ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ ਦੀ ਭਾਣਜੇ ਨਾਲ ਵੀਡਿਓ ਵਾਇਰਲ

Must Read

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ 25 ਅਕਤੂਬਰ  ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ...

LUDHIANA ALL SET TO BECOME NORTH INDIA’S INDUSTRIAL HUB

CHANDIGARH, OCTOBER 25 The Government of Punjab is further set to elevate the status of Ludhiana as North India’s industrial...

ਘਰ ‘ਚ ਜਗਾਈ ਜੋਤ ਬਣੀ ਅੱਗ ਦਾ ਕਾਰਨ

ਬਟਾਲਾ( ਲਵਪ੍ਰੀਤ ਸਿੰਘ), 25 ਅਕਤੂਬਰ 2021 ਬਟਾਲਾ ਦੇ ਮਹਾਜਨ ਹਾਲ ਦੇ ਨਜ਼ਦੀਕ ਅੱਜ ਸਵੇਰੇ ਇਕ ਘਰ ਚ ਲੱਗੀ ਅੱਗ ,...

ਮੁੰਬਈ (ਸਕਾਈ ਨਿਊਜ਼ ਬਿਊਰੋ), 1 ਅਕਤੂਬਰ 2021

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸਲਮਾਨ ਖ਼ਾਨ ਦੀ ਹਾਲ ਹੀ ਵਿੱਚ ਇੱਕ ਵੀਡਿਓ ਸੋਸ਼ਲ ਮੀਡੀਆ ਤੇ ਖ਼ੂਬ ਵਾਇਰਲ ਹੋ ਰਹੀ ਹੈ ।ਜਿਸ ਵਿੱਚ ਸਲਮਾਨ ਖ਼ਾਨ ਆਪਣੇ ਭਾਣਜੇ ਨਾਲ ਮਸਤੀ ਕਰਦੇ ਨਜ਼ਰ ਆ ਰਹੇ ਹਨ।

ਉਹ ਦੋਵੇਂ ਇੱਕ ਪੇਂਟਿੰਗ ਬਣਾ ਰਹੇ ਹਨ। ਸਲਮਾਨ ਖ਼ਾਨ ਜ਼ਮੀਨ ‘ਤੇ ਲੇਟ ਕੇ ਆਪਣੇ ਭਾਣਜੇ ਨੂੰ ਕੁਝ ਸਮਝਾ ਰਹੇ ਹਨ ।ਇਹ ਵੀਡਿਓ ਲੋਕਾਂ ਵੱਲੋਂ ਕਾਫੀ ਪਸੰਦ ਕੀਤੀ ਜਾ ਰਹੀ ਹੈ।ਫੈਨਸ ਵੱਲੋਂ ਵੀਡਿਓ ‘ਤੇ ਲਗਾਤਾਰ ਕੁਮੈਂਟਸ ਕਰਕੇ ਆਪਣੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ।

ਦੱਸ ਦਈਏ ਕਿ ਸਲਮਾਨ ਖ਼ਾਨ ਨੇ ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ, ਜਿਨ੍ਹਾਂ ‘ਚ ‘ਹਮ ਆਪਕੇ ਹੈਂ ਕੌਣ’, ‘ਰਾਧੇ’, ‘ਬਾਡੀਗਾਰਡ’, ‘ਹਮ ਦਿਲ ਦੇ ਚੁਕੇ ਸਨਮ’, ‘ਮੈਂਨੇ ਪਿਆਰ ਕੀਆ’ ਸਣੇ ਕਈ ਫ਼ਿਲਮਾਂ ਸ਼ਾਮਲ ਹਨ।

