ਸਰਦੂਲ ਸਿਕੰਦਰ ਦੇ ਦੇਹਾਂਤ ‘ਤੇ ਸੁਖਬੀਰ ਬਾਦਲ ਅਤੇ ਕੈਪਟਨ ਨੇ ਜਤਾਇਆ ਦੁੱਖ

Must Read

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ...

24 ਫਰਵਰੀ (ਸਕਾਈ ਨਿਊਜ਼ ਬਿਊਰੋ)

ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੱਜੋਂ ਜਾਣੇ ਜਾਂਦੇ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਪ੍ਰਸਿੱਧ ਕਲਾਕਾਰ ਸਰਦੂਲ ਸਿਕੰਦਰ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਚੁੱਕੇ ਹਨ।

 

ਉਹਨਾਂ ਦੀ ਮੌਤ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਦੁੱਖ ਜਤਾਉਂਦੇ ਹੋਏ ਟਵੀਟ ਕੀਤਾ । ਉਹਨਾਂ ਨੇ ਟਵੀਟ ‘ਚ ਲਿਖਿਆ ਕਿ ਮਸ਼ਹੂਰ ਪੰਜਾਬੀ ਪਲੇਬੈਕ ਗਾਇਕ ਸਰਦੂਲ ਸਿਕੰਦਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ।

ਨਹੀਂ ਰਹੇ ਸੁਰਾਂ ਦੇ ਸਰਤਾਜ ਸਰਦੂਲ ਸਿਕੰਦਰ

ਇਸ ਦੇ ਨਾਲ ਹੀ  ਪੰਜਾਬ ਮੁੱਖ ਮੰਤਰੀ   ਅਮਰਿੰਦਰ ਸਿੰਘ ਨੇ ਵੀ ਉਹਨਾਂ ਦੇ ਦੇਹਾਂਤ ਦੇ ਦੁੱਖ ਜ਼ਾਹਿਰ ਕੀਤਾ ।ਉਹਨਾਂ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਉਹਨਾਂ ਦਾ  ਕੋਵਿਡ 19 ਦਾ  ਇਲਾਜ ਚੱਲ ਰਿਹਾ ਸੀ। ਅੱਜ ਪੰਜਾਬੀ ਸੰਗੀਤ ਦੀ ਦੁਨੀਆਂ  ਉਹਨਾਂ ਬਿਨ੍ਹਾਂ ਗਰੀਬ  ਹੋ ਗਈ ਹੈ। ਉਸ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਦਿਲੋਂ ਹਮਦਰਦੀ ਹੈ।

LEAVE A REPLY

Please enter your comment!
Please enter your name here

Latest News

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ ਚਰਚਾ ’ਚ ਰਹਿੰਦੇ ਹਨ। ਅਦਾਕਾਰ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਕੋਰੋਨਾ...

ਕਿਸਾਨਾਂ ਲਈ ਮਿਸਾਲ ਬਣਿਆ ਪੰਜਾਬ ਦਾ ਇਹ ਪੁੱਤ !

ਫਰੀਦਕੋਟ (ਗਗਨਦੀਪ ਸਿੰਘ),2 ਮਾਰਚ  “ਖੇਤੀ ਕਰਮਾਂ ਸੇਤੀ” ਪੰਜਾਬ ਅੰਦਰ ਖੇਤੀਬਾੜੀ ਨੂੰ ਲੈ ਕੇ ਇਹ ਕਹਾਵਤ ਆਂਮ ਪ੍ਰਚਲਿਤ ਹੈ ਪਰ ਇਸ ਅਖਾਣ ਨੂੰ ਝੂਠਾ ਸਾਬਤ ਕਰ...

BJP ਦੇ ਚਾਰ ਵੱਡੇ ਨੇਤਾਵਾਂ ਵਿਰੁੱਧ ਕੇਸ ਦਰਜ,ਜਾਣੋ ਵੇਰਵਾ

ਫਿਰੋਜ਼ਪੁਰ (ਸੁਖਚੈਨ ਸਿੰਘ ),2 ਮਾਰਚ ਫਿਰੋਜ਼ਪੁਰ ਅਤੇ ਜ਼ੀਰਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜਦੇ ਹੋਏ ਕਿਸਾਨਾਂ ਨੂੰ ਨਾਲ ਲੈਕੇ ਬੀ.ਜੇ.ਪੀ ਦੇ...

More Articles Like This