ਕੋਰਟ ਨੇ ਗਾਇਕ ਸ਼੍ਰੀ ਬਰਾੜ ਨੂੰ ਦਿੱਤੀ ਜ਼ਮਾਨਤ

Must Read

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ...

ਨਹੀਂ ਹੋ ਸਕਦੀ ਟਿਕ-ਟੌਕ ਦੀ ਵਾਪਸੀ ,ਭਾਰਤ ‘ਚ ਕੰਪਨੀ ਵੱਲੋਂ ਕਾਰੋਬਾਰ ਕੀਤਾ ਜਾਵੇਗਾ ਬੰਦ

ਨਵੀਂ ਦਿੱਲੀ,27 ਜਨਵਰੀ (ਸਕਾਈ ਨਿਊਜ਼ ਬਿਊਰੋ) ਸਰਕਾਰ ਵੱਲੋਂ ਬਾਈਟਡਾਂਸ ਦੀ ਟਿਕਟਾਕ ਅਤੇ ਹੈਲੋ ਐਪਸ 'ਤੇ ਲਗਾਈ ਪਾਬੰਦੀ ਦੀ ਵਜ੍ਹਾ ਨਾਲ...

ਪਟਿਆਲਾ,13 ਜਨਵਰੀ (ਸਕਾਈ ਨਿਊਜ਼ ਬਿਊਰੋ)

ਵਿਵਾਦਾਂ ਵਿੱਚ ਫਸੇ ਪੰਜਾਬੀ ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਨੂੰ ਪਟਿਆਲਾ ਕੋਰਟ ਨੇ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਦੇ ਵਕੀਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਸ਼ਾਮ ਤੱਕ ਸ਼੍ਰੀ ਬਰਾੜ ਰਿਹਾਅ ਹੋ ਸਕਦੇ ਹਨ। ਅੱਜ ਉਨ੍ਹਾਂ ਦੀ ਬੇਲ ਕੋਰਟ ਵੱਲੋਂ ਮਨਜ਼ੂਰ ਕਰ ਲਈ ਗਈ ਹੈ। ਇਸ ਦੇ ਨਾਲ ਹੀ ਵਕੀਲ ਨੇ ਇਹ ਵੀ ਦੱਸਿਆ ਕਿ ਜੱਜ ਵਲੋਂ ਖ਼ਾਸ ਹਦਾਇਤ ਦਿੱਤੀ ਗਈ ਹੈ ਕਿ ਸ਼੍ਰੀ ਬਰਾੜ ਭੜਕਾਊ ਗੀਤ ਨਾ ਤਾਂ ਲਿਖੇਗਾ ਅਤੇ ਨਾਂ ਗਾਏਗਾ।

ਪੰਜਾਬੀ ਗਾਇਕ ਸ਼੍ਰੀ ਬਰਾੜ ਗ੍ਰਿਫਤਾਰ, ਗੀਤ 'ਚ ਗੰਨ ਕਲਚਰ ਤੇ ਪੁਲਸ ਨੂੰ ਨੀਵਾਂ ਦਿਖਾਉਣ 'ਤੇ ਹੋਈ ਕਾਰਵਾਈ

ਸ਼੍ਰੀ ਬਰਾੜ ਨੇ ਗੰਨ ਕਲਚਰ ਨੂੰ ਗੀਤ ’ਚ ਕੀਤਾ ਪ੍ਰਮੋਟ
ਦੱਸ ਦਈਏ ਕਿ ‘ਜਾਨ’ ਗੀਤ ਗਾਇਕਾ ਬਾਰਬੀ ਮਾਨ ਵਲੋਂ ਗਾਇਆ ਗਿਆ ਹੈ। ਇਸ ਗੀਤ ’ਚ ਬਾਰਬੀ ਮਾਨ, ਗੁਰਨੀਤ ਦੋਸਾਂਝ ਤੇ ਸ਼੍ਰੀ ਬਰਾੜ ਮੁੱਖ ਕਿਰਦਾਰ ਨਿਭਾਉਂਦੇ ਨਜ਼ਰ ਆ ਰਹੇ ਹਨ। ਗੀਤ ਦੇ ਬੋਲ ਵੀ ਸ਼੍ਰੀ ਬਰਾੜ ਵਲੋਂ ਲਿਖੇ ਗਏ ਹਨ। ਇਸ ਗੀਤ ’ਚ ਗੰਨ ਕਲਚਰ ਨੂੰ ਪ੍ਰਮੋਟ ਕਰਨ ਅਤੇ ਪੁਲਸ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ’ਤੇ ਪਟਿਆਲਾ ਪੁਲਸ ਵਲੋਂ ਐਕਸ਼ਨ ਲਿਆ ਗਿਆ।

SC ਦੇ ਫ਼ੈਸਲੇ ‘ਤੇ ਸਿੱਧੂ ਦਾ ਟਵਿਟ, ਕਿਹਾ ਅਗਲੇ ਜਨਮ ‘ਚ ਮਿਲੇਗਾ ਇਨਸਾਫ਼

Racial gap in U.S. arrest rates: 'Staggering disparity'

