ਨੀਰੂ ਬਾਜਵਾ ਦੀ ਇਹ ਵੀਡਿਓ ਹੋ ਰਹੀ ਹੈ ਤੇਜ਼ੀ ਨਾਲ ਵਾਇਰਲ, ਵਜ੍ਹਾਂ ਜਾਣ ਕੇ ਤੁਸੀਂ ਵੀ ਹੋ ਜਾਵੋਗੇ ਹੈਰਾਨ

Must Read

ਕਰਨਾਲ ਜ਼ਿਲ੍ਹੇ ਦੇ ਸੈਨਿਕ ਸਕੂਲ ਦੇ 54 ਵਿਦਿਆਰਥੀ ਕੋਰੋਨਾ ਪੌਜ਼ਟਿਵ

ਕਰਨਾਲ,3 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਕੋਰੋਨਾ ਨੇ ਆਪਣੇ ਪੈਰ ਮੁੜ ਤੋਂ ਪਸਾਰਨੇ ਸ਼ੁਰੂ ਕਰ ਦਿੱਤਾ ਹਨ। ਆਏ ਦਿਨ...

ਬਜਟ ਇਜਲਾਸ ਦੌਰਾਨ ਤੈਅ ਹੋਏ ਪ੍ਰੋਗਰਾਮ ‘ਚ ਹੋ ਸਕਦਾ ਹੈ ਥੋੜ੍ਹਾ ਬਦਲਾਅ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਤੈਅ ਹੋਏ ਪ੍ਰੋਗਰਾਮ 'ਚ ਥੋੜ੍ਹਾ ਬਦਲਾਅ ਹੋਣ ਦੀ...

ਭਾਜਪਾ ਸੰਸਦ ਮੈਂਬਰ ਦੇ ਪੁੱਤ ਨੂੰ ਸ਼ਰੇਆਮ ਮਾਰੀ ਗੋਲੀ

ਲਖਨਊ, 3 ਮਾਰਚ (ਸਕਾਈ ਨਿਊਜ਼ ਬਿਊਰੋ) ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ’ਚ ਮਡਿਆਂਵ ਛਠਾ ਮੀਲ ਦੇ ਕੋਲ ਮੰਗਲਵਾਰ ਦੇਰ ਰਾਤ...

18 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ)

ਪਾਲੀਵੁੱਡ ਅਦਾਕਾਰਾ ਨੀਰੂ ਬਾਜਵਾ ਨੇ ਹਾਲ ਹੀ ਵਿੱਚ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀਡਿਓ ਸ਼ੇਅਰ ਕੀਤੀ ਹੈ।ਜੋ ਕਿ ਕਾਫ਼ੀ ਜ਼ਿਆਦਾ ਵਾਇਰਲ ਹੋ ਰਹੀ ਹੈ।ਇਸ ਵੀਡਿਓ ‘ਚ ਉਹ ਕਪਲ ਕੁਕਿੰਗ ਕਲਾਸ ‘ਚ ਕੋਈ ਡਿੱਸ਼ ਬਣਾਉਂਦੀ ਨਜ਼ਰ ਆ ਰਹੀ ਹੈ । ਇਸ ਵੀਡਿਓ ਨੂੰ ਸ਼ੇਅਰ ਕਰਦਿਆਂ ਉਹਨਾਂ ਨੇ ਕੈਪਸ਼ਨ ‘ਚ ਲਿਖਿਆ , ‘ਵਨ ਆਫ ਮਾਈ ਫੇਵਰੇਟ ਡੇਟ ਨਾਈਟਸ’।

ਇਸ ਵੀਡਿਓ ‘ਤੇ ਉਹਨਾਂ ਦੇ ਫੈਨਸ ਕਾਫ਼ੀ ਕੁਮੈਂਟਸ ਕਰ ਰਹੇ ਹਨ ਅਤੇ ਇਨ੍ਹਾਂ ਵੀਡਿਓਜ਼ ਨੂੰ ਪ੍ਰਸ਼ੰਸਕਾਂ ਵੱਲੋਂ ਕਾਫ਼ੀ ਪਸੰਦ ਵੀ ਕੀਤਾ ਜਾ ਰਿਹਾ ਹੈ

 

 

 

 

