ਕਿਸਾਨੀ ਸੰਘਰਸ਼: ਸ਼ਾਮ 6 ਵਜੇ ਤੱਕ ਸਭ ਕੁਝ ਰਹੇਗਾ ਬੰਦ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਨਿਊਜ਼ ਡੈਸਕ,26 ਮਾਰਚ (ਸਕਾਈ ਨਿਊਜ਼ ਬਿਊਰੋ)

ਖੇਤੀ ਕਾਨੂੰਨਾਂ ਦਾ ਵਿਰੋਧ ਕਿਸਾਨਾਂ ਵੱਲੋਂ ਪਿਛਲੇ 4 ਮਹੀਨਿਆਂ ਤੋਂ ਕੀਤਾ ਜਾ ਰਿਹਾ ਹੈ।ਇਸ ਦੌਰਾਨ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਡਟੇ ਹੋਏ ਹਨ।ਪਰ ਸਰਕਾਰ ਆਪਣਾ ਫੈਸਲਾ ਬਦਲਣ ਲਈ ਤਿਆਰ ਨਹੀਂ ਹੈ।ਅਜਿਹੇ ਵਿੱਚ ਕਿਸਾਨਾਂ ਵੱਲੋਂ ਆਏ ਦਿਨ ਨਵੀਂ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ।ਇਸ ਦੇ ਤਹਿਤ ਅੱਜ ਕਿਸਾਨਾਂ ਵੱਲੋਂ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ।ਦੇਸ਼ ਭਰ ਦੇ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਦਾ ਸਮਰਥਨ ਕੀਤਾ ਜਾ ਰਿਹਾ ਹੈ।ਵਪਾਰਕ ਅਦਾਰੇ ,ਦੁਕਾਨਾਂ ਅਤੇ ਬਾਜ਼ਾਰ ਸਭ ਕੁਝ ਅੱਜ ਰੱਖ ਜਾਣ ਰਹੇ ਹਨ ।ਸਵੇਰੇ 6 ਵਜੇ ਤੋਂ ਸ਼ਾਮ 6 ਵਜੇ ਤੱਕ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।ਕਿਸਾਨਾਂ ਦੀ ਇੱਕੋ ਮੰਗ ਹੈ ਕਿ ਸਰਕਾਰ ਤਿੰਨੋ ਖੇਤੀ ਕਾਨੂੰਨਾਂ ਨੂੰ ਰੱਦ ਇਸੇ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਅੱਜ ਭਾਰਤ ਬੰਦ ਕੀਤਾ ਗਿਆ ਹੈ।

ਕਿਸਾਨ ਦਿੱਲੀ ਦੇ ਸਿੰਘੂ, ਗਾਜ਼ੀਪੁਰ ਤੇ ਟਿੱਕਰੀ ਬਾਰਡਰ ‘ਤੇ ਅੰਦੋਲਨ ਕਰ ਰਹੇ ਹਨ। ਸੰਯੁਕਤ ਕਿਸਾਨ ਮੋਰਚਾ ਨੇ ਸਾਰੇ ਪ੍ਰਦਰਸ਼ਨਕਾਰੀ ਨਾਗਰਿਕਾਂ ਨੂੰ ਸ਼ਾਂਤ ਰਹਿੰਦਿਆਂ ਇਸ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ ਹੈ। ਕਿਸਾਨ ਲੀਡਰ ਅਭਿਮਨਿਊ ਕੋਹਾੜ ਨੇ ਕਿਹਾ, ਭਾਰਤ ਬੰਦ ਦਾ ਵੱਡਾ ਪ੍ਰਭਾਵ ਹਰਿਆਣਾ ਤੇ ਪੰਜਾਬ ਹੋਵੇਗਾ।

