ਸਿੰਘੂ ਬਾਰਡਰ ‘ਤੇ ਕਿਸਾਨਾਂ ਨੇ ਲੋਹੜੀ ਵਾਲੇ ਦਿਨ ਦੇਖੋ ਕਿਵੇਂ ਕੱਢੀ ਸਰਕਾਰ ‘ਤੇ ਭੜਾਸ

Must Read

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ...

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ...

ਨਵੀਂ ਦਿੱਲੀ, 13 ਜਨਵਰੀ (ਸਕਾਈ ਨਿਊਜ਼ ਬਿਊਰੋ)

ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਅੱਜ ਕਿਸਾਨ ਅੰਦੋਲਨ 49ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਖੇਤੀ ਕਾਨੂੰਨਾਂ ਖ਼ਿਲਾਫ਼ ਸਿੰਘੂ ਸਰਹੱਦ ‘ਤੇ ਵੀ ਹਜ਼ਾਰਾਂ ਦੀ ਗਿਣਤੀ ’ਚ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਅੱਜ ਲੋਹੜੀ ਦੇ ਤਿਉਹਾਰ ਮੌਕੇ ਕਿਸਾਨਾਂ ਨੇ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਅਤੇ ਇਨ੍ਹਾਂ ਕਾਨੂੰਨਾਂ ਪ੍ਰਤੀ ਆਪਣਾ ਵਿਰੋਧ ਜ਼ਾਹਰ ਕੀਤਾ। ਕਿਸਾਨਾਂ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਨੂੰ ਲੈ ਕੇ ਕੇਂਦਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਨੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ।

PunjabKesari

ਸ਼੍ਰੀ ਬਰਾੜ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਗਾਇਕਾ ਨੇ ਫੈਨਸ ਤੋਂ ਮੰਗੀ ਮੁਆਫੀ

ਦੱਸ ਦੇਈਏ ਕਿ ਪੰਜਾਬ, ਹਰਿਆਣਾ ਅਤੇ ਉੱਤਰ ਭਾਰਤ ਦੇ ਹੋਰ ਹਿੱਸਿਆਂ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਜਾਂਦਾ ਹੈ। ਇਸ ਦਿਨ ਲੋਕ ਲੱਕੜਾਂ ਇਕੱਠੀਆਂ ਕਰ ਕੇ ਜਲਾਉਦੇ ਹਨ ਅਤੇ ਸੁੱਖ ਅਤੇ ਖੁਸ਼ਹਾਲੀ ਦੀ ਕਾਮਨਾ ਕਰਦੇ ਹਨ ਪਰ ਅੱਜ ਕਿਸਾਨਾਂ ਨੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕਾਨੂੰਨਾਂ ਪ੍ਰਤੀ ਵਿਰੋਧ ਜ਼ਾਹਰ ਕੀਤਾ। ਕਿਸਾਨ ਦਾ ਇਹ ਵਿਰੋਧ ਪ੍ਰਦਰਸ਼ਨ ਜਾਇਜ਼ ਵੀ ਹੈ, ਕਿਉਂਕਿ ਉਹ ਆਪਣੇ ਹੱਕਾਂ ਦੀ ਲੜਾਈ ਲਈ ਕੜਾਕੇ ਦੀ ਠੰਡ ’ਚ ਵੀ ਡਟੇ ਹੋਏ ਹਨ।

PunjabKesari

ਹਜ਼ਾਰਾਂ ਕਿਸਾਨ ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਰੰਟੀ ਦੀ ਮੰਗ ਕਰਦੇ ਹੋਏ ਕਈ ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਹਨ। ਸੁਪਰੀਮ ਕੋਰਟ ਨੇ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਦਿੱਲੀ ਦੀਆਂ ਸਰਹੱਦਾਂ ’ਤੇ ਧਰਨਾ ਦੇ ਰਹੇ ਕਿਸਾਨ ਜਥੇਬੰਦੀਆਂ ਵਿਚਾਲੇ ਮੁੱਦੇ ਨੂੰ ਸੁਲਝਾਉਣ ਲਈ ਇਨ੍ਹਾਂ ਕਾਨੂੰਨਾਂ ਦੇ ਅਮਲ ’ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਅਦਾਲਤ ਨੇ ਇਸ ਦੇ ਨਾਲ ਹੀ ਕਿਸਾਨਾਂ ਦੀਆਂ ਸਮੱਸਿਆਵਾਂ ’ਤੇ ਵਿਚਾਰ ਕਰਨ ਲਈ 4 ਮੈਂਬਰੀ ਕਮੇਟੀ ਵੀ ਬਣਾਈ ਹੈ।

 

 

 

 

 

 

LEAVE A REPLY

Please enter your comment!
Please enter your name here

Latest News

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ...

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ ਅਸਹਿਣਯੋਗ ਦੱਸਦਿਆਂ ਪੰਜਾਬ ਦੇ ਮੁੱਖ...

ਨਹੀਂ ਹੋ ਸਕਦੀ ਟਿਕ-ਟੌਕ ਦੀ ਵਾਪਸੀ ,ਭਾਰਤ ‘ਚ ਕੰਪਨੀ ਵੱਲੋਂ ਕਾਰੋਬਾਰ ਕੀਤਾ ਜਾਵੇਗਾ ਬੰਦ

ਨਵੀਂ ਦਿੱਲੀ,27 ਜਨਵਰੀ (ਸਕਾਈ ਨਿਊਜ਼ ਬਿਊਰੋ) ਸਰਕਾਰ ਵੱਲੋਂ ਬਾਈਟਡਾਂਸ ਦੀ ਟਿਕਟਾਕ ਅਤੇ ਹੈਲੋ ਐਪਸ 'ਤੇ ਲਗਾਈ ਪਾਬੰਦੀ ਦੀ ਵਜ੍ਹਾ ਨਾਲ ਚੀਨ ਦੀ ਸੋਸ਼ਲ ਮੀਡੀਆ ਕੰਪਨੀ...

Nominations for National Nari Shakti Puraskar-2020 invited

Chandigarh, January 27:(Sky News Bureau) Nominations have been invited for the National Award (Nari Shakti Puraskar-2020) in recognition of exceptional work for women empowerment. Disclosing this...

More Articles Like This