Moga ਜ਼ਿਲ੍ਹੇ ‘ਚ ਕਿਸਾਨਾਂ ਨੇ ਝੋਨਾ ਲਗਾਉਣ ਦੀ ਕੀਤੀ ਸ਼ੁਰੂਆਤ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਮੋਗਾ(ਹਰਪਾਲ ਸਿੰਘ),10 ਜੂਨ

Farmers paddy moga :ਪੰਜਾਬ ਸਰਕਾਰ ਵਲੋ  ਜਿੱਥੇ ਪੰਜਾਬ ਵਿੱਚ 10 ਜੂਨ ਨੂੰ ਝੋਨਾ ਲਗਾਉਣ ਦੀ ਤਰੀਖ ਨਿਸਚਿਤ   ਕੀਤੀ ਹੈ ਉਥੇ  ਕਿਸਾਨਾਂ ਨੇ ਇੱਕ ਦਿਨ ਪਹਿਲਾ ਹੀ ਝੋਨਾ ਲਗਾਉਣ ਦੀ ਸ਼ੁਰੂ ਕਰ ਦਿੱਤੀ ਹੈ  !ਵੱਖ ਵੱਖ ਪਿੰਡਾਂ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਰੇਲ ਗੱਡੀਆ  ਨਾ ਚੱਲਣ ਕਾਰਨ ਜਿੱਥੇ ਲੇਬਰ ਦੀ ਵੱਡੀ ਸਮੱਸਿਆ  ਹੈ ਕਿਸਾਨਾਂ ਨੂੰ ਆ ਰਹੀ ਹੈ ਉੱਥੇ ਨਾਲ ਦੀ ਨਾਲ ਬਿਜਲੀ ਦੇ ਕੱਟਾਂ ਤੋਂ  ਵੀ ਕਿਸਾਨ ਡਾਢੇ ਪ੍ਰੇਸ਼ਾਨ ਹਨ  ਇਸ ਮੌਕੇ ਤੇ ਜਗਰਾਜ ਸਿੰਘ ਨੰਬਰਦਾਰ ਰੋਲੀ ਨੇ ਕਿਹਾ ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਜਿੰਨਾ ਚਿਰ ਝੋਨਾ ਲੱਗ ਰਿਹਾ ਹੈ ਉਨ੍ਹਾਂ ਚਿਰ 10 ਘੰਟੇ ਬਿਜਲੀ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨੂੰ  ਝੋਨੇ ਦੀ ਲਵਾਈ ਸਮੇਂ ਦਿੱਕਤ ਨਾ ਆਵੇ  ।

ਪੰਜਾਬ ਵਿੱਚ ਝੋਨਾ ਲਗਾਉਣ ਆਏ ਪਰਵਾਸੀ ਮਜ਼ਦੂਰ ਅਰਜਨ ਦਾ ਕਹਿਣਾ ਹੈ ਕਿ ਟਰੇਨਾਂ ਬੰਦ ਹੋਣ ਕਾਰਨ ਉਨ੍ਹਾਂ ਨੂੰ ਬੱਸਾਂ ਉਪਰ ਵੱਧ ਕਿਰਾਇਆ ਦੇ ਕੇ ਆਉਣਾ ਪਿਆ ਹੈ  ਜਿਸ ਕਾਰਨ ਉਨ੍ਹਾਂ ਨੂੰ ਵੱਡੀ ਸਮੱਸਿਆ ਆਈ ਹੈ  ਇਸ ਕਰਕੇ ਪੰਜਾਬ ਵਿੱਚ ਲੇਬਰ ਘੱਟ ਪਹੁੰਚ ਰਹੀ ਹੈ  ।ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਝੋਨੇ ਦੀ ਲਵਾਈ ਚਲਦੀ ਹੈ ਕੇਂਦਰ ਸਰਕਾਰ ਟ੍ਰੇਨਾਂ ਨੂੰ ਬੰਦ ਨਾ ਕਰੇ  ।ਤਾਂ ਜੋ ਕਿਸੇ ਵੀ ਪਰਵਾਸੀ ਮਜ਼ਦੂਰ ਨੂੰ ਪੰਜਾਬ ਵਿਚ ਆਉਣ ਜਾਣ ਤੋਂ ਦਿੱਕਤ ਨਾ ਆਵੇ ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This