ਜਾਨਵੀ ਕਪੂਰ ਨੇ ਕਿਸਾਨਾਂ ਦੇ ਹੱਕ ‘ਚ ਪੋਸਟ ਕੀਤੀ ਸ਼ੇਅਰ

Must Read

ਕਿਸਾਨੀ ਸੰਘਰਸ਼:3 ਧੀਆਂ ਦੇ ਸਿਰ ਤੋਂ ਉੱਠਿਆ ਬਾਪ ਦਾ ਸਾਇਆ

ਫਿਰੋਜ਼ਪੁਰ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ ਇੱਕ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੱੁਟ ਗਿਆ ਜਦੋਂ ਕਿਸਾਨੀ...

ਹੈਡ ਕਾਂਸਟੇਬਲ ਨੇ ਥਾਣਾ ਮੁਖੀ ਤੋਂ ਤੰਗ ਆ ਕੇ ਚੁਕਿਆ ਖੌਫਨਾਕ ਕਦਮ, ਜਾਣੋ ਕਾਰਣ

ਤਰਨਤਾਰਨ, 28 ਜਨਵਰੀ (ਸਕਾਈ ਨਿਊਜ਼ ਬਿਊਰੋ) ਜ਼ਿਲ੍ਹਾ ਤਰਨਤਾਰਨ ਦੇ ਥਾਣਾ ਝਬਾਲ ਦੇ ਹੈੱਡ ਕਾਂਸਟੇਬਲ ਹਰਪਾਲ ਸਿੰਘ ਨੇ ਥਾਣਾ ਮੁਖੀ ਅਤੇ...

ਜਾਣੋ:ਲਾਲ ਕਿਲ੍ਹੇ ‘ਤੇ ਝੰਡੇ ਲਹਿਰਾਉਣ ਵਾਲੇ ਨੌਜਵਾਨ ਬਾਰੇ ਕੀ ਬੋਲੇ ਉਸ ਦੇ ਘਰ ਵਾਲੇ ?

ਨਵੀਂ ਦਿੱਲੀ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਜੁਗਰਾਜ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਤਾਰਾ ਸਿੰਘ ਦਾ ਰਹਿਣ ਵਾਲਾ ਹੈ ਉਸ...

12 ਜਨਵਰੀ (ਸਕਾਈ ਨਿਊਜ਼ ਬਿਊਰੋ)

ਧਰਨੇ ਤੇ ਬੈਠੇ ਕਿਸਾਨਾਂ ਦੇ ਮੁੱਦੇ ਤੇ ਚੁੱਪ ਰਹਿਣ ਵਾਲੇ ਬਾਲੀਵੁੱਡ ਅਦਾਕਾਰਾਂ ਵਿੱਚੋਂ ਸ਼੍ਰੀ ਦੇਵੀ ਦੀ ਧੀ ਜਾਨ੍ਹਵੀ ਕਪੂਰ ਕਿਸਾਨਾਂ ਦੇ ਹੱਕ ਵਿੱਚ ਅੱਗੇ ਆਈ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਤੇ ਇੱਕ ਪੋਸਟ ਨੂੰ ਸ਼ੇਅਰ ਕੀਤਾ ਤੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਸਾਨਾਂ ਦਾ ਸਮਰਥਨ ਕੀਤਾ ਹੈ । ਜਾਨ੍ਹਵੀ ਦਾ ਮੰਨਣਾ ਹੈ ਕਿ ਕਿਸਾਨ ਇਸ ਦੇਸ਼ ਦਾ ਮਾਣ ਹਨ। ਅਭਿਨੇਤਰੀ ਨੇ ਲਿਿਖਆ ਕਿ ..”ਕਿਸਾਨ ਸਾਡੇ ਦੇਸ਼ ਦੇ ਦਿਲ ਵਿੱਚ ਹਨ

