ਕਿਸਾਨ ਅੱਜ ਮਨਾ ਰਹੇ ਹਨ ‘ਐਫਸੀਆਈ ਬਚਾਓ ਦਿਵਸ’

Must Read

ਕੋਰੋਨਾ ਕਰਕੇ 10ਵੀ ਤੇ 12ਵੀ ਜਮਾਤ ਦੀਆਂ ਪ੍ਰੀਖਿਆਵਾਂ ਮੁਲਵਤੀ

ਨਿਊਜ਼ ਡੈਸਕ,14 ਅਪ੍ਰੈਲ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸੀ. ਬੀ. ਐੱਸ. ਈ. ਬੋਰਡ ਦੀ...

Spike in cases, Kejriwal requests Centre to cancel CBSE board exam

News Desk,13 April (Sky News Bureau) Delhi Chief minister, Arvind Kejriwal has requested the Central government to cancel the upcoming...

ਸਕੂਲਾਂ ਦੀਆਂ ਸੁਵਿਧਾਵਾਂ ਤੋਂ ਜਾਣੂ ਕਰਵਾਉਣ ਲਈ ਲਗਾਇਆ ਗਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ (ਅਮਰੀਕ ਕੁਮਾਰ),13 ਅਪ੍ਰੈਲ Awareness camp school facilities: ਅੱਜ ਹੁਸ਼ਿਆਰਪੁਰ ‘ਚ ਸਰਕਾਰੀ ਕੰਨਿਆਂ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਅਤੇ  ਸਰਕਾਰੀ...

ਨਿਊਜ਼ ਡੈਸਕ,5 ਅਪੈ੍ਰਲ (ਸਕਾਈ ਨਿਊਜ਼ ਡੈਸਕ)

FCI bachao diwas:  ਕਿਸਾਨ ਸੰਘਰਸ਼ ਦੌਰਾਨ ਸੰਯੁਕਤ ਕਿਸਾਨ ਮੋਰਚੇ ਵੱਲੋਂ ਐਤਵਾਰ ਨੂੰ ਇਹ ਐਲਾਨ ਕੀਤਾ ਗਿਆ ਸੀ ਕਿ ਕਿਸਾਨਾਂ ਵੱਲੋਂ 5 ਅਪੈ੍ਰਲ ਯਾਨੀ ਕਿ ਅੱਜ ਦੇਸ਼ ਭਰ ਵਿੱਚ ਕਾਰਪੋਰੇਸ਼ਨ ਆਫ ਇੰਡੀਆ (ਐਫਸੀਆਈ) ਦੇ ਦਫ਼ਤਰਾਂ ਦੇ ਬਾਹਰ ਕਿਸਾਨ ਵਿਰੋਧ ਪ੍ਰਦਰਸ਼ਨ ਕੀਤੇ ਜਾਣਗੇ। ਸੰਯੁਕਤ ਕਿਸਾਨ ਮੋਰਚੇ ਨੇ ਇਸ ਵਿਰੋਧ ਪ੍ਰਦਰਸ਼ਨ ਨੂੰ ‘ਐਫਸੀਆਈ ਬਚਾਓ ਦਿਵਸ’ ਦਾ ਨਾਮ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ: ਕੋਰੋਨਾ ਤੋਂ ਬਾਅਦ ਬਾਲੀਵੁੱਡ ਦੇ ਸੁਪਰ ਸਟਾਰ ਅਕਸ਼ੇ ਕੁਮਾਰ ਹਸਪਤਾਲ ‘ਚ…

ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਹੈ ਕਿ 5 ਅਪ੍ਰੈਲ ਨੂੰ ਕਿਸਾਨ ਘੇਰਾਬੰਦੀ ਕਰਕੇ ਦੇਸ਼ ਭਰ ਦੇ ਐਫਸੀਆਈ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨਗੇ। ਇਸ ਦਿਨ ਨੂੰ ‘ਐਫਸੀਆਈ ਬਚਾਓ ਦਿਵਸ’ ਵਜੋਂ ਮਨਾਇਆ ਜਾਵੇਗਾ। ਇਸ ਸਮੇਂ ਦੌਰਾਨ ਖਪਤਕਾਰ ਮਾਮਲੇ ਦੇ ਮੰਤਰੀ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਜਾਵੇਗਾ।

