ਕੇਂਦਰ ਦੇ ਨਵੇਂ ਆਦੇਸ਼ ਤੇ ਫਿਰ ਭੜਕੇ ਕਿਸਾਨ

Must Read

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ...

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ‘ਤੇ 5 ਸਾਲ ਦੀ ਸਜਾ ਤੇ 1 ਕਰੋੜ ਰੁਪਏ ਦਾ ਜੁਰਮਾਨਾ ਲਗਾਉਣ ਦੇ ਆਦੇਸ਼ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ‘ਚ ਰੋਸ ਵੇਖਣ ਨੂੰ ਮਿਲ ਰਿਹਾ।ਕਿਸਾਨ ਇਨ੍ਹਾਂ ਆਦੇਸ਼ਾਂ ‘ਤੇ ਭੜਕੇ ਹੋਏ ਹਨ।ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਦਾ ਇਨ ਨਵਾਂ ਫ਼ਰਮਾਨ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ‘ਚ ਅੱਗ ਦੇ ਵਿੱਚ ਘਿਓ ਦਾ ਕੰਮ ਕਰ ਰਿਹਾ ਹੈ।ਕਿਸਾਨ ਕੇਂਦਰ ਸਰਕਾਰ ਦੇ ਨਵੇਂ ਆਦੇਸ਼ਾਂ ਦੀ ਸਖ਼ਤ ਸ਼ਬਦਾਂ ‘ਚ ਨਿੰਦਿਆ ਕਰ ਰਹੇ ਹਨ।ਇਸ ਮੌਕੇ ਤੇ ਕਿਸਾਨ ਨੇਤਾ ਬਿੰਦਰ ਸਿੰਘ ਗੋਲੇਵਾਲਾ ਨੇ ਕਿਹਾ ਕਿ ਕਿਸਾਨ ਮਜ਼ਬੂਰੀ ‘ਚ ਪਰਾਲੀ ਨੂੰ ਅੱਗ ਲਗਾਉਂਦੇ ਹਨ ਅਤੇ ਜੇਕਰ ਸਰਕਾਰ ਚਾਹੁੰਦੀ ਹੈ ਕਿ ਕਿਸਾਨ ਪਰਾਲੀ ਨਾ ਸਾੜੇ ਤਾਂ ਸਰਕਾਰ ਨੂੰ ਚਾਹੀਦਾ ਕਿ ਕਿਸਾਨਾਂ ਨੂਮ ਇਸਦੇ ਲਈ ਮੁਆਵਜਾ ਦਿੱਤਾ ਜਾਵੇ ਜਿਸਦੀ ਕੀ ਮੰਗ ਕਿਸਾਨ ਲੰਬੇ ਸਮੇਂ ਤੋਂ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ਦੇ ਮੁੱਦੇ ਉੱਤੇ ਕਿਸਾਨ ਅਤੇ ਸਰਕਾਰਾਂ ਵਿਚਕਾਰ ਤਕਰਾਰ ਅਕਸਰ ਹੀ ਵੇਖਣ ਨੂੰ ਮਿਲਦੀ ਹੈ ਅਤੇ ਹੁਣ ਕੇਂਦਰ ਸਰਕਾਰ ਨੇ ਜਿਹੜੇ ਨਵੇਂ ਆਦੇਸ਼ ਜਾਰੀ ਕੀਤੇ ਹਨ ਇਸ ਤੋਂ ਵੀ ਕਿਸਾਨ ਨਰਾਜ਼ ਅਤੇ ਰੋਸ ‘ਚ ਹਨ।

LEAVE A REPLY

Please enter your comment!
Please enter your name here

Latest News

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ ਆਮ ਆਦਮੀ ਪਾਰਟੀ ਨੇ ਕੈਪਟਨ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ ਵੱਲੋਂ ਪ੍ਰੈੱਸ ਨੂੰ ਸੰਬੋਧਿਤ ਕਰਦੇ...

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ

ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ),26 ਫਰਵਰੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿੱਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਉਦਯੋਗਿਕ ਨਗਰੀ ਮੰਡੀ ਗੋਬਿੰਦਗਡ਼੍ਹ ਵਿਖੇ  ਸ੍ਰੀ ਗੁਰੂ...

ਬੁਲਟ ਦੇ ਪਟਾਕੇ ਮਰਨ ਵਾਲਿਆਂ ਦੀ ਆਵੇਗੀ ਸ਼ਾਮਤ,ਪੁਲਿਸ ਘੇਰ-ਘੇਰ ਕੱਟ ਰਹੀ ਆ ਚਲਾਨ

ਫਰੀਦਕੋਟ (ਗਗਨਦੀਪ ਸਿੰਘ),26 ਫਰਵਰੀ ਸ਼ਰਾਰਤੀ ਲੋਕਾਂ ਵਲੋਂ ਫਰੀਦਕੋਟ ਵਿਚ ਲਗਤਾਰ ਹੀ ਟਰੈਫਿਕ ਨਿਯਮਾਂ ਦੀ ਅਨਦੇਖੀ  ਕੀਤੀ ਜਾ ਰਹੀ ਹੈ ਅਤੇ ਟ੍ਰੈਫਿਕ ਨਿਯਮਾਂ ਨੂੰ ਛਿੱਕੇ ਤੇ...

More Articles Like This