰੋ) ਸਰਕਾਰ ਵੱਲੋਂ ਬਾਈਟਡਾਂਸ ਦੀ ਟਿਕਟਾਕ ਅਤੇ ਹੈਲੋ ਐਪਸ 'ਤੇ ਲਗਾਈ ਪਾਬੰਦੀ ਦੀ ਵਜ੍ਹਾ ਨਾਲ ਚੀਨ ਦੀ ਸੋਸ਼ਲ ਮੀਡੀਆ ਕੰਪਨੀ...

More Articles Like This