ਪੰਜਾਬ ‘ਚ ਮਾਲ ਗੱਡੀਆਂ ਦੀ ਐਂਟਰੀ ਫ਼ਿਰ ਹੋਈ ਬੰਦ !

Must Read

ਦੇਖੋ ਸ਼ਹਿਨਾਜ਼ ਗਿੱਲ ਇੱਕ ਇੰਸਟਾਗ੍ਰਾਮ ਪੋਸਟ ਦੇ ਕਿੰਨ੍ਹੇ ਪੈਸੇ ਲੈਂਦੀ ਹੈ

24 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ...

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ‘ਚ ਇਹ ਅਦਾਕਾਰਾ ਆਵੇਗੀ ਨਜ਼ਰ,ਸ਼ੂਟਿੰਗ ਹੋਈ ਸ਼ੁਰੂ

ਸਿੱਧੂ ਮੂਸੇ ਵਾਲਾ ਨੇ ਆਪਣੀ ਦੂਜੀ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਦਿੱਤੀ ਹੈ।ਬੀਤੇ ਦਿਨੀਂ ਇਸ ਖ਼ਬਰ ਦੀ ਜਾਣਕਾਰੀ...

ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ...

ਪੰਜਾਬ ਚ ਰੇਲ ਗੱਡੀਆਂ ਨੂੰ ਲੈਕੇ ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ| ਜਿਥੇ ਮਾਲਗੱਡੀਆ ਦੀ ਐਂਟਰੀ ਫਿਰ ਤੋਂ ਬੰਦ ਕਰ ਦਿੱਤੀ ਗਈ ਹੈ| ਦੱਸਣਯੋਗ ਹੈ ਕਿ ਰੇਲ ਵਿਭਾਗ ਵਲੋਂ ਗੱਡੀਆਂ ਦੀ ਐਂਟਰੀ ਬੰਦ ਕਰਨ ਦਾ ਇਹ ਫੈਸਲਾ ਲਿਆ ਗਿਆ ਹੈ| ਰੇਲ ਵਿਭਾਗ ਨੇ ਇਹ ਫੈਸਲਾ ਕਿਸਾਨਾਂ ਦੇ ਧਰਨੇ ਨੂੰ ਧਿਆਨ ਚ ਰੱਖਦੇ ਹੋਏ ਲਿਆ ਗਿਆ ਹੈ| ਵਿਭਾਗ ਦਾ ਕਹਿਣਾ ਹੀ ਕਿ ਇਸ ਵਾਰ ਪੂਰੀ ਕਲੀਅਰੈਂਸ ਤੇ ਹੀ ਗੱਡੀਆਂ ਦੀ ਐਂਟਰੀ ਲਈ ਇਜਾਜ਼ਤ ਮਿਲੇਗੀ| ਜਦਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਕਿਹਾ ਗਿਆ ਹੈ ਥਰਮਲ ਪਲਾਂਟਾਂ ਦੇ ਵਿੱਚ 26 ਅਕਤੂਬਰ ਤੱਕ ਦਾ ਹੀ ਕੋਲਾ ਬਚਿਆ ਹੈ| ਅਜਿਹੇ ਵਿਚ ਗੱਡੀਆਂ ਦਾ ਫਿਰ ਬੰਦ ਹੋਣਾ ਚਿੰਤਾ ਦਾ ਵਿਸ਼ਾ ਹੈ

