ਸਨੀ ਦਿਓਲ ਦੇ ਡੈਡੀ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ

Must Read

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ...

ਮੁੰਬਈ,26 ਮਾਰਚ (ਸਕਾਈ ਨਿਊਜ਼ ਬਿਊਰੋ)

ਕੋਰੋਨਾ ਦਾ ਕਹਿਰ ਬਾਲੀਵੁੱਡ ਇੰਡਸਟਰੀ ‘ਤੇ ਵੱਧਦਾ ਜਾ ਰਿਹਾ ਹੈ।ਹਾਲ ਹੀ ‘ਚ ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਧਰਮਿੰਦਰ ਦੇ ਘਰੋਂ ਖ਼ਬਰ ਆਈ ਸੀ ਕਿ ਉਨ੍ਹਾਂ ਦੇ ਘਰ ਦੇ ਤਿੰਨ ਸਟਾਫ ਮੈਂਬਰ ਕੋਰੋਨਾ ਹੋ ਗਿਆ ਹੈ। ਇਸ ਤੋਂ ਬਾਅਦ ਤੁਰੰਤ ਧਰਮਿੰਦਰ ਨੇ ਵੀ ਆਪਣਾ ਕੋਰੋਨਾ ਟੈਸਟ ਕਰਵਾਇਆ।ਰਿਪੋਰਟ ਵਿੱਚ ਧਰਮਿੰਦਰ ਕੋਰੋਨਾ ਨੈਗੇਟਿਵ ਪਾਏ ਗਏ ਹੈ। ਇਸ ਦੀ ਜਾਣਕਾਰੀ ਖ਼ੁਦ ਧਰਮਿੰਦਰ ਨੇ ਦਿੱਤੀ ਹੈ।

 

ਧਰਮਿੰਦਰ ਨੇ ਈ-ਟਾਈਮਜ਼ ਨਾਲ ਗੱਲਬਾਤ ਦੌਰਾਨ ਆਖਿਆ, ‘ਭਗਵਾਨ ਦੀ ਕਿਰਪਾ ਰਹੀ ਹੈ ਮੇਰੇ ‘ਤੇ। ਮੇਰਾ ਕੋਰੋਨਾ ਟੈਸਟ ਨੈਗੇਟਿਵ ਆਇਆ ਹੈ। ਦੂਜੀ ਵਾਰ ਜੋ ਇਹ ਕੋਰੋਨਾ ਫੈਲ ਰਿਹਾ ਹੈ, ਇਹ ਮੈਨੂੰ ਪਾਗਲ ਕਰ ਰਿਹਾ ਹੈ। ਹਾਲਾਤ ‘ਤੇ ਜਲਦ ਕਾਬੂ ਪਾਉਣਾ ਪਵੇਗਾ ਨਹੀਂ ਤਾਂ ਚੀਜ਼ਾਂ ਹੱਥੋਂ ਨਿਕਲ ਜਾਣਗੀਆਂ।’

 

ਉਥੇ ਇਕ ਸੂਤਰ ਨੇ ਗੱਲਬਾਤ ਦੌਰਾਨ ਦੱਸਿਆ, ‘ਜੋ ਲੋਕ ਕੋਰੋਨਾ ਵਾਇਰਸ ਦਾ ਸ਼ਿਕਾਰ ਹਨ, ਧਰਮਿੰਦਰ ਉਨ੍ਹਾਂ ਦਾ ਪੂਰਾ ਧਿਆਨ ਰੱਖ ਰਹੇ ਹਨ। ਉਨ੍ਹਾਂ ਨੂੰ ਬਾਕੀ ਘਰਵਾਲਿਆਂ ਤੋਂ ਦੂਰ ਇਕਾਂਤਵਾਸ ਕੀਤਾ ਗਿਆ ਹੈ ਤਾਂ ਕਿ ਪਰਿਵਾਰ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਰਹੇ।’

 

ਤੁਹਾਨੂੰ ਦੱਸ ਦਈਏ ਕਿ ਬੀਤੇ ਕੁਝ ਦਿਨਾਂ ‘ਚ ਕਈ ਬਾਲੀਵੁੱਡ ਸਿਤਾਰੇ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ। ਹਾਲ ਹੀ ‘ਚ ਆਮਿਰ ਖ਼ਾਨ, ਆਰ. ਮਾਧਵਨ, ਮਿਿਲੰਦ ਸੋਮਨ, ‘ਰੇਸ 3’ ਦੇ ਡਾਇਰੈਕਟਰ ਰਮੇਸ਼ ਤੌਰਾਨੀ, ‘ਲੂਡੋ’ ਦੇ ਅਦਾਕਾਰ ਰੋਹਿਤ ਸਰਾਫ ਤੇ ਕਾਰਤਿਕ ਆਰੀਅਨ ਨੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ ਕਿ ਉਹ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਏ ਹਨ।

 

ਇਨ੍ਹਾਂ ਤੋਂ ਪਹਿਲਾਂ ਰਣਬੀਰ ਕਪੂਰ, ਮਨੋਜ ਬਾਜਪਾਈ,ਸੰਜੇ ਲੀਲਾ ਭੰਸਾਲੀ, ਤਾਰਾ ਸੁਤਾਰੀਆ,ਸਿਧਾਂਤ ਚਤੁਰਵੇਦੀ ਤੇ ਨਿੱਕੀ ਤੰਬੋਲੀ ਵੀ ਕੋਰੋਨਾ ਦਾ ਸ਼ਿਕਾਰ ਹੋ ਚੱੁਕੇ ਹਨ।

LEAVE A REPLY

Please enter your comment!
Please enter your name here

Latest News

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ ਜਦੋਂ ਇੱਕ ਵਿਅਕਤੀ ਨੇ ਗੁਆਂਢ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ ਠੱਗੀ ਦਾ ਸ਼ਿਕਾਰ ਹੋ ਜਾਂਦੇ...

ਲੁਧਿਆਣਾ ਦੇ ਦੋ ਇਲਾਕਿਆਂ ਵਿਚ ਪੂਰਨ ਤੌਰ ’ਤੇ ਤਾਲਾਬੰਦੀ

ਲੁਧਿਆਣਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Complete lockdown in two areas of Ludhiana:ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਲੁਧਿਆਣਾ ਦੇ ਦੋ...

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਪਤਨੀ ਸਣੇ ਕੋਰੋਨਾ ਪਾਜ਼ੀਟਿਵ

ਫਰੀਦਾਬਾਦ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Former Chief Minister Bhupendra Singh Hooda corona positive:ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ।ਇਸ ਵਿਚਾਲੇ ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ...

More Articles Like This