ਮਸ਼ਹੂਰ ਪੰਜਾਬੀ ਗਾਇਕ Khan Saab ਗ੍ਰਿਫ਼ਤਾਰ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ),9 ਜੂਨ

ਮਸ਼ਹੂਰ ਪੰਜਾਬੀ ਗਾਇਕ ਖ਼ਾਨ ਸਾਬ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਤੋਂ ਪਤਾ ਲਗਿਆ ਹੈ ਖ਼ਾਨ ਸਾਬ ਦਾ ਬੀਤੇ ਦਿਨੀਂ ਆਪਣਾ 27 ਵਾਂ ਜਨਮਦਿਨ ਮਨਾਇਆ ਸੀ । ਜਿਥੇ ਖ਼ਾਨ ਸਾਬ ਨੇ ਵੱਖ-ਵੱਖ ਪ੍ਰਸ਼ੰਸਕਾਂ ਵਲੋਂ ਕੇਕ ਲਿਆਉਣ ਦੀਆਂ ਵੀਡੀਓਜ਼ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ ਸਾਂਝੀਆਂ ਕੀਤੀਆਂ ।

ਅਸਲ ‘ਚ ਜੋ ਵੀਡੀਓ ਵਾਇਰਲ ਹੋ ਰਹੀ ਹੈ, ਉਸ ‘ਚ ਖ਼ਾਨ ਸਾਬ ਦੇ ਕੁਝ ਦੋਸਤ ਬੈਂਡ-ਵਾਜਿਆਂ ਨਾਲ ਖ਼ਾਨ ਸਾਬ ਦੇ ਘਰ ਪਹੁੰਚੇ ਹਨ ਤੇ ਇਕੱਠ ਵੀ ਹੋਇਆ ਹੈ।ਵੀਡੀਓ ‘ਚ ਕਿਸੇ ਨੇ ਵੀ ਮਾਸਕ ਨਹੀਂ ਪਹਿਨਿਆ  ਹੈ। ਉਥੇ ਰਾਤ ਦੇ ਕਰਫਿਊ ਦੀਆਂ ਵੀ ਧੱਜੀਆਂ ਉਡਾਈਆਂ ਗਈਆਂ ਹਨ।

ਵੀਡੀਓ ‘ਚ ਤੁਸੀ ਦੇਖ ਸਕਦੇ ਹੋ ਕਿ ਕਿਵੇਂ ਪਹਿਲਾਂ ਖ਼ਾਨ ਸਾਬ ਨੂੰ ਉਸ ਦੇ ਦੋਸਤ ਅੱਖਾਂ ਬੰਦ ਕਰਕੇ ਬਾਹਰ ਲਿਆਉਂਦੇ ਹਨ ਤੇ ਬਾਅਦ ‘ਚ ਖ਼ਾਨ ਸਾਬ ਉਨ੍ਹਾਂ ਨਾਲ ਬੈਂਡ-ਵਾਜੇ ‘ਤੇ ਨੱਚਣਾ ਸ਼ੁਰੂ ਕਰ ਦਿੰਦੇ ਹਨ।

ਖ਼ਾਨ ਸਾਬ ਤੋਂ ਇਲਾਵਾ ਹੋਰ 4 ਲੋਕਾਂ ‘ਤੇ ਬਾਈ ਨੇਮ ਪਰਚਾ ਦਰਜ ਕੀਤਾ ਗਿਆ ਹੈ। ਇਨ੍ਹਾਂ ਤੋਂ ਇਲਾਵਾ ਹੋਰ ਲੋਕਾਂ ‘ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ। ਬੈਂਡ ਵਾਲਿਆਂ ‘ਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This