ਸ਼ਿਲਪਾ ਸ਼ੈੱਟੀ ਦੀ ਧੀ ਦਾ ਪਹਿਲੀ ਵਾਰ ਤਸਵੀਰਾਂ ‘ਚ ਨਜ਼ਰ ਆਇਆ ਚਿਹਰਾ,ਦੇਖੋ ਕਿੰਨ੍ਹੀ ਖ਼ੂਬਸੂਰਤ ਹੈ ਸਮੀਸ਼ਾ

Must Read

ਦੇਖੋ ਸ਼ਹਿਨਾਜ਼ ਗਿੱਲ ਇੱਕ ਇੰਸਟਾਗ੍ਰਾਮ ਪੋਸਟ ਦੇ ਕਿੰਨ੍ਹੇ ਪੈਸੇ ਲੈਂਦੀ ਹੈ

24 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ...

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ‘ਚ ਇਹ ਅਦਾਕਾਰਾ ਆਵੇਗੀ ਨਜ਼ਰ,ਸ਼ੂਟਿੰਗ ਹੋਈ ਸ਼ੁਰੂ

ਸਿੱਧੂ ਮੂਸੇ ਵਾਲਾ ਨੇ ਆਪਣੀ ਦੂਜੀ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਦਿੱਤੀ ਹੈ।ਬੀਤੇ ਦਿਨੀਂ ਇਸ ਖ਼ਬਰ ਦੀ ਜਾਣਕਾਰੀ...

ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ...

22 ਨਵੰਬਰ (ਸਕਾਈ ਨਿਊਜ਼ ਪੰਜਾਬ)

ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਸੋਸ਼ਲ ਮੀਡੀਆ ‘ਤੇ ਕਾਫੀ ਸਰਗਰਮ ਰਹਿੰਦੀ ਹੈ ।ਉਹ ਆਪਣੀ ਬੇਟੀ ਸਮੀਸ਼ਾ ਦੀਆਂ ਤਸਵੀਰਾਂ ਅਤੇ ਵੀਡਿਓਜ਼ ਅਕਸਰ ਸੋਸ਼ਲ ਮੀਡੀਆ ‘ਤੇ ਪੋਸਟ ਕਰਦੀ ਰਹਿੰਦੀ ਹੈ। ਹਾਲਾਂ ਕਿ ਹੁਣ ਤੱਕ ਉਸ ਨੇ ਆਪਣੀ ਬੇਟੀ ਦਾ ਚਿਹਰਾ ਨਹੀਂ ਦਿਖਾਇਆ ਸੀ।

ਪਰ ਹੁਣ ਜਦੋਂ ਉਹ ਆਪਣੀ ਬੇਟੀ ਨਾਲ ਮੁੰਬਈ ‘ਚ ਆਪਣੇ ਘਰੋਂ ਬਾਹਰ ਨਿਕਲੀ ਤਾਂ ਫੋਟੋਗ੍ਰਾਫਰਾਂ ਦੇ ਕੈਮਰਿਆਂ ਨੇ ਦੋਵੇਂ ਨੂੰ ਕੈਦ ਕਰ ਲਿਆ। ਉਨ੍ਹਾਂ ਦੀਆਂ ਤਸਵੀਰਾਂ ਬੇਹੱਦ ਪਿਆਰੀਆਂ ਹਨ।
ਸ਼ਿਲਪਾ ਸ਼ੈੱਟੀ ਜਦੋਂ ਆਪਣੀ ਬੇਟੀ ਨਾਲ ਦਫ਼ਤਰ ਲਈ ਨਿਕਲੀ ਤਾਂ ਫੋਟੋਗ੍ਰਾਫਰਾਂ ਨੇ ਉਸ ਦੀ ਬੇਟੀ ਦੇ ਚਿਹਰੇ ਦੀਆਂ ਤਸਵੀਰਾਂ ਖਿੱਚ ਲਈਆਂ।

 

ਤਸਵੀਰਾਂ ‘ਚ ਤੁਸੀ ਦੇਖ ਸਕਦੇ ਹੋ ਕਿ ਸ਼ਿਲਪਾ ਨੇ ਨੀਲੇ ਰੰਗ ਦੀ ਸ਼ਰਟ ਤੇ ਜੀਨ ਪਹਿਨੀ ਨਜ਼ਰ ਆ ਰਹੀ ਹੈ।ਉਸ ਦੀ ਬੇਟੀ ਨੇ ਗੁਲਾਬੀ ਰੰਗ ਦਾ ਟਾਪ ਤੇ ਸਲੇਟੀ ਰੰਗ ਦੀ ਪੈਂਟ ਪਾਈ ਹੈਤੇ ਗੁਲਾਬੀ ਰੰਗ ਦਾ ਹੇਅਰ ਬੈਂਡ ਲਗਾਇਆ ਹੋਇਆ ਹੈ।
ਤਸਵੀਰਾਂ ਵਿੱਚ ਸਮੀਸ਼ਾਂ ਬਹੁਤ ਹੀ ਸੁੰਦਰ ਲੱਗ ਗਈ ਹੈ।