ਅੰਦੋਲਨਕਾਰੀ ਕਿਸਾਨਾਂ ਦੇ ਰੋਸ ਮੁਜ਼ਾਹਰੇ ਦਾ ਅੱਜ 120ਵਾਂ ਦਿਨ ਹੈ। ਕਿਸਾਨ ਹੁਣ ਆਪਣਾ ਅੰਦੋਲਨ ਹੋਰ ਤੇਜ਼ ਕਰਨ ਲਈ ਦੇਸ਼ ਭਰ ਵਿੱਚ ਅੱਜ ਇੱਕ ਦਿਨ ਦਾ ‘ਭਾਰਤ ਬੰਦ’ ਕਰ ਰਹੇ ਹਨ। ਨਵੇਂ ਖੇਤੀ ਕਾਨੂੰਨ ਤੇ ਸਰਕਾਰ ਦੇ ਪੁਤਲੇ ਵੀ ਸਾੜੇ ਜਾਣਗੇ।

 

ਬੰਦ ਦੌਰਾਨ ਇਹ ਥਾਵਾਂ ਖੁੱਲ੍ਹੀਆਂ ਰਹਿਣਗੀਆਂ
‘ਭਾਰਤ ਬੰਦ’ ਦੌਰਾਨ ਸੜਕਾਂ ਨੂੰ ਜਾਮ ਨਹੀਂ ਕੀਤਾ ਜਾਵੇਗਾ; ਇਸ ਲਈ ਆਵਾਜਾਈ ‘ਚ ਕਿਸੇ ਤਰ੍ਹਾਂ ਦਾ ਕੋਈ ਵਿਘਨ ਨਹੀਂ ਪਵੇਗਾ। ਫ਼ੈਕਟਰੀਆਂ ਤੇ ਕੰਪਨੀਆਂ ਨੂੰ ਵੀ ਬੰਦ ਨਾ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ। ਪੈਟਰੋਲ ਪੰਪ, ਪ੍ਰਚੂਨ ਦੀਆਂ ਦੁਕਾਨਾਂ, ਮੈਡੀਕਲ ਸਟੋਰ, ਜਨਰਲ ਸਟੋਰ ਤੇ ਕਿਤਾਬਾਂ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ।

ਦੇਸ਼ ‘ਚ ਅੱਠ ਕਰੋੜ ਵਪਾਰੀਆਂ ਦੀ ਅਗਵਾਈ ਕਰਨ ਵਾਲੀ ਕਨਫੈਡਰੇਸ਼ਨ ਆਫ ਇੰਡੀਆ ਟ੍ਰੇਡਰਸ ਦਾ ਕਹਿਣਾ ਹੈ ਕਿ 26 ਮਾਰਚ ਨੂੰ ਬਜ਼ਾਰ ਖੁੱਲ੍ਹੇ ਰਹਿਣਗੇ ਕਿਉਂਕਿ ਉਹ ਭਾਰਤ ਬੰਦ ਚ ਸ਼ਸ਼ਾਮਲ ਨਹੀਂ ਹੈ। ਸੰਗਠਨ ਦੇ ਮਹਾਂਸਕੱਤਰ ਪ੍ਰਵੀਣ ਖੰਡੇਲਵਾਲਾ ਨੇ ਕਿਹਾ ਕਿ ਅਸੀਂ ਭਾਰਤ ਬੰਦ ‘ਚ ਸ਼ਾਮਲ ਨਹੀਂ। ਦਿੱਲੀ ਤੇ ਹੋਰ ਦੇਸ਼ ਦੇ ਬਾਕੀ ਹਿੱਸਿਆਂ ‘ਚ ਬਜ਼ਾਰ ਖੁੱਲ੍ਹੇ ਰਹਿਣਗੇ। ਜਾਰੀ ਵਿਵਾਦ ਦਾ ਹੱਲ ਸਿਰਫ ਗੱਲਬਾਤ ਨਾਲ ਕੀਤਾ ਜਾ ਸਕਦਾ ਹੈ। ਖੇਤੀ ਕਾਨੂੰਨਾਂ ‘ਤੇ ਸੋਧ ‘ਤੇ ਚਰਚਾ ਹੋਣੀ ਚਾਹੀਦੀ ਹੈ ਜੋ ਮੌਜੂਦਾ ਖੇਤੀ ਨੂੰ ਲਾਭ ਯੋਗ ਬਣਾ ਸਕਦੇ ਹਨ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This