ਜੰਮੂ ਕਸ਼ਮੀਰ,3 ਅਪ੍ਰੈਲ (ਸਕਾਈ ਨਿਊਜ਼ ਬਿਊਰੋ)
ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫ਼ਾਰੂਕ ਅਬਦੁੱਲਾ ਨੂੰ ਸਿਹਤ ਵਿਗੜਨ ‘ਤੇ ਸ਼੍ਰੀਨਗਰ ਦੇ ਇੱਕ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਇਸ ਗੱਲ ਦੀ ਜਾਣਕਾਰੀ ਉਹਨਾਂ ਦੇ ਪੁੱਤਰ ਅਤੇ ਪਾਰਟੀ ਨੇਤਾ ਉਮਰ ਅਬਦੁੱਲਾ ਵੱਲੋਂ ਟਵੀਟ ਰਾਹੀਂ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ: ਕੋਰੋਨਾ ਦੌਰਾਨ 3 ਮਹੀਨਿਆਂ ‘ਚ 13 ਲੱਖ ਤੋਂ ਵੱਧ ਸ਼ਰਧਾਲੂਆਂ ਵੱਲੋਂ…
ਇਹ ਖ਼ਬਰ ਵੀ ਪੜ੍ਹੋ: ਉਨਟਾਰੀਓ ‘ਚ ਅੱਜ ਤੋਂ ਫਿਰ ਲੱਗਿਆ ਲੌਕਡਾਊਨ
ਤੁਹਾਨੂੰ ਦੱਸ ਦਈਏ ਕਿ ਫ਼ਾਰਕੂ ਅਬਦੁੱਲਾ 30 ਮਾਰਚ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ ਜਿਸ ਤੋਂ ਬਾਅਦ ਉਹਨਾਂ ਦੀ ਸਿਹਤ ਵਿਗੜ ਗਈ ਅਤੇ ਉਹਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਿਲ ਕਰਵਾਉਣਾ ਪਿਆ ।