ਪੰਜਾਬ ਚ ਰੇਲ ਗੱਡੀਆਂ ਨੂੰ ਲੈਕੇ ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ| ਜਿਥੇ ਮਾਲਗੱਡੀਆ ਦੀ ਐਂਟਰੀ ਫਿਰ ਤੋਂ ਬੰਦ ਕਰ ਦਿੱਤੀ ਗਈ ਹੈ| ਦੱਸਣਯੋਗ ਹੈ ਕਿ ਰੇਲ ਵਿਭਾਗ ਵਲੋਂ ਗੱਡੀਆਂ ਦੀ ਐਂਟਰੀ ਬੰਦ ਕਰਨ ਦਾ ਇਹ ਫੈਸਲਾ ਲਿਆ ਗਿਆ ਹੈ| ਰੇਲ ਵਿਭਾਗ ਨੇ ਇਹ ਫੈਸਲਾ ਕਿਸਾਨਾਂ ਦੇ ਧਰਨੇ ਨੂੰ ਧਿਆਨ ਚ ਰੱਖਦੇ ਹੋਏ ਲਿਆ ਗਿਆ ਹੈ| ਵਿਭਾਗ ਦਾ ਕਹਿਣਾ ਹੀ ਕਿ ਇਸ ਵਾਰ ਪੂਰੀ ਕਲੀਅਰੈਂਸ ਤੇ ਹੀ ਗੱਡੀਆਂ ਦੀ ਐਂਟਰੀ ਲਈ ਇਜਾਜ਼ਤ ਮਿਲੇਗੀ| ਜਦਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਕਿਹਾ ਗਿਆ ਹੈ ਥਰਮਲ ਪਲਾਂਟਾਂ ਦੇ ਵਿੱਚ 26 ਅਕਤੂਬਰ ਤੱਕ ਦਾ ਹੀ ਕੋਲਾ ਬਚਿਆ ਹੈ| ਅਜਿਹੇ ਵਿਚ ਗੱਡੀਆਂ ਦਾ ਫਿਰ ਬੰਦ ਹੋਣਾ ਚਿੰਤਾ ਦਾ ਵਿਸ਼ਾ ਹੈ|

LEAVE A REPLY

Please enter your comment!
Please enter your name here

Latest News

ਦੇਖੋ ਸ਼ਹਿਨਾਜ਼ ਗਿੱਲ ਇੱਕ ਇੰਸਟਾਗ੍ਰਾਮ ਪੋਸਟ ਦੇ ਕਿੰਨ੍ਹੇ ਪੈਸੇ ਲੈਂਦੀ ਹੈ

24 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ...

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ‘ਚ ਇਹ ਅਦਾਕਾਰਾ ਆਵੇਗੀ ਨਜ਼ਰ,ਸ਼ੂਟਿੰਗ ਹੋਈ ਸ਼ੁਰੂ

ਸਿੱਧੂ ਮੂਸੇ ਵਾਲਾ ਨੇ ਆਪਣੀ ਦੂਜੀ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਦਿੱਤੀ ਹੈ।ਬੀਤੇ ਦਿਨੀਂ ਇਸ ਖ਼ਬਰ ਦੀ ਜਾਣਕਾਰੀ ਉਦੋਂ ਮਿਲੀ,ਜਦੋਂ ਫ਼ਿਲਮ ਦੀ ਸ਼ੂਟਿੰਗ...

ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ ਹੋਣ ਜਾ ਰਹੀ...

‘ਆਪ’ ਨੇ ਲਾਏ ਕੈਪਟਨ ‘ਤੇ ਦੋਸ਼,ਕਿਹਾ ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਦੇ ਰੱਖਵਾਲੇ

ਚੰਡੀਗੜ੍ਹ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਾਂਗਰਸੀ ਹੁਣ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਇਹ ਇਲਜ਼ਾਮ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ...

ਧੂਰੀ ਅੰਦਰ ਕਿਸਾਨਾਂ ਵੱਲੋਂ ਟੋਲ ਪਲਾਜ਼ੇ ਦਾ ਘਿਰਾਓ 54ਵੇਂ ਦਿਨ ਵੀ ਲਗਾਤਾਰ ਜਾਰੀ

ਧੂਰੀ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) 26-27 ਨਵੰਬਰ ਦੇ ਦਿੱਲੀ ਚੱਲੋ ਪ੍ਰੋਗਰਾਮ ਤਹਿਤ ਪਿੰਡਾਂ ਵਿੱਚ ਤਿਆਰੀ ਪੂਰੇ ਜੋਰਾਂ-ਸ਼ੋਰਾਂ ਨਾਲ ਚਲ ਰਹੀ ਹੈ। ਮਾਵਾਂ-ਭੈਣਾਂ ਵੱਡੇ...

More Articles Like This