ਇਸ ਪੰਜਾਬੀ ਗਾਇਕ ਨੇ ਆਪਣੇ ਪਿਤਾ ਨੂੰ ਗਿਫ਼ਟ ਕੀਤਾ BIKE

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਨਿਊਜ਼ ਡੈਸਕ (ਸਕਾਈ ਨਿਊਜ਼ ਬਿਊਰੋ),4 ਜੂਨ

Punjab singer g khan bike gift father : ਹਾਲ ਹੀ ਵਿੱਚ ਪੰਜਾਬੀ ਗਾਇਕ ਜੀ ਖਾਨ ਨੇ ਆਪਣੇ ਪਿਤਾ ਨੂੰ ਮੋਟਰਸਾਈਕਲ ਗਿਫਟ ਕੀਤਾ ਗਿਆ ਹੈ। ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਦੇ ਨਾਲ ਖੁਸ਼ਖਬਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਆਪਣੇ ਪਿਤਾ ਖ਼ਾਸ ਤੋਹਫਾ ਦਿੱਤਾ ਹੈ।

ਉਨ੍ਹਾਂ ਨੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ  ਹੈ- ‘ਬਾਪੂ ਨੂੰ ਗਿਫਟ ਲੈ ਕੇ ਦਿੱਤਾ ਲਵ ਯੂ ਬਾਪੂ’। ਪ੍ਰਸ਼ੰਸਕ ਵੀ ਕਮੈਂਟ ਕਰਕੇ ਜੀ ਖ਼ਾਨ ਨੂੰ ਮੁਬਾਰਕਾਂ ਦੇ ਰਹੇ ਹਨ।

ਜੇਕਰ ਗੱਲ ਕਰੀਏ ਜੀ ਖ਼ਾਨ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਚ ਉਨ੍ਹਾਂ ਦਾ ਨਵਾਂ ਗੀਤ ‘ ਪਿਆਰ ਨੀ ਕਰਦਾ’ ਨੇ ਨਾਲ ਵਾਹ ਵਾਹੀ ਖੱਟ ਰਹੇ ਹਨ। ਗਾਇਕ ਜੀ ਖ਼ਾਨ ਜਿਸ ਨੇ ਆਪਣੀ ਗਾਇਕੀ ਦਾ ਲੋਹਾ ਦੁਨੀਆ ਭਰ ‘ਚ ਮਨਵਾਇਆ ਹੈ। ਉਨ੍ਹਾਂ ਨੇ ਕਈ ਸੁਪਰ ਹਿੱਟ ਗੀਤ ਦਿੱਤੇ ਹਨ। ਸੋਸ਼ਲ ਮੀਡੀਆ ਉੱਤੇ ਜੀ ਖ਼ਾਨ ਦੀ ਚੰਗੀ ਫੈਨ ਫੋਲੋਵਿੰਗ ਹੈ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This