ਪੰਜਾਬੀ ਗਾਇਕ ਰਵਿੰਦਰ ਗਰੇਵਾਲ ਦਾ ਜਨਮਦਿਨ ਅੱਜ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਨਿਊਜ਼ ਡੈਸਕ,28 ਮਾਰਚ (ਸਕਾਈ ਨਿਊਜ਼ ਬਿਊਰੋ)

ਪੰਜਾਬੀ ਗਾਇਕ ਰਵਿੰਦਰ ਗਰੇਵਾਲ ਇੱਕ ਮਸ਼ਹੂਰ ਗਾਇਕ ਹਨ।ਜਿਹਨਾਂ ਨੇ ਪੰਜਾਬੀ ਇੰਡਸਟਰੀ ਨੂੰ ਕਾਫੀ ਹਿੱਟ ਗੀਤ ਦਿੱਤੇ।ਅੱਜ ਉਹਨਾਂ ਦਾ ਜਨਮਦਿਨ ਹੈ।ਉਹ ਅੱਜ ਪੂਰੇ 42 ਸਾਲਾਂ ਦੇ ਹੋ ਗਏ ਹਨ।ਉਹਨਾਂ ਦਾ ਜਨਮ 28 ਮਾਰਚ 1079 ਨੂੰ ਹੋਇਆ ਸੀ।ਉਹਨਾਂ ਨੇ ਇਕ ਪੰਜਾਬੀ ਭਾਸ਼ਾ ਦੀ ਫਿਲਮ, ‘ਰੌਲ਼ਾ ਪੈ ਗਿਆ’ ਦਾ ਨਿਰਮਾਣ ਆਪਣੇ ਪ੍ਰੋਡਕਸ਼ਨ ਹਾਊਸ ਤੋਂ ਕੀਤਾ ਸੀ।ਰਵਿੰਦਰ ਗਰੇਵਾਲ ਪੰਜਾਬ ਦੇ ਪ੍ਰਸਿੱਧ ਗਾਇਕ ਤੇ ਅਦਾਕਾਰ ਹਨ ਜਿਹਨਾਂ ਨੇ ਹੁਣ ਤੱਕ ਬਹੁਤ ਨਾਮ ਕਮਾਇਆ ਹੈ।

Ravinder grewal | Fashion, Hijab
ਰਵਿੰਦਰ ਗਰੇਵਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾ ਉਹਨਾਂ ਨੇ ਹੁਣ ਤੱਕ ਬਹੁਤ ਸਾਰੀਆਂ ਫਿਲਮਾਂ ਦੇ ਵਿੱਚ ਕੰਮ ਕੀਤਾ ਹੈ ਤੇ ਬਹੁਤ ਸਾਰੇ ਹਿੱਟ ਗੀਤਾਂ ਰਹੀ ਵੀ ਆਪਣੇ ਪ੍ਰਸ਼ੰਸਕਾਂ ਦਾ ਦਿਲ ਜਿੱਤਿਆ ਹੈ।2015 ਦੇ ਵਿਚ ਉਹਨਾਂ ਨੇ ਇੱਕ ਫਿਲਮ ਕੀਤੀ ਸੀ ਜੱਜ ਸਿੰਘ ਐਲ.ਐਲ.ਬੀ. ਜੋ ਕੀ ਇੱਕ ਕਾਮੇਡੀ ਫਿਲਮ ਸੀ।ਪਿਛਲੇ ਕਾਫੀ ਸਮੇ ਤੋਂ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਵੀ ਰਵਿੰਦਰ ਗਰੇਵਾਲ ਪੋਰੀ ਤਰਾਂ ਸੁਪੋਰਟ ਕਰ ਰਹੇ ਹਨ ਤੇ ਸੋਸ਼ਲ ਮੀਡੀਆ ਰਹੀ ਵੀ ਕਿਸਾਨਾਂ ਦਾ ਲਗਾਤਾਰ ਸਮਰਥਨ ਜਾਰੀ ਹੈ। ਰਵਿੰਦਰ ਗਰੇਵਾਲ ਦਿੱਲੀ ਧਰਨੇ ਵਿੱਚ ਜਾ ਕੇ ਸੁਪੋਰਟ ਕਰਦੇ ਵੀ ਨਜ਼ਰ ਆਏ ਹਨ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This