Fci bachao divas

ਦੱਸਣਵਾਲੀ ਗੱਲ ਹੈ ਕਿ 11 ਮਾਰਚ ਨੂੰ ਐਫਸੀਆਈ ਨੇ ਕੇਂਦਰ ਸਰਕਾਰ ਨੂੰ ਇੱਕ ਪ੍ਰਸਤਾਵ ਭੇਜਿਆ ਸੀ, ਜਿਸ ਵਿੱਚ ਕਣਕ ਅਤੇ ਝੋਨੇ ਦੀ ਖਰੀਦ ਲਈ ਸਖਤ ਗੁਣਵੱਤਾ ਨਿਯੰਤਰਣ ਦੀ ਸਿਫਾਰਸ਼ ਕੀਤੀ ਗਈ ਸੀ। ਕਣਕ ਲਈ ਨਮੀ ਦੇ ਪੱਧਰ ਵਿੱਚ 14 ਫੀਸਦੀ ਤੋਂ 12 ਫੀਸਦੀ ਦੀ ਕਮੀ ਦੀ ਤਜਵੀਜ਼ ਹੈ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਪ੍ਰਸਤਾਵ ਸਰਕਾਰ ਨੂੰ ਭੇਜੇ ਗਏ ਸਨ।

ਇਹ ਖ਼ਬਰ ਵੀ ਪੜ੍ਹੋ: ਇੰਡੋਨੇਸ਼ੀਆ ‘ਚ ਕੁਦਰਤ ਦਾ ਕਹਿਰ,55 ਮੌਤਾਂ

ਇਸ ਮੁੱਦੇ ‘ਤੇ ਕਾਂਗਰਸ ਦੇ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬਜਟ ਸੈਸ਼ਨ ਦੌਰਾਨ ਸੰਸਦ ਵਿੱਚ ਇਨ੍ਹਾਂ ਨਵੀਆਂ ਸਿਫਾਰਸ਼ਾਂ ਦਾ ਸਖਤ ਵਿਰੋਧ ਕੀਤਾ ਸੀ। ਮਹੱਤਵਪੂਰਣ ਗੱਲ ਇਹ ਹੈ ਕਿ ਕਿਸਾਨ ਸੰਗਠਨ ਪਹਿਲਾਂ ਹੀ ਤਿੰਨੋਂ ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਬੀਤੇ 131 ਦਿਨਾਂ ਤੋਂ ਦਿੱਲੀ ਸਰਹੱਦ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਅਜਿਹੀ ਸਥਿਤੀ ਵਿੱਚ, ਹੁਣ ਐਫਸੀਆਈ ਦੇ ਬਾਹਰ, ਸੰਯੁਕਤ ਕਿਸਾਨ ਮੋਰਚੇ ਨੇ ਇੱਕ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।

LEAVE A REPLY

Please enter your comment!
Please enter your name here

Latest News

ਕੋਰੋਨਾ ਕਰਕੇ 10ਵੀ ਤੇ 12ਵੀ ਜਮਾਤ ਦੀਆਂ ਪ੍ਰੀਖਿਆਵਾਂ ਮੁਲਵਤੀ

ਨਿਊਜ਼ ਡੈਸਕ,14 ਅਪ੍ਰੈਲ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸੀ. ਬੀ. ਐੱਸ. ਈ. ਬੋਰਡ ਦੀ...

Spike in cases, Kejriwal requests Centre to cancel CBSE board exam

News Desk,13 April (Sky News Bureau) Delhi Chief minister, Arvind Kejriwal has requested the Central government to cancel the upcoming board examinations or consider some...

ਸਕੂਲਾਂ ਦੀਆਂ ਸੁਵਿਧਾਵਾਂ ਤੋਂ ਜਾਣੂ ਕਰਵਾਉਣ ਲਈ ਲਗਾਇਆ ਗਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ (ਅਮਰੀਕ ਕੁਮਾਰ),13 ਅਪ੍ਰੈਲ Awareness camp school facilities: ਅੱਜ ਹੁਸ਼ਿਆਰਪੁਰ ‘ਚ ਸਰਕਾਰੀ ਕੰਨਿਆਂ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਅਤੇ  ਸਰਕਾਰੀ ਕੰਨਿਆ ਹਾਈ ਸਕੂਲ ਨਈ ਅਬਾਦੀ...

2400 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਫ਼ਰੀਦਕੋਟ(ਸੂਖਚੈਨ ਸਿੰਘ),13 ਅਪ੍ਰੈਲ Drug pills Woman arrested: ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਜੈਤੋ ਸੀਆਈਏ ਸਟਾਫ ਨੂੰ ਉਸ ਵੇਲੇ  ਸਫਲਤਾ ਮਿਲੀ ਜਦੋਂ 2400 ਨਸ਼ੀਲੀਆਂ ਗੋਲੀਆਂ ਸਮੇਤ...

ਸ਼੍ਰੀ ਆਨੰਦਪੁਰ ਸਾਹਿਬ ਪਹੁੰਚੇ ਭਗਵੰਤ ਮਾਨ ਨੇ ਘੇਰੀ ਕੈਪਟਨ ਸਰਕਾਰ

ਸ੍ਰੀ ਅਨੰਦਪੁਰ ਸਾਹਿਬ,13 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Bhagwant mann vaisakhi sri anandpur sahib: ਅੱਜ ਵਿਸਾਖੀ ਦਾ ਤਿਉਹਾਰ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ...

More Articles Like This