ਕੰਗਨਾ ਰਣੌਤ ਦੇ ਇਸ ਟਵੀਟ ਕਾਰਣ ਛਿੜੀ ਨਵੀਂ ਚਰਚਾ,ਦੇਖੋ ਇਸ ਵਾਰ ਕਿਸ ਲਈ ਕੀਤਾ ਟਵੀਟ

Must Read

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ...

ਮੁੰਬਈ,31 ਜਨਵਰੀ (ਸਕਾਈ ਨਿਊਜ਼ ਬਿਊਰੋ)

ਬਾਲੀਵੁੱਡ ਦੀ ਮਸ਼ਹੂਰ ਅਦਾਕਾਰ ਕੰਗਨਾ ਰਣੌਤ ਅੱਜ-ਕੱਲ ਆਪਣੇ ਟਵੀਟਰ ਅਕਾਊਂਟ ‘ਤੇ ਕਾਫੀ ਸਰਗਰਮ ਰਹਿੰਦੀ ਹੈ।ਇੱਕ ਵਾਰ ਫਿਰ ਕੰਗਨਾ ਰਣੌਤ ਕੀਤੇ ਗਏ ਟਵੀਟ ਨੂੰ ਲੈ ਕੇ ਸੁਰਖੀਆਂ ਵਿੱਚ ਆ ਗਈ ਹੈ।ਇਸ ਵਾਰ ਉਸ ਨੇ ਦਲਜੀਤ ਦੋਸ਼ਾਂਝ,ਕਿਸਾਨਾਂ ਜਾਂ ਫਿਰ ਮੋਦੀ ਸਰਕਾਰ ਟਵੀਟ ਨਹੀਂ ਸਗੋਂ 30 ਜਨਵਰੀ ਯਾਨੀ ਮਹਾਤਮਾ ਗਾਂਧੀ ਜਯੰਤੀ ਮੌਕੇ ਨਾਥੂਰਾਮ ਗੌਡਸੇ ਨੂੰ ਲੈ ਕੇ ਇਕ ਟਵੀਟ ਕੀਤਾ,’ਜੋ ਮਿੰਟਾਂ ‘ਚ ਸੋਸ਼ਲ ਮੀਡਆ ‘ਤੇ ਵਾਇਰਲ ਹੋ ਗਿਆ।

ਸੌਰਵ ਗਾਂਗੁਲੀ ਨੂੰ ਮਿਲੀ ਹਸਪਤਾਲ ‘ਚੋਂ ਮਿਲੀ ਛੁੱਟੀ

ਕੰਗਨਾ ਰਣੌਤ ਨੇ ਇਸ ਟਵੀਟ ‘ਚ ਗੋਡਸੇ ਦੇ ਕਿਰਦਾਰ ਨੂੰ ਚੰਗੀ ਲਾਈਟ ‘ਚ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਕੰਗਨਾ ਰਣੌਤ ਦੇ ਇਸ ਟਵੀਟ ਤੋਂ ਬਾਅਦ ਟਵਿਟਰ ਯੂਜ਼ਰਸ ਦੋ ਗੁੱਟਾਂ ‘ਚ ਵੰਡੇ ਦਿਖਾਈ ਦੇ ਰਹੇ ਹਨ। ਜਿੱਥੇ ਬਹੁਤ ਲੋਕ ਕੰਗਨਾ ‘ਤੇ ਉਨ੍ਹਾਂ ਦੇ ਇਸ ਸਟੈਂਡ ਦੀ ਖੂਬ ਆਲੋਚਨਾ ਕਰ ਰਹੇ ਹਨ ਤੇ ਉੱਥੇ ਹੀ ਕਾਫੀ ਸਾਰੇ ਲੋਕ ਉਨ੍ਹਾਂ ਦੇ ਵਿਚਾਰਾਂ ਦਾ ਸਮਰਥਨ ਵੀ ਕਰ ਰਹੇ ਹਨ।

ਜੇਕਰ ਤੁੁਸੀ ਵੀਂ ਹੋ ਥਾਇਰਾਇਡ ਦੀ ਬਿਮਾਰੀ ਤੋਂ ਪਰੇਸ਼ਾਨ ,ਤਾਂ ਇੱਕ ਵਾਰ ਜ਼ਰੂਰ ਵਰਤੋਂ ਇਹ ਤੇਲ

 

