ਕਰੋੜਾਂ ਦੇ ਕਰਜ਼ਦਾਰ ਨੇ ਅਦਾਕਾਰ ਸਨੀ ਦਿਓਲ, ਜਾਣੋ ਕਿੰਨੀ ਹੈ ਜਾਇਦਾਦ ?

Must Read

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ...

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),20 ਜੁਲਾਈ 2021

ਬਾਲੀਵੁੱਡ ਦੇ ਅਭਿਨੇਤਾ ਸੰਨੀ ਦਿਓਲ ਕਰੋੜਾਂ ਦੇ ਕਰਜ਼ੇ ਵਿੱਚ ਡੱੁਬੇ ਹੋਏ ਹਨ। ਉਹਨਾਂ ਦਾ ਪਰਿਵਾਰ ਸਿਰਫ 2.5 ਕਰੋੜ ਦੇ ਫਲੈਟ ਵਿੱਚ ਰਹਿੰਦਾ ਹੈ।ਇੰਡਸਟਰੀ ਵਿੱਚ ਕਈ ਹਿੱਟ ਫਿਲਮਾਂ ਕਰ ਚੱੁਕੇ ਸੰਨੀ ਦਿਓਲ ਦੌਲਤ ਦੇ ਮਾਮਲੇ ਵਿੱਚ ਆਪਣੀ ਮਤਰੇਈ ਮਾਂ ਹੇਮਾ ਮਾਲਿਨੀ ਅਤੇ ਪਿਤਾ ਧਰਮਿੰਦਰ ਤੋਂ ਬਹੁਤ ਪਿੱਛੇ ਹਨ।

ਸੰਨੀ ਦਿਓਲ ਨੇ ਲੋਕ ਸਭਾ ਚੋਣਾਂ ਦੌਰਾਨ ਆਪਣੀ ਜਾਇਦਾਦ ਦਾ ਵੇਰਵਾ ਚੋਣ ਕਮਿਸ਼ਨ ਨੂੰ ਦਿੱਤਾ l ਉਸ ਸਮੇਂ ਸੰਨੀ ਨੇ ਆਪਣੇ ਹਲਫਨਾਮੇ ਵਿਚ ਲਿਖਿਆ ਸੀ l ਸੰਨੀ ਦੇ ਬੈਂਕ ਖਾਤੇ ਵਿੱਚ 9 ਲੱਖ ਰੁਪਏ ਅਤੇ 26 ਲੱਖ ਨਕਦ ਹਨ। ਉਸ ਦੀ ਪਤਨੀ ਪੂਜਾ ਦੀ 6 ਕਰੋੜ ਦੀ ਜਾਇਦਾਦ ਹੈ। ਉਸ ਕੋਲ 60 ਕਰੋੜ ਰੁਪਏ ਦੀ ਚੱਲ ਜਾਇਦਾਦ ਹੈ ਅਤੇ 21 ਕਰੋੜ ਰੁਪਏ ਦੀ ਅਚੱਲ ਜਾਇਦਾਦ ਹੈ। ਖਬਰਾਂ ਅਨੁਸਾਰ ਸੰਨੀ ਦਿਓਲ ਅਤੇ ਉਨ੍ਹਾਂ ਦੀ ਪਤਨੀ ਦਾ ਕਰੀਬ 53 ਕਰੋੜ ਦਾ ਕਰਜ਼ਾ ਹੈ। ਇੰਨਾ ਹੀ ਨਹੀਂ ਸੰਨੀ ‘ਤੇ ਤਕਰੀਬਨ 1 ਕਰੋੜ ਰੁਪਏ ਦਾ ਜੀਐਸਟੀ ਵੀ ਬਕਾਇਆ ਦੱਸਿਆ ਜਾਂਦਾ ਹੈ।

LEAVE A REPLY

Please enter your comment!
Please enter your name here

Latest News

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ ਅਚਾਨਕ ਨੌਜਵਾਨ ਪੁੱਤਰ ਦੀ ਹੋਈ...

ਬੇਕਾਬੂ ਹੋਈ ਬਸ ਕਿੱਕਰ ਨਾਲ ਟਕਰਾਈ ,ਇੱਕ ਦੀ ਮੌਤ

ਅਬੋਹਰ (ਮੌਂਟੀ ਚੁੱਘ),24 ਜੁਲਾਈ 2021 ਕੱਲ ਜਿਥੇ ਮੋਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਅੱਜ ਸਵੇਰੇ ਕਰੀਬ 11 ਵਜੇ  ਰਾਜ ਟਰਾਂਸਪੋਰਟ ਦੀ ਬੱਸ ਅਬੋਹਰ...

ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021 ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ...

More Articles Like This