ਬਾਲੀਵੁੱਡ ਦੀ ਇਸ ਅਦਾਕਾਰਾ ਦੇ ਘਰ ਆਈਆਂ ਖ਼ੁਸ਼ੀਆਂ

Must Read

ਲਾਲ ਕਿਲ੍ਹੇ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੀਤੀ ਹਰਕਤ ‘ਤੇ ਭੜਕੇ ਅਨੁਪਮ ਖੇਰ

ਮੁੰਬਈ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਪ੍ਰਦਰਸ਼ਕਾਰੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਨਾਮ ‘ਤੇ ਜੋ ਕੀਤਾ ਉਹ ਕਿਸੇ ਨੇ...

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ...

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ...

ਨਿਊਜ਼ ਡੈਸਕ,11 ਜਨਵਰੀ (ਸਕਾਈ ਨਿਊਜ਼ ਬਿਊਰੋ)

ਖੇਡ ਜਗਤ ਅਤੇ ਬਾਲੀਵੁੱਡ ਇੰਡਸਟਰੀ ਦੀ ਸਭ ਤੋਂ ਮਸ਼ਹੂਰ ਜੋੜੀ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ ਜੀ ਹਾਂ ਵਿਰਾਟ ਕੋਹਲੀ ਅਤੇ ਅਨੁਸ਼ਕਾ ਸ਼ਰਮਾ ਮਾਤਾ -ਪਿਤਾ ਬਣ ਗਏ ਹਨ। ਅਨੁਸ਼ਕਾਂ ਨੇ ਮੁੰਬਈ ਦੇ ਬ੍ਰਰੀ ਕੈਂਡੀ ਹਸਪਤਾਲ ਵਿੱਚ ਅੱਜ ਦੁਪਹਿਰ ਦੇ ਸਮੇਂ ਇੱਕ ਨਨ੍ਹੀ ਪਰੀ ਨੂੰ ਜਨਮ ਦਿੱਤਾ ਹੈ।

BREAKING: Virat Kohli and Anushka Sharma blessed with a baby girl

ਕਿਸਾਨਾਂ ਦੇ ਹੱਕ ‘ਚ ਸੁਪਰੀਮ ਕੋਰਟ ਨੇ ਕਰਤਾ ਵੱਡਾ ਐਲਾਨ

ਜਿਸ ਦੀ ਜਾਣਕਾਰੀ ਵਿਰਾਟ ਕੋਹਲੀ ਵੱਲੋਂ ਆਪਣੇ ਟਵਿਟਰ ਅਕਾਊਂਟ ਦੇ ਇੱਕ ਪੋਸਟ ਸ਼ਾਂਝੀ ਕਰਕੇ ਦਿੱਤੀ ਗਈ ਹੈ ।

ਜੇਕਰ ਤੁਸੀਂ ਆਪਣੀਆਂ Eyes ਨੂੰ Healthy ਰੱਖਣਾ ਚਾਹੁੰਦੇ ਹੋ ਤਾਂ Diet ‘ਚ ਕਰੋ ਇਹ ਚੀਜਾਂ Use

ਟਵੀਟ ਕਰਦੇ ਹੋਏ ਉਨ੍ਹਾਂ ਲਿਿਖਆ ਕਿ ਸਾਨੂੰ ਦੋਵਾਂ ਨੂੰ ਇਸ ਦੱਸਦੇ ਹੋਏ ਬਹੁਤ ਖੁਸ਼ੀ ਹ ਰਹੀ ਹੈ ਕਿ ਸਾਡੇ ਘਰ ਧੀ ਨੇ ਜਨਮ ਲਿਆ ਹੈ।ਅਸੀਂ ਤੁਹਾਡੇ ਪਿਆਰ ਲਈ ਦਿਲੋਂ ਧੰਨਵਾਦੀ ਹਾਂ। ਅਨੁਸ਼ਕਾ ਅਤੇ ਸਾਡੀ ਧੀ, ਦੋਵੇਂ ਬਿਲਕੁੱਲ ਠੀਕ ਹਨ ਅਤੇ ਸਾਡੀ ਇਹ ਖ਼ੁਸ਼ਕਿਸਮਤੀ ਹੈ ਕਿ ਸਾਨੂੰ ਇਸ ਜ਼ਿੰਦਗੀ ਦਾ ਇਹ ਚੈਪਟਰ ਅਨੁਭਵ ਕਰਨ ਨੂੰ ਮਿਿਲਆ। ਅਸੀਂ ਜਾਣਦੇ ਹਾਂ ਕਿ ਤੁਸੀਂ ਇਹ ਜ਼ਰੂਰ ਸਮਝੋਗੇ ਕਿ ਇਸ ਸਮੇਂ ਸਾਨੂੰ ਥੋੜ੍ਹੀ ਜਿਹੀ ਪ੍ਰਾਈਵਸੀ ਚਾਹੀਦੀ ਹੋਵੇਗੀ।

 

 

 

 

 

 

 

LEAVE A REPLY

Please enter your comment!
Please enter your name here

Latest News

ਲਾਲ ਕਿਲ੍ਹੇ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੀਤੀ ਹਰਕਤ ‘ਤੇ ਭੜਕੇ ਅਨੁਪਮ ਖੇਰ

ਮੁੰਬਈ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਪ੍ਰਦਰਸ਼ਕਾਰੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਨਾਮ ‘ਤੇ ਜੋ ਕੀਤਾ ਉਹ ਕਿਸੇ ਨੇ...

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ ਗਿਆ ਸੀ ।ਪੰਜਾਬੀ ਸਿੰਗਰ ਦੀਪ...

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ ਅਸਹਿਣਯੋਗ ਦੱਸਦਿਆਂ ਪੰਜਾਬ ਦੇ ਮੁੱਖ...

ਨਹੀਂ ਹੋ ਸਕਦੀ ਟਿਕ-ਟੌਕ ਦੀ ਵਾਪਸੀ ,ਭਾਰਤ ‘ਚ ਕੰਪਨੀ ਵੱਲੋਂ ਕਾਰੋਬਾਰ ਕੀਤਾ ਜਾਵੇਗਾ ਬੰਦ

ਨਵੀਂ ਦਿੱਲੀ,27 ਜਨਵਰੀ (ਸਕਾਈ ਨਿਊਜ਼ ਬਿਊਰੋ) ਸਰਕਾਰ ਵੱਲੋਂ ਬਾਈਟਡਾਂਸ ਦੀ ਟਿਕਟਾਕ ਅਤੇ ਹੈਲੋ ਐਪਸ 'ਤੇ ਲਗਾਈ ਪਾਬੰਦੀ ਦੀ ਵਜ੍ਹਾ ਨਾਲ ਚੀਨ ਦੀ ਸੋਸ਼ਲ ਮੀਡੀਆ ਕੰਪਨੀ...

More Articles Like This