ਮੁੰਬਈ,21 ਫਰਵਰੀ (ਸਕਾਈ ਨਿਊਜ਼ ਬਿਊਰੋ)
ਬਾਲੀਵੁੱਡ ਅਦਾਕਾਰਾ ਕਰੀਨਾ ਕਪੂਰ ਦੇ ਘਰ ਇੱਕ ਵਾਰ ਫਿਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ ਜੀ ਹਾਂ ਕਰੀਨਾ ਕਪੂਰ ਦੂਜੀ ਵਾਰ ਮਾਂ ਬਣੀ ਹੈ।ਉਸ ਨੇ 21 ਫਰਵਰੀ ਯਾਨੀ ਕਿ ਸਵੇਰੇ ਦੂਜੀ ਵਾਰ ਪੁੱਤਰ ਨੂੰ ਜਨਮ ਦਿੱਤਾ ਹੈ।ਉਨ੍ਹਾਂ ਦਾ ਘਰ ਇਕ ਵਾਰ ਫਿਰ ਕਿਲਕਾਰੀਆਂ ਨਾਲ ਗੂੰਜ ਰਿਹਾ ਹੈ l
ਫਿੱਟ ਹੋਣ ਤੋਂ ਬਾਅਦ ਅਦਾਕਾਰਾ ਸ਼ਵੇਤਾ ਤਿਵਾੜੀ ਨੇ ਕਰਵਾਇਆ ਫੋਟੋਸ਼ੂਟ
ਮਾਂ ਕਰੀਨਾ ਅਤੇ ਪਾਪਾ ਸੈਫ ਆਪਣੇ ਘਰ ਵਿਚ ਇਸ ਨਵੇਂ ਮਹਿਮਾਨ ਨੂੰ ਲੈ ਕੇ ਬਹੁਤ ਉਤਸ਼ਾਹਿਤ ਹਨ।ਤੈਮੂਰ ਆਪਣੇ ਛੋਟੇ ਭਰਾ ਦਾ ਸਵਾਗਤ ਕਰਨ ਲਈ ਵੀ ਤਿਆਰ ਦਿਖਾਈ ਦੇ ਰਿਹਾ ਹੈ। ਕਰੀਨਾ ਨੂੰ ਸ਼ਨੀਵਾਰ ਰਾਤ ਨੂੰ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।
ਫਿਰ ਤੇਜ਼ ਹੋਈ ਭਾਰਤ ‘ਚ ਕੋਰੋਨਾਵਾਇਰਸ ਦੀ ਰਫ਼ਤਾਰ