ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਸਾਬਕਾ ਰਜਿਸਟਰਾਰ ਡਾ.ਇੰਦਰਜੀਤ ਸਿੰਘ ਦਾ ਹੋਇਆ ਦਿਹਾਂਤ

Must Read

ਕੋਰੋਨਾ ਕਰਕੇ 10ਵੀ ਤੇ 12ਵੀ ਜਮਾਤ ਦੀਆਂ ਪ੍ਰੀਖਿਆਵਾਂ ਮੁਲਵਤੀ

ਨਿਊਜ਼ ਡੈਸਕ,14 ਅਪ੍ਰੈਲ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸੀ. ਬੀ. ਐੱਸ. ਈ. ਬੋਰਡ ਦੀ...

Spike in cases, Kejriwal requests Centre to cancel CBSE board exam

News Desk,13 April (Sky News Bureau) Delhi Chief minister, Arvind Kejriwal has requested the Central government to cancel the upcoming...

ਸਕੂਲਾਂ ਦੀਆਂ ਸੁਵਿਧਾਵਾਂ ਤੋਂ ਜਾਣੂ ਕਰਵਾਉਣ ਲਈ ਲਗਾਇਆ ਗਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ (ਅਮਰੀਕ ਕੁਮਾਰ),13 ਅਪ੍ਰੈਲ Awareness camp school facilities: ਅੱਜ ਹੁਸ਼ਿਆਰਪੁਰ ‘ਚ ਸਰਕਾਰੀ ਕੰਨਿਆਂ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਅਤੇ  ਸਰਕਾਰੀ...

ਅੰਮ੍ਰਿਤਸਰ ,31 ਮਾਰਚ (ਸਕਾਈ ਨਿਊਜ਼ ਬਿਊਰੋ)

Former GNDU registrar Passed away: ਗੁਰੂ ਨਾਨਕ ਦੇਵ ਯੂਨਿਵਰਸਿਟੀ ਅੰਮ੍ਰਿਤਸਰ ਦੇ ਸਾਬਕਾ ਰਜਿਸਟਰਾਰ ਪ੍ਰੋਫੈਸਰ ਡਾ. ਇੰਦਰਜੀਤ ਸਿੰਘ ਅੱਜ ਇਸ ਫਾਨੀ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ ।ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਉਹ ਕੁਝ ਦਿਨ ਪਹਿਲਾਂ ਇੱਕ ਹਾਦਸੇ ਵਿੱਚ ਜ਼ਖਮੀ ਹੋ ਗਏ ਸਨ, ਜਿਸ ਤੋਂ ਬਾਅਦ ਉਹ ਕੋਮਾ ਵਿੱਚ ਚਲੇ ਗਏ ਹਨ ਅਤੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ, ਜਿਥੇ ਉਨ੍ਹਾਂ ਨੇ ਅੱਜ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ।

ਇਹ ਖ਼ਬਰ ਵੀ ਪੜ੍ਹੋ:ਪਿਛਲੇ 24 ਘੰਟਿਆਂ ਦੌਰਾਨ ਦੇਸ਼ ‘ਚ 53,480 ਨਵੇਂ ਮਾਮਲੇ,354 ਮੌਤਾਂ

ਉਨ੍ਹਾਂ ਦੇ ਦਿਹਾਂਤ ‘ਤੇ ਪੰਜਾਬੀ ਗਾਇਕ ਸਰਬਜੀਤ ਚੀਮਾ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਦੱਸਣਯੋਗ ਹੈ ਕਿ ਡਾ. ਇੰਦਰਜੀਤ ਸਿੰਘ ਪੰਜਾਬੀ ਦੇ ਵਿਦਵਾਨ ਅਤੇ ਸੱਭਿਆਚਾਰ ਨੂੰ ਸਮਰਪਿਤ ਸ਼ਖਸੀਅਤ ਸਨ। ਉਹ ਅੰਤਰਰਾਸ਼ਟਰੀ ਭੰਗੜੇ ਦੇ ਕੋਚ ਅਤੇ ਸੁਖਚੈਨਾ ਖਾਲਸਾ ਕਾਲਜ ਫਗਵਾੜਾ ਦੇ ਪ੍ਰਿੰਸੀਪਲ ਵੀ ਰਹੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਉਨ੍ਹਾਂ ਨੇ ਪਹਿਲਾਂ ਲੈਕਚਰਾਰ ਵਜੋਂ ਨਿਯੁਕਤ ਸਨ ਅਤੇ ਫਿਰ ਰਜਿਸਟਰਾਰ ਵਜੋਂ ਸੇਵਾਵਾਂ ਨਿਭਾਈਆਂ। ਉਨ੍ਹਾਂ ਨੇ ਭੰਗੜੇ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਪ੍ਰਸਿੱਧੀ ਦਿਵਾਉਣ ‘ਚ ਵੀ ਵੱਡਾ ਯੋਗਦਾਨ ਦਿੱਤਾ।

LEAVE A REPLY

Please enter your comment!
Please enter your name here

Latest News

ਕੋਰੋਨਾ ਕਰਕੇ 10ਵੀ ਤੇ 12ਵੀ ਜਮਾਤ ਦੀਆਂ ਪ੍ਰੀਖਿਆਵਾਂ ਮੁਲਵਤੀ

ਨਿਊਜ਼ ਡੈਸਕ,14 ਅਪ੍ਰੈਲ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਸੀ. ਬੀ. ਐੱਸ. ਈ. ਬੋਰਡ ਦੀ...

Spike in cases, Kejriwal requests Centre to cancel CBSE board exam

News Desk,13 April (Sky News Bureau) Delhi Chief minister, Arvind Kejriwal has requested the Central government to cancel the upcoming board examinations or consider some...

ਸਕੂਲਾਂ ਦੀਆਂ ਸੁਵਿਧਾਵਾਂ ਤੋਂ ਜਾਣੂ ਕਰਵਾਉਣ ਲਈ ਲਗਾਇਆ ਗਿਆ ਜਾਗਰੂਕਤਾ ਕੈਂਪ

ਹੁਸ਼ਿਆਰਪੁਰ (ਅਮਰੀਕ ਕੁਮਾਰ),13 ਅਪ੍ਰੈਲ Awareness camp school facilities: ਅੱਜ ਹੁਸ਼ਿਆਰਪੁਰ ‘ਚ ਸਰਕਾਰੀ ਕੰਨਿਆਂ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਅਤੇ  ਸਰਕਾਰੀ ਕੰਨਿਆ ਹਾਈ ