ਈਸ਼ਾ ਦਿਓਲ ਦੀ ਇਹ ਪੁਰਾਣੀ ਤਸਵੀਰ ਫੈਨਸ ਵੱਲੋਂ ਖੂਬ ਕੀਤੀ ਜਾ ਰਹੀ ਹੈ ਪਸੰਦ

Must Read

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ...

ਮੁੰਬਈ,30 ਜਨਵਰੀ (ਸਕਾਈ ਨਿਊਜ਼ ਬਿਊਰੋ)

ਬਾਲੀਵੁੱਡ ਅਦਾਕਾਰਾ ਈਸ਼ਾ ਦਿਓਲ ਹਮੇਸ਼ਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ।ਅਦਾਕਰਾਂ ਆਪਣੇ ਫੈਨਸ ਨਾਲ ਆਪਣੀਆਂ ਤਸਵੀਰਾਂ ਸ਼ਾਝੀਆਂ ਕਰਦੀ ਰਹਿੰਦੀ ਹੈ।ਹਾਲ ਹੀ ਦੇ ਵਿੱਚ ਅਦਾਕਾਰਾ ਨੇ ਸੋਸ਼ਲ ਮੀਡੀਆ ‘ਤੇ ਆਪੀ ਇੱਕ ਪੁਰਾਣੀ ਤਸਵੀਰ ਸ਼ਾਂਝੀ ਕੀਤੀ ਹੈ ਜੋ ਕਿ ਫੈਨਸ ਵੱਲੋਂ ਕਾਫ਼ੀ ਪਸੰਦ ਕੀਤੀ ਜਾ ਰਹੀ ਹੈ।ਈਸ਼ਾ ਨੇ ਬਲੈਕ ਐਂਡ ਵ੍ਹਾਈਟ ਤਸਵੀਰ ਸਾਂਝੀ ਕੀਤੀ ਹੈ।

ਗਾਜ਼ੀਪੁਰ ਬਾਰਡਰ ‘ਤੇ ਪਹੁੰਚੀ ਰੁਪਿੰਦਰ ਹਾਂਡਾ ਹੋਈ ਭਾਵੁਕ,ਕਿਹਾ ਕਿਸਾਨਾਂ ਲਈ ਘਰ ਤੱਕ ਵੇਚ ਦੇਵਾਂਗੀ

PunjabKesari

ਤਸਵੀਰ ’ਚ ਅਦਾਕਾਰਾ ਖੇਡ ਦੇ ਮੈਦਾਨ ’ਚ ਨਜ਼ਰ ਆ ਰਹੀ ਹੈ ਅਤੇ ਕਾਫ਼ੀ ਜਵਾਨ ਦਿਖਾਈ ਦੇ ਰਹੀ ਹੈ। ਤਸਵੀਰ ਸਾਂਝੀ ਕਰਦੇ ਹੋਏ ਅਦਾਕਾਰਾ ਨੇ ਲਿਿਖਆ ਹੈ ਕਿ ਮੈਨੂੰ 15 ’ਚੋਂ ਇਕ ਖੇਡ ਦਾ ਸ਼ੌਂਕ ਹੈ। ਆਜ਼ਾਦ ਮੈਦਾਨ ’ਚ ਇਕ ਮੈਚ ਦੌਰਾਨ ਅਤੇ ਉਸ ਸਮੇਂ ਮੈਂ ਕਾਫ਼ੀ ਜਵਾਨ ਸੀ ਇਹ ਮੇਰੀ ਪਹਿਲੀ ਤਸਵੀਰ ਹੈ ਜੋ ਅਖ਼ਬਾਰ ’ਚ ਛਪੀ ਸੀ। ਪ੍ਰਸ਼ੰਸਕ ਇਸ ਤਸਵੀਰ ਨੂੰ ਖ਼ੂਬ ਪਸੰਦ ਕਰ ਰਹੇ ਹਨ।

ਅਗਲੇ ਮਹੀਨੇ ਤੋਂ ਪਾਕਿਸਤਾਨ ਜਾਣ ਵਾਲੇ ਲੋਕਾਂ ਨੂੰ ਲੈਣਾ ਪਵੇਗਾ ਇਹ ਵੀਜ਼ਾ

Esha Deol Takhtani talks about the paparazzi culture, doesn't want to make her daughter's life an open book
ਦੱਸ ਦੇਈਏ ਕਿ ਈਸ਼ਾ ਦਿਓਲ ਫ਼ਿਲਮੀ ਦੁਨੀਆ ਤੋਂ ਦੂਰ ਹੈ। ਅਦਾਕਾਰਾ ਆਪਣੀ ਨਿੱਜੀ ਜ਼ਿੰਦਗੀ ਦਾ ਮਜ਼ਾ ਲੈ ਰਹੀ ਹੈ। ਈਸ਼ਾ ਨੇ ਬਿਜ਼ਨੈੱਸਮੈਨ ਭਰਤ ਤਖਤਾਨੀ ਨਾਲ 2012 ’ਚ ਵਿਆਹ ਕੀਤਾ ਸੀ। ਹੁਣ ਦੋਵਾਂ ਦੀਆਂ ਦੋ ਬੇਟੀਆਂ ਹਨ।

ਅੱਜ ਇੱਕ ਦਿਨ ਦੀ ਭੁੱਖ ਹੜਤਾਲ ‘ਤੇ ਬੈਠਣਗੇ ਕਿਸਾਨ, ਮਨਾਉਣਗੇ ਸਦਭਾਵਨਾ ਦਿਵਸ

LEAVE A REPLY

Please enter your comment!
Please enter your name here

Latest News

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ...

ਕੈਪਟਨ ‘ਤੇ ਭੜਕੇ ਸੁਖਬੀਰ ਬਾਦਲ ਨੇ ਸਟੇਜ ਤੋਂ ਕਰਤੇ ਵੱਡੇ ਐਲਾਨ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਸੈਕਟਰ-25 ਵਿਖੇ ਆਯੋਜਿਤ ਰੈਲੀ ਦੌਰਾਨ ਕੈਪਟਨ ਸਰਕਾਰ ਦੀ ਪਿਛਲੇ 4...

ਰਿਸ਼ਵਤ ਲੈਣ ਵਾਲਾ ਏ .ਐੱਸ .ਆਈ ਸਸਪੈਂਡ

ਤਰਨਤਾਰਨ (ਰਿੰਪਲ ਗੌਲਣ),1 ਮਾਰਚ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੀ ਪੁਲਸ ਚੌਕੀ ਮਾਣੋਚਾਹਲ ਕਲਾਂ ਦੇ ਏ ਐੱਸ ਆਈ ਅਮਰਜੀਤ ਸਿੰਘ ਵੱਲੋਂ ਸ੍ਰੀਮਤੀ ਹਰਵਿੰਦਰ ਕੌਰ ਪਿੰਡ...

More Articles Like This