ਨੱਚਣ ਵਾਲੀ ਕਹਿਣ ਵਾਲੇ ਮੰਤਰੀ ‘ਤੇ ਭੜਕੀ ਕੰਗਨਾ,ਕਿਹਾ-ਮੈਂ ਕਮਰ ਨਹੀਂ ਹਿਲਾਉਂਦੀ,ਹੱਡੀਆਂ ਤੋੜਦੀ ਹਾਂ

Must Read

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ...

ਮੁੰਬਈ,20 ਫਰਵਰੀ (ਸਕਾਈ ਨਿਊਜ਼ ਬਿਊਰੋ)

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਇਨ੍ਹੀਂ ਦਿਨੀਂ ਫ਼ਿਲਮਾਂ ਤੋਂ ਜ਼ਿਆਦਾ ਆਪਣੇ ਬਿਆਨਾਂ ਕਾਰਨ ਸੁਰਖ਼ੀਆਂ ਵਿਚ ਹੈ। ਬਾਲੀਵੁੱਡ ਵਿਚ ਫੈਲੇ ਨੈਪੋਟਿਜ਼ਮ ਤੋਂ ਲੈ ਕੇ ਕਿਸਾਨ ਅੰਦੋਲਨ ਅਤੇ ਰਿੰਕੂ ਕਤਲ ਕੇਸ ਤੱਕ ਕੰਗਨਾ ਨੇ ਹਰ ਮੁੱਦੇ ’ਤੇ ਆਪਣੀ ਰਾਏ ਰੱਖੀ ਹੈ। ਆਪਣੇ ਇਨ੍ਹਾਂ ਬਿਆਨਾਂ ਦੀ ਵਜ੍ਹਾ ਨਾਲ ਉਹ ਸਟਾਰਸ ਅਤੇ ਕਈ ਨੇਤਾਵਾਂ ਦੇ ਨਿਸ਼ਾਨੇ ’ਤੇ ਵੀ ਆ ਜਾਂਦੀ ਹੈ ਪਰ ਕੰਗਨਾ ਵੀ ਇਨ੍ਹਾਂ ਸਾਰਿਆਂ ਨੂੰ ਮੂੰਹ ਤੋੜ ਜਵਾਬ ਦਿੰਦੀ ਹੈ। ਅਜਿਹਾ ਹੀ ਕੁੱਝ ਇਕ ਵਾਰ ਫਿਰ ਦੇਖ਼ਣ ਨੂੰ ਮਿਿਲਆ।

ਹਾਲ ਹੀ ਵਿਚ ਕੰਗਨਾ ਨੇ ਕਾਂਗਰਸ ਦੇ ਸਾਬਕਾ ਸਾਂਸਦ ਸੁਖਦੇਵ ਪਾਨਸੇ ਦੀਆਂ ਟਿੱਪਣੀਆਂ ’ਤੇ ਪਲਟਵਾਰ ਕੀਤਾ। ਦਰਅਸਲ ਕਾਂਗਰਸ ਦੇ ਸਾਬਕਾ ਸਾਂਸਦ ਸੁਖਦੇਵ ਪਾਂਸੇ ਨੇ ਬੀਤੇ ਦਿਨ ਕੰਗਨਾ ਨੂੰ ‘ਨੱਚਣ ਗਾਉਣ ਵਾਲੀ’ ਦੱਸਿਆ ਸੀ। ਉਥੇ ਹੀ ਸਾਂਸਦ ’ਤੇ ਪਲਟਵਾਰ ਕਰਦੇ ਹੋਏ ਕੰਗਨਾ ਨੇ ਟਵੀਟ ਕੀਤਾ ਹੈ।

PunjabKesari

ਕੰਗਨਾ ਨੇ ਲਿਿਖਆ, ‘ਇਹ ਜੋ ਕੋਈ ਵੀ ਮੂਰਖ ਹੈ, ਨਹੀਂ ਜਾਣਦਾ ਹੈ ਕਿ ਮੈਂ ਦੀਪਿਕਾ, ਕੈਟਰੀਨਾ ਜਾਂ ਆਲੀਆ ਭੱਟ ਨਹੀਂ ਹਾਂ…ਮੈਂ ਇਕੱਲੀ ਹਾਂ ਜਿਸ ਨੇ ਆਈਟਮ ਨੰਬਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਮੈਂ ਵੱਡੇ ਹੀਰੋ (ਖਾਨ/ਕੁਮਾਰ) ਨਾਲ ਫ਼ਿਲਮ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਦੀ ਵਜ੍ਹਾ ਨਾਲ ਪੂਰਾ ਬਾਲਵੁੱਡੀਆ ਗੈਂਗ ਮਰਦ-ਔਰਤਾਂ ਮੇਰੇ ਖ਼ਿਲਾਫ਼ ਹੋ ਗਈਆਂ ਹਨ। ਮੈਂ ਇਕ ਰਾਜਪੂਤ ਮਹਿਲਾ ਹਾਂ, ਮੈਂ ਕਮਰ ਨਹੀਂ ਹਿਲਾਉਂਦੀ ਹਾਂ, ਹੱਡੀਆਂ ਤੋੜਦੀ ਹਾਂ।’

ਕਾਂਗਰਸ ਦੇ ਸਾਬਕਾ ਸਾਂਸਦ ਅਤੇ ਕਮਲਨਾਥ ਸਰਕਾਰ ਵਿਚ ਮੰਤਰੀ ਰਹੇ ਸੁਖਦੇਵ ਪਾਨਸੇ ਨੇ ਕੰਗਨਾ ਨੂੰ ਨੱਚਣ-ਗਾਉਣ ਵਾਲੀ ਦੱਸਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਹੈ ਕਿ ਕੰਗਨਾ ਰਣੌਤ ਨੇ ਕਿਸਾਨਾਂ ਦਾ ਅਪਮਾਨ ਕੀਤਾ ਹੈ। ਸੁਖਦੇਵ ਪਾਂਸੇ ਨੇ ਇਹ ਵੀ ਦੋਸ਼ ਲਗਾਇਆ ਕਿ ਸੂਬਾ ਪੁਲਸ ਨੇ ਕਾਂਗਰਸ ਦੇ ਕਾਰਜਕਰਤਾਵਾਂ ਨਾਲ ਕੁੱਟਮਾਰ ਕੀਤੀ ਹੈ। ਪਿਛਲੇ ਹਫ਼ਤੇ ਕਾਂਗਰਸ ਨੇਤਾਵਾਂ ਨੇ ਕਿਹਾ ਸੀ ਕਿ ਉਹ ਕੰਗਨਾ ਰਣੌਤ ਦੀ ਫ਼ਿਲਮ ਦੀ ਸ਼ੂਟਿੰਗ ਵਿਰੁੱਧ ਪ੍ਰਦਰਸ਼ਨ ਕਰਨਗੇ।

LEAVE A REPLY

Please enter your comment!
Please enter your name here

Latest News

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

ਨਿਊਜ਼ੀਲੈਂਡ ਦੇ ਇਸ ਸ਼ਹਿਰ ਵਿਚ ਫਿਰ ਲੱਗਿਆ ਲਾਕਡਾਊਨ

ਨਿਊਜ਼ੀਲੈਂਡ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਨਿਊਜ਼ੀਲੈਂਡ ਵਿਚ ਦੋ ਵਾਰ ਕੋਰੋਨਾ ਵਾਇਰਸ ਦੇ ਖਾਤਮੇ ਦੀ ਘੋਸ਼ਣਾ...

More Articles Like This