ਇਸ ਤੋਂ ਇਲਾਵਾ ਸਲਮਾਨ ਖ਼ਾਨ ਜਲਦ ਹੀ ਆਪਣੀ ਅਗਲੀ ਫ਼ਿਲਮ ‘ਅੰਤਿਮ’ ‘ਚ ਨਜ਼ਰ ਆਉਣਗੇ। ਸਲਮਾਨ ਖ਼ਾਨ ਨੇ ਇਸ ਫ਼ਿਲਮ ‘ਚ ਇੱਕ ਸਿੱਖ ਦਾ ਕਿਰਦਾਰ ਨਿਭਾਇਆ ਹੈ।

LEAVE A REPLY

Please enter your comment!
Please enter your name here

Latest News

ਮਾਲ ਮੰਤਰੀ ਅਰੁਨਾ ਚੌਧਰੀ ਵੱਲੋਂ ਫ਼ਸਲਾਂ ਦੇ ਨੁਕਸਾਨ ਲਈ ਵਿਸ਼ੇਸ਼ ਗਿਰਦਾਵਰੀ ਕਰਨ ਦੇ ਡਿਪਟੀ ਕਮਿਸ਼ਨਰਾਂ ਨੂੰ ਨਿਰਦੇਸ਼

ਚੰਡੀਗੜ 25 ਅਕਤੂਬਰ  ਹਾਲ ਹੀ ਦੇ ਬੇਮੌਸਮੇ ਮੀਂਹ ਕਾਰਨ ਫ਼ਸਲਾਂ ਨੂੰ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਪੰਜਾਬ ਦੇ...

LUDHIANA ALL SET TO BECOME NORTH INDIA’S INDUSTRIAL HUB

CHANDIGARH, OCTOBER 25 The Government of Punjab is further set to elevate the status of Ludhiana as North India’s industrial hub with the Hi-Tech Valley...

ਘਰ ‘ਚ ਜਗਾਈ ਜੋਤ ਬਣੀ ਅੱਗ ਦਾ ਕਾਰਨ

ਬਟਾਲਾ( ਲਵਪ੍ਰੀਤ ਸਿੰਘ), 25 ਅਕਤੂਬਰ 2021 ਬਟਾਲਾ ਦੇ ਮਹਾਜਨ ਹਾਲ ਦੇ ਨਜ਼ਦੀਕ ਅੱਜ ਸਵੇਰੇ ਇਕ ਘਰ ਚ ਲੱਗੀ ਅੱਗ , ਮੋਹਲ਼ੇ ਚ ਲੱਗੀ ਅੱਗ ਦੇ...

ਆੜ੍ਹਤੀਏ ਵੱਲੋਂ ਟਰੱਕ ਚਾਲਕ ਦਾ ਕਤਲ, ਬਣਿਆ ਦਹਿਸ਼ਤ ਦਾ ਮਾਹੌਲ

ਪੱਟੀ (ਰਿੰਪਲ ਗੋਲ੍ਹਣ), 25 ਅਕਤੂਬਰ 2021 ਦਾਣਾ ਮੰਡੀ ਸਭਰਾ ਵਿਖੇ ਆਪਣੇ ਟਰੱਕ ਤੇ ਝੋਨੇ ਦੀ ਲਦਾਈ ਕਰਨ ਆਏ ਬਲਵਿੰਦਰ ਸਿੰਘ ਅਤੇ ਉਸ ਦੇ ਪੁੱਤਰ ਰਣਜੀਤ...

ਸਕਾਲਰਸ਼ਿਪ ਮਾਮਲੇ ਨੂੰ ਲੈ ਕੇ ਮੁੱਖਮੰਤਰੀ ਚੰਨੀ ਵੱਲੋਂ ਪ੍ਰਾਈਵੇਟ ਕਾਲਜਾਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਬੈਠਕ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 25 ਅਕਤੂਬਰ 2021 ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵਜ਼ੀਫੇ ਦੇ ਮੁੱਦੇ ਨੂੰ ਲੈ ਕੇ ਅੱਜ ਪੰਜਾਬ ਭਵਨ ਵਿਖੇ ਪ੍ਰਾਈਵੇਟ...

More Articles Like This