ਅੱਧੀ ਰਾਤ ਨੂੰ ਅਣਪਛਾਤਿਆਂ ਨੇ ਲਗਾਈ ਗੱਡੀ ਨੂੰ ਅੱਗ,ਜਾਨੀ-ਨੁਕਸਾਨ ਤੋਂ ਬਚਾਅ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਮੋਗਾ (ਜਗਤਾਰ ਮਾਹਲਾ),2 ਅਪ੍ਰੈਲ 

Fire car incident in moga: ਮੋਗਾ ਜ਼ਿਲ੍ਹੇ ਦੇ ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਪਿੰਡ ਮਾਣੂੰਕੇ ਵਿਖੇ ਬੁੱਧਵਾਰ ਦੀ ਅੱਧੀ ਰਾਤ ਨੂੰ 12 ਵਜੇ ਦੇ ਕਰੀਬ ਅਣਪਛਾਤੇ ਵਿਅਕਤੀਆਂ ਵਲੋਂ ਚੌਂਕ ‘ਚ ਖੜੀ ਸਕਾਰਪੀਓ ਗੱਡੀ ਨੂੰ ਅੱਗ ਲਗਾ ਕੇ ਫਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਖ਼ਬਰ ਵੀ ਪੜ੍ਹੋ: ਭਾਜਪਾ ਪੰਜਾਬ ਦੇ ਮੀਡੀਆ ਇੰਚਾਰਜ ਨੇ ਘੇਰੀ ਮੌਜੂਦਾ ਸਰਕਾਰ

ਗੱਡੀ ਨੂੰ ਅੱਗ ਲੱਗਣ ਦਾ ਪਤਾ ਲੱਗਦੇ ਸਾਰ ਲੋਕਾਂ ’ਚ ਦਹਿਸ਼ਤ ਫੈਲ ਗਈ ਕਿ ਰਾਤ ਦੇ ਸਮੇਂ ਗੱਡੀ ਨੂੰ ਅੱਗ ਕੌਣ ਲੱਗਾ ਗਿਆ। ਮਿਲੀ ਜਾਣਕਾਰੀ ਅਨੁਸਾਰ ਜਿਸ ਵਿਅਕਤੀ ਦੀ ਗੱਡੀ ਨੂੰ ਅੱਗ ਲਾਈ ਗਈ ਹੈ, ਉਹ ਪਿੰਡ ਮਾਣੂੰਕੇ ਵਿਖੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਲਈ ਆਇਆ ਸੀ।

ਇਹ ਖ਼ਬਰ ਵੀ ਪੜ੍ਹੋ: 

ਅੱਗ ਕਾਰਨ ਗੱਡੀ ਸੜ ਕੇ ਸੁਆਹ ਹੋ ਗਈ, ਜਦਕਿ ਕੋਈ ਹੋਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This