ਸ਼ਿਲਪਾ ਸ਼ੈੱਟੀ ਦਾ ਇੱਕ ਬੇਟਾ ਵਿਆਨ ਵੀ ਹੈ । ਹਾਲ ਹੀ ‘ਚ ਉਹ ਸਰੋਗੇਸੀ ਨਾਲ ਬੇਟੀ ਦੀ ਮਾਂ ਬਣੀ ਹੈ।ਉਸ ਨੇ ਨੇਹਾ ਧੂਪੀਆਂ ਦੇ ਸ਼ੋਅ ‘ਤੇ 45 ਸਾਲ ਦੀ ਉਮਰ ‘ਚ ਮਾਂ ਬਣਨ ਦੀ ਗੱਲ ਆਖੀ ਸੀ।

 

ਉੇਸ ਨੇ ਉਹ ਸਮਾਂ ਯਾਦ ਕੀਤੀ ਜਦੋਂ ਉਹ ਬੇਟੇ ਵਿਆਨ ਤੋਂ ਬਾਅਦ ਕਈ ਵਾਰ ਮਿਸਕੈਰੇਜ ਹੋਏ ਸਨ। ਸ਼ਿਲਪਾ ਨੇ ਇਹ ਵੀ ਕਿਹਾ ਕਿ ਜਦੋਂ ਉਸਦੀ ਬੇਟੀ 5 ਸਾਲ ਦੀ ਹੋਵੇਗੀ ਤਾਂ ਉਹ 50 ਸਾਲਾਂ ਦੀ ਹੋ ਜਾਵੇਗੀ।

LEAVE A REPLY

Please enter your comment!
Please enter your name here

Latest News

ਦੇਖੋ ਸ਼ਹਿਨਾਜ਼ ਗਿੱਲ ਇੱਕ ਇੰਸਟਾਗ੍ਰਾਮ ਪੋਸਟ ਦੇ ਕਿੰਨ੍ਹੇ ਪੈਸੇ ਲੈਂਦੀ ਹੈ

24 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ...

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ‘ਚ ਇਹ ਅਦਾਕਾਰਾ ਆਵੇਗੀ ਨਜ਼ਰ,ਸ਼ੂਟਿੰਗ ਹੋਈ ਸ਼ੁਰੂ

ਸਿੱਧੂ ਮੂਸੇ ਵਾਲਾ ਨੇ ਆਪਣੀ ਦੂਜੀ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਦਿੱਤੀ ਹੈ।ਬੀਤੇ ਦਿਨੀਂ ਇਸ ਖ਼ਬਰ ਦੀ ਜਾਣਕਾਰੀ ਉਦੋਂ ਮਿਲੀ,ਜਦੋਂ ਫ਼ਿਲਮ ਦੀ ਸ਼ੂਟਿੰਗ...

ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ ਹੋਣ ਜਾ ਰਹੀ...

‘ਆਪ’ ਨੇ ਲਾਏ ਕੈਪਟਨ ‘ਤੇ ਦੋਸ਼,ਕਿਹਾ ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਦੇ ਰੱਖਵਾਲੇ

ਚੰਡੀਗੜ੍ਹ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਾਂਗਰਸੀ ਹੁਣ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਇਹ ਇਲਜ਼ਾਮ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ...

ਧੂਰੀ ਅੰਦਰ ਕਿਸਾਨਾਂ ਵੱਲੋਂ ਟੋਲ ਪਲਾਜ਼ੇ ਦਾ ਘਿਰਾਓ 54ਵੇਂ ਦਿਨ ਵੀ ਲਗਾਤਾਰ ਜਾਰੀ

ਧੂਰੀ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) 26-27 ਨਵੰਬਰ ਦੇ ਦਿੱਲੀ ਚੱਲੋ ਪ੍ਰੋਗਰਾਮ ਤਹਿਤ ਪਿੰਡਾਂ ਵਿੱਚ ਤਿਆਰੀ ਪੂਰੇ ਜੋਰਾਂ-ਸ਼ੋਰਾਂ ਨਾਲ ਚਲ ਰਹੀ ਹੈ। ਮਾਵਾਂ-ਭੈਣਾਂ ਵੱਡੇ...

More Articles Like This