ਕੰਗਨਾ ਰਣੌਤ ਨੇ ਇਸ ਟਵੀਟ ‘ਚ ਨਾਥੂਰਾਮ ਗੋਡਸੇ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕੰਗਨਾ ਰਣੌਤ ਨੇ ਲਿਿਖਆ, ਹਰ ਕਹਾਣੀ ਦੇ ਤਿੰਨ ਪਹਿਲੂ ਹੁੰਦੇ ਹਨ, ਇੱਕ ਤੁਹਾਡਾ, ਇਕ ਮੇਰਾ ਤੇ ਇੱਕ ਸੱਚ…ਚੰਗੀ ਕਹਾਣੀ ਕਹਿਣ ਵਾਲਾ ਨਾ ਤਾਂ ਬੰਨ੍ਹਿਆਂ ਹੁੰਦਾ ਹੈ ਤੇ ਨਾ ਹੀ ਕੁਝ ਲੁਕਾਉਂਦਾ ਹੈ। ਇਸ ਲਈ ਸਾਡੀਆਂ ਕਿਤਾਬਾਂ ਬੇਕਾਰ ਹਨ। ਪੂਰੀ ਤਰ੍ਹਾਂ ਦਿਖਾਵਾ ਕਰਨ ਵਾਲੀਆਂ।

ਟਾਟਾ ਮੋਟਰਜ਼ ਵੱਲੋਂ ਪੇਸ਼ ਟਿਆਗੋ ਦੇ ਲਿਮਿਟਿਡ ਐਡੀਸ਼ਨ ਮਾਡਲ ਟ੍ਰਿਮ,ਜਾਣੋ ਕੀਮਤ ‘ਤੇ ਫ਼ੀਚਰ
ਟਵੀਟ ‘ਚ ਕੰਗਨਾ ਰਣੌਤ ਨੇ #NathuramGodse ਦਾ ਵੀ ਇਸਤੇਮਾਲ ਕੀਤਾ ਹੈ। ਨਾਥੂਰਾਮ ਗੋਡਸੇ ਨੇ 30 ਜਨਵਰੀ ਦੇ ਦਿਨ ਰਾਸ਼ਟਰਪਿਤਾ ਮਹਾਤਮਾ ਗਾਂਧੀ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਅਜਿਹੇ ‘ਚ ਲੋਕ ਕੰਗਨਾ ਰਣੌਤ ਦੀ ਦੇਸ਼ਭਗਤੀ ‘ਤੇ ਵੀ ਸਵਾਲ ਖੜੇ ਕਰ ਰਹੇ ਹਨ।

 

ਜੇਕਰ ਕੰਗਨਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਕੰਗਨਾ ਰਣੌਤ ਇਨੀਂ ਦਿਨੀਂ ਸਿਆਸਤ ‘ਤੇ ਆਧਾਰਤ ਇਕ ਹੋਰ ਵੱਡੀ ਫ਼ਿਲਮ ਨਾਲ ਜੁੜ ਗਈ ਹੈ। ਦਰਅਸਲ, ਇਕ ਪਾਸੇ ਜਿੱਥੇ ਕੰਗਨਾ ਰਣੌਤ ਦੀ ਫ਼ਿਲਮ ਥਲਾਇਵੀ ਰਿਲੀਜ਼ ਹੋਣ ਵਾਲੀ ਹੈ ਦੂਜੇ ਪਾਸੇ ਕੰਗਨਾ ਦੇਸ਼ ਦੀ ਪਹਿਲੀ ਤੇ ਇਕਲੌਤੀ ਮਹਿਲਾ ਪ੍ਰਧਾਨ ਮੰਤਰੀ ਰਹੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਉਂਦੀ ਵੀ ਦਿਖੇਗੀ।

 

 

 

 

 

 

LEAVE A REPLY

Please enter your comment!
Please enter your name here

Latest News

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਨੂੰ ਭਾਰਤੀ ਬਾਜ਼ਾਰ 'ਚ...

1 ਮਾਰਚ ਤੋਂ ਸ਼ੁਰੂ ਹੋਣ ਵਾਲੇ ਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਲੱਗੇਗਾ 60 ਸਾਲ ਤੋਂ ਵੱਧ ਵਾਲੇ ਲੋਕਾਂ ਨੂੰ ਟੀਕਾ

ਨਵੀਂ ਦਿੱਲੀ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵਾਇਰਸ ਤੋਂ ਬੱਚਣ ਲਈ 16 ਜਨਵਰੀ ਤੋਂ ਦੇਸ਼ ਅੰਦਰ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ । 1 ਮਾਰਚ...

ਭਾਰ ਘਟਾਉਣ ਲਈ ਜ਼ਰੂਰ ਖਾਓ ਖੀਰਾ, ਜਾਣੋ ਤਰੀਕਾ

ਚੰਡੀਗੜ੍ਹ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਸਰੀਰ ਨੂੰ ਹਾਈਡ੍ਰੇਟ ਕਰਨ ਅਤੇ ਭਾਰ ਘਟਾਉਣ ਵਿਚ ਖੀਰੇ ਦਾ ਪਾਣੀ ਸਹਾਇਤਾ ਕਰਦਾ ਹੈ। ਇਹ ਸਰੀਰ ਨੂੰ ਵੀ ਆਰਾਮ ਦਿੰਦਾ...

More Articles Like This