Family ‘ਤੇ ਕਹਿਰ ਬਣ ਕੇ ਵਰ੍ਹਿਆ ਮੀਂਹ, 4 ਜੀਆਂ ਦੀ ਮੌਤ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਰਾਜਪੁਰਾ(ਕੰਵਲਜੀਤ ਸਿੰਘ ਕੰਬੋਜ਼ ),11 ਜੂਨ

Family rain accident rajpura : ਰਾਜਪੁਰਾ ਵਿਖੇ ਦੇਰ ਰਾਤ ਹਨੇਰੀ ਤੁਫਾਨ ਕਾਰਨ ਇਲਾਕੇ ਵਿਚ ਕਈ ਜਾਨਾਂ ਚਲੀ ਗਈਆਂ ਪਿੰਡ ਸੇਦਖੇੜੀ ਰੋਡ ਤੇ ਸੱਥਿਤ ਪਰਵਾਸੀ ਪਰਿਵਾਰ ਸੁੱਤਾ ਹੋਇਆ ਸੀ ਤੇਜ ਤੁਫਾਨ ਹਨੇਰੀ ਆਉਣ ਕਰਕੇ 70 ਫੁੱਟ ਦੀਵਾਰ ਡਿਗਣ ਕਾਰਨ ਇਕੋ ਪਰਿਵਾਰ ਦੇ 4 ਮੈਬਰਾ ਦੀ ਮੋਕੇ ਤੇ ਹੀ ਮੋਤ ਹੋ ਗਈ ਜਿਸ ਵਿਚ 2 ਮਾਸੂਮ ਬੱਚੇ ਤੇ ਉਨ੍ਹਾਂ ਦੇ ਮਾਤਾ ਪਿਤਾ ਦੀ ਮੌਕੇ ਤੇ ਹੀ ਮੌਤ ਹੋ ਗਈ ਜਿਨ੍ਹਾਂ ਨੂੰ ਆਸੇ-ਪਾਸੇ ਦੇ ਲੋਕਾਂ ਵੱਲੋਂ ਮਲਬੇ ਚੋ ਬਾਹਰ ਕੱਢਿਆ ਗਿਆ ਜਦਕਿ ਵੱਖ ਵੱਖ ਥਾਵਾਂ ਤੇ ਦੁਕਾਨਾਦਾਰਾ ਦੇ ਬੋਰਡ,ਖੰਬੇ ਬਿਜਲੀ ਦੀਆਂ ਤਾਰਾਂ ਤੇ ਘਰਾਂ ਦੀਆ ਛੱਤਾਂ ਤੱਲ ਉਡ ਗਈਆਂ l

ਇਥੇ ਇਹ ਵੀ ਦੱਸਣਯੋਗ ਹੈ ਕਿ ਬੀਤੀ ਦੇਰ ਰਾਤ ਆਏ ਤੂਫਾਨ ਨੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ’ਚ ਭਾਰੀ ਨੁਕਸਾਨ ਕੀਤਾ ਹੈ। ਤੂਫਾਨ ਨਾਲ ਪਟਿਆਲਾ ਜ਼ਿਲ੍ਹੇ ਦੇ ਥਾਵਾਂ ’ਤੇ ਬਿਜਲੀ ਗੁੱਲ ਹੋ ਗਈ ਤੇ ਕਈ ਥਾਵਾਂ ਤੇ ਬਿਜਲੀ ਦੇ ਟਰਾਂਸਫਾਰਮਰ ਖੰਬੇ ਅਤੇ ਵੱਡੇ-ਵੱਡੇ ਦਰਖੱਤ ਟੁੱਟ ਗਏ ਹਨ। ਬਿਜਲੀ ਦੀ ਸਪਲਾਈ ਨਾ ਹੋਣ ਕਾਰਨ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This