ਇਨ੍ਹਾਂ ਧਰਾਵਾਂ ਹੇਠ ਦਰਜ ਕੀਤਾ ਸੀ ਮਾਮਲਾ
ਦੱਸਣਯੋਗ ਹੈ ਕਿ ਸ਼੍ਰੀ ਬਰਾੜ ਦੇ ਰਿਲੀਜ਼ ਹੋਏ ਗੀਤ ‘ਜਾਨ’ ਨੂੰ ਲੈ ਕੇ ਇਸ ਸਾਰਾ ਮਾਮਲਾ ਖੜ੍ਹਾ ਹੋਇਆ ਹੈ। ਯੂਟਿਊਬ ’ਤੇ ਚੱਲ ਰਹੇ ਗੀਤ ‘ਜਾਨ’ ਨੂੰ ਗਾਉਣ ਵਾਲੇ ਪੰਜਾਬੀ ਗਾਇਕ ਸ਼੍ਰੀ ਬਰਾੜ ਉਰਫ਼ ਪਵਨਦੀਪ ਸਿੰਘ ਨੂੰ ਸੀ. ਆਈ. ਏ. ਸਟਾਫ਼ ਪਟਿਆਲਾ ਦੀ ਪੁਲਸ ਨੇ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਸੀ। ਉਸ ਖ਼ਿਲਾਫ਼ ਥਾਣਾ ਸਿਵਲ ਲਾਈਨ ’ਚ ਪੀ. ਆਈ. ਡੀ. ਐਕਟ 1922 ਅਤੇ 500, 501, 502, 505, 115, 116, 120 ਬੀ ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

 

ਸ਼੍ਰੀ ਬਰਾੜ ਬਾਰੇ ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ ਦਾ ਕਹਿਣਾ ਸੀ ਕਿ ਯੂਟਿਊਬ ’ਤੇ ਪੰਜਾਬੀ ਗੀਤ, ਜਿਸ ਦਾ ਟਾਈਟਲ ‘ਜਾਨ’ ਹੈ, ਚੱਲ ਰਿਹਾ ਹੈ। ਇਸ ਦੇ ਬੋਲ ਕਾਫ਼ੀ ਭੜਕਾਊ ਹਨ। ਇਸ ਗੀਤ ਨਾਲ ਜੇਲਾਂ ਅੰਦਰ ਬੈਠੇ ਬੰਦ ਅਪਰਾਧੀਆਂ ਨੂੰ ਵੀ ਹੋਰ ਘਿਨੌਣੇ ਜ਼ੁਰਮ ਕਰਨ ਲਈ ਸ਼ਹਿ ਮਿਲਦੀ ਹੈ। ਇਸ ਗੀਤ ਦੇ ਬੋਲਾਂ ਨਾਲ ਆਮ ਲੋਕਾਂ ਤੇ ਨੌਜਵਾਨਾਂ ਨੂੰ ਕੁਰਾਹੇ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਸ ਨੇ ਪੰਜਾਬੀ ਗਾਇਕ ਸ਼੍ਰੀ ਬਰਾੜ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

 

 

 

LEAVE A REPLY

Please enter your comment!
Please enter your name here

Latest News

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ ਅਸਹਿਣਯੋਗ ਦੱਸਦਿਆਂ ਪੰਜਾਬ ਦੇ ਮੁੱਖ...

ਨਹੀਂ ਹੋ ਸਕਦੀ ਟਿਕ-ਟੌਕ ਦੀ ਵਾਪਸੀ ,ਭਾਰਤ ‘ਚ ਕੰਪਨੀ ਵੱਲੋਂ ਕਾਰੋਬਾਰ ਕੀਤਾ ਜਾਵੇਗਾ ਬੰਦ

ਨਵੀਂ ਦਿੱਲੀ,27 ਜਨਵਰੀ (ਸਕਾਈ ਨਿਊਜ਼ ਬਿਊਰੋ) ਸਰਕਾਰ ਵੱਲੋਂ ਬਾਈਟਡਾਂਸ ਦੀ ਟਿਕਟਾਕ ਅਤੇ ਹੈਲੋ ਐਪਸ 'ਤੇ ਲਗਾਈ ਪਾਬੰਦੀ ਦੀ ਵਜ੍ਹਾ ਨਾਲ ਚੀਨ ਦੀ ਸੋਸ਼ਲ ਮੀਡੀਆ ਕੰਪਨੀ...

Nominations for National Nari Shakti Puraskar-2020 invited

Chandigarh, January 27:(Sky News Bureau) Nominations have been invited for the National Award (Nari Shakti Puraskar-2020) in recognition of exceptional work for women empowerment. Disclosing this...

ਹਾਈਕੋਰਟ ਦਾ ਅਜ਼ਬ ਫੈਸਲਾ, ਬੱਚੀ ਦੀ ਛਾਤੀ ਦਬਾਉਣਾ ਜਿਨਸੀ ਸ਼ੋਸ਼ਣ ਨਹੀਂ

ਨਵੀਂ ਦਿੱਲੀ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਬੰਬੇ ਹਾਈ ਕੋਰਟ ਵੱਲੋਂ ਕੁਝ ਦਿਨ ਪਹਿਲਾਂ ਇੱਕ ਵੱਡਾ ਫੈਸਲਾ ਸੁਣਾਇਆ ਸੀ ,ਜਿਸ ਵਿੱਚ ਕੋਰਟ ਨੇ ਕਿਹਾ ਸੀ...

More Articles Like This