ਦੀਵਾਲੀ ਦੇ ਖ਼ਾਸ ਮੌਕੇ ‘ਤੇ ਨੀਰੂ ਬਾਜਵਾ ਨੇ ਆਪਣੀਆਂ ਕੁਝ ਤਸਵੀਰਾਂ ਵੀ ਸ਼ਾਂਝੀਆਂ ਕੀਤੀਆਂ ਸਨ। ਜਿਹਨਾਂ ‘ਚ ਉਨ੍ਹਾਂ ਨੇ ਪੀਲੇ ਰੰਗ ਦਾ ਸੂਟ ਪਾਇਆ ਹੋਇਆ ਸੀ।ਨਾਲ ਹੀ ਉਹ ਮੋਮਬੱਤੀਆਂ ਨਾਲ ਰੌਸ਼ਨੀ ਕਰਦੀ ਹੋਈ ਨਜ਼ਰ ਆਈ ਸੀ।ਇਸ ਤੋਂ ਇਲਾਵਾ ਉਨ੍ਹਾਂ ਨੇ ਇੱਕ ਵੀਡਿਓ ਸਾਂਝੀ ਕਰਕੇ ਆਪਣੇ ਫੈਨਸ ਨੁੰ ਦੀਵਾਲੀ ਦੇ ਤਿਉਹਾਰ ਦੀਆਂ ਵਧਾਈਆਂ ਦਿੱਤੀਆਂ ਸਨ।
ਇਸ ਮੌਕੇ ਉਹਨਾਂ ਨੇ ਆਪਣੀ ਬੇਟੀਆਂ ਨੂੰ ਦੀਵਾਲੀ ਵਿਸ਼ ਕਰਦੇ ਹੋਏ ਲਿਖਿਆ ਹੈ ਕਿ, ‘ਦਿਵਾਲੀ ਦੀਆਂ ਮੁਬਾਰਕਾਂ ਮੇਰੀ ਬੇਟੀਆਂ ਅਨਾਇਆ, ਆਲੀਆ ਤੇ ਅਕੀਰਾ। ਮੈਂ ਵਾਅਦਾ ਕਰਦੀ ਹਾਂ ਕਿ ਮੈਂ ਹਮੇਸ਼ਾ ਇਹ ਨਿਸ਼ਚਿਤ ਕਰਾਂਗੀ ਕਿ ਤੁਸੀ ਚਮਕਦੋ ਰਹੋ..
ਸਾਰੀ ਉਮਰ ਤੁਹਾਡੀ ਰੱਖਿਆ ਕਰਾਂਗੀ। ਡੈਡੀ ਅਤੇ ਮੈਂ ਤੁਹਾਨੂੰ ਇਸ ਬ੍ਰਹਿਮੰਡ ‘ਚ ਹਰ ਇੱਕ ਚੀਜ਼ ਨਾਲੋਂ ਜ਼ਿਆਦਾ ਪਿਆਰ ਕਰਦੇ ਹਾਂ।

 

LEAVE A REPLY

Please enter your comment!
Please enter your name here

Latest News

ਕਰਨਾਲ ਜ਼ਿਲ੍ਹੇ ਦੇ ਸੈਨਿਕ ਸਕੂਲ ਦੇ 54 ਵਿਦਿਆਰਥੀ ਕੋਰੋਨਾ ਪੌਜ਼ਟਿਵ

ਕਰਨਾਲ,3 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਕੋਰੋਨਾ ਨੇ ਆਪਣੇ ਪੈਰ ਮੁੜ ਤੋਂ ਪਸਾਰਨੇ ਸ਼ੁਰੂ ਕਰ ਦਿੱਤਾ ਹਨ। ਆਏ ਦਿਨ...

ਬਜਟ ਇਜਲਾਸ ਦੌਰਾਨ ਤੈਅ ਹੋਏ ਪ੍ਰੋਗਰਾਮ ‘ਚ ਹੋ ਸਕਦਾ ਹੈ ਥੋੜ੍ਹਾ ਬਦਲਾਅ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਤੈਅ ਹੋਏ ਪ੍ਰੋਗਰਾਮ 'ਚ ਥੋੜ੍ਹਾ ਬਦਲਾਅ ਹੋਣ ਦੀ ਸੂਚਨਾ ਹੈ। ਸੂਤਰਾਂ ਤੋਂ ਮਿਲੀ...

ਭਾਜਪਾ ਸੰਸਦ ਮੈਂਬਰ ਦੇ ਪੁੱਤ ਨੂੰ ਸ਼ਰੇਆਮ ਮਾਰੀ ਗੋਲੀ

ਲਖਨਊ, 3 ਮਾਰਚ (ਸਕਾਈ ਨਿਊਜ਼ ਬਿਊਰੋ) ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ’ਚ ਮਡਿਆਂਵ ਛਠਾ ਮੀਲ ਦੇ ਕੋਲ ਮੰਗਲਵਾਰ ਦੇਰ ਰਾਤ ਭਾਜਪਾ ਸੰਸਦ ਮੈਂਬਰ ਕੌਸ਼ਲ ਕਿਸ਼ੋਰ...

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ ਦੇ ਕਪਤਾਨ ਵਿਰਾਟ ਕੋਹਲੀ ਪੂਰੇ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ ਚਰਚਾ ’ਚ ਰਹਿੰਦੇ ਹਨ। ਅਦਾਕਾਰ...

More Articles Like This