Live Updates Farmers Protest: Supreme Court On Farm Laws, Want Problem Solved

ਮੈਂ ਦੇਸ਼ ਦੇ ਅੰਨਦਾਤਾ ਦੀ ਮਹੱਤਤਾ ਨੂੰ ਸਮਝਦੀ ਹਾਂ। ਮੈਨੂੰ ਵਿਸ਼ਵਾਸ ਹੈ ਕਿ ਜਲਦੀ ਹੀ ਕੋਈ ਹੱਲ ਲੱਭ ਲਿਆ ਜਾਵੇਗਾ, ਜਿਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ।” ਜਿਵੇਂ ਹੀ ਉਸ ਦੀ ਪੋਸਟ ਸਾਹਮਣੇ ਆਈ, ਲੋਕ ਇਸ ਨੂੰ ਲਾਈਕ ਕਰ ਰਹੇ ਹਨ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਦੇਰ ਨਾਲ ਹੀ ਸਹੀ ਪਰ ਲੋਕ ਇਸ ਅੰਦੋਲਨ ਵਿੱਚ ਸ਼ਾਮਲ ਹੋ ਰਹੇ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਜਾਨ੍ਹਵੀ ਕਪੂਰ ਦੀ ਫ਼ਿਲਮ ਦੀ ਸ਼ੂਟਿੰਗ ਕੁਝ ਕਿਸਾਨਾਂ ਨੇ ਰੋਕ ਦਿੱਤੀ ਸੀ ਕਿਉਂਕਿ ਉਹਨਾਂ ਦਾ ਮੰਨਣਾ ਸੀ ਕਿ ਬਾਲੀਵੁੱਡ ਦੇ ਅਦਾਕਾਰ ਪੰਜਾਬ ਵਿੱਚ ਆ ਕੇ ਸ਼ੂਟਿੰਗ ਤਾਂ ਕਰਦੇ ਹਨ ਪਰ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਤੇ ਹੋਰ ਮੁੱਦਿਆਂ ਤੇ ਬੋਲਦੇ ਨਹੀਂ । ਤੁਹਾਨੂੰ ਦੱਸ ਦਿੰਦੇ ਹਾਂ ਕਿ ਜਾਨ੍ਹਵੀ ਦੀ ਫਿਲਮ ‘ਗੁੱਡ ਲੱਕ ਜੈਰੀ’ ਦੀ ਸ਼ੂਟਿੰਗ ਬੱਸੀ ਪਠਾਣਾ ਵਿੱਚ ਚੱਲ ਰਹੀ ਹੈ ।

 

 

 

 

 

LEAVE A REPLY

Please enter your comment!
Please enter your name here

Latest News

ਕਿਸਾਨੀ ਸੰਘਰਸ਼:3 ਧੀਆਂ ਦੇ ਸਿਰ ਤੋਂ ਉੱਠਿਆ ਬਾਪ ਦਾ ਸਾਇਆ

ਫਿਰੋਜ਼ਪੁਰ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ ਇੱਕ ਪਰਿਵਾਰ ‘ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੱੁਟ ਗਿਆ ਜਦੋਂ ਕਿਸਾਨੀ...

ਹੈਡ ਕਾਂਸਟੇਬਲ ਨੇ ਥਾਣਾ ਮੁਖੀ ਤੋਂ ਤੰਗ ਆ ਕੇ ਚੁਕਿਆ ਖੌਫਨਾਕ ਕਦਮ, ਜਾਣੋ ਕਾਰਣ

ਤਰਨਤਾਰਨ, 28 ਜਨਵਰੀ (ਸਕਾਈ ਨਿਊਜ਼ ਬਿਊਰੋ) ਜ਼ਿਲ੍ਹਾ ਤਰਨਤਾਰਨ ਦੇ ਥਾਣਾ ਝਬਾਲ ਦੇ ਹੈੱਡ ਕਾਂਸਟੇਬਲ ਹਰਪਾਲ ਸਿੰਘ ਨੇ ਥਾਣਾ ਮੁਖੀ ਅਤੇ ਮੁਖ ਮੁਨਸ਼ੀ ਤੋਂ ਤੰਗ ਹੋ...

ਜਾਣੋ:ਲਾਲ ਕਿਲ੍ਹੇ ‘ਤੇ ਝੰਡੇ ਲਹਿਰਾਉਣ ਵਾਲੇ ਨੌਜਵਾਨ ਬਾਰੇ ਕੀ ਬੋਲੇ ਉਸ ਦੇ ਘਰ ਵਾਲੇ ?

ਨਵੀਂ ਦਿੱਲੀ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਜੁਗਰਾਜ ਸਿੰਘ ਜੋ ਕਿ ਤਰਨਤਾਰਨ ਦੇ ਪਿੰਡ ਤਾਰਾ ਸਿੰਘ ਦਾ ਰਹਿਣ ਵਾਲਾ ਹੈ ਉਸ ਵੱਲੋਂ ਦਿੱਲੀ ‘ਚ ਕਿਸਾਨਾਂ ਦੀ...

ਲਾਲ ਕਿਲ੍ਹੇ ‘ਤੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਕੀਤੀ ਹਰਕਤ ‘ਤੇ ਭੜਕੇ ਅਨੁਪਮ ਖੇਰ

ਮੁੰਬਈ,28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਪ੍ਰਦਰਸ਼ਕਾਰੀਆਂ ਵੱਲੋਂ ਕਿਸਾਨੀ ਸੰਘਰਸ਼ ਦੇ ਨਾਮ ‘ਤੇ ਜੋ ਕੀਤਾ ਉਹ ਕਿਸੇ ਨੇ ਸੋਚਿਆ ਵੀ ਨਹੀਂ ਸੀ।ਪ੍ਰਦਰਸ਼ਨ ਦੌਰਾਨ...

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ ਗਿਆ ਸੀ ।ਪੰਜਾਬੀ ਸਿੰਗਰ ਦੀਪ...

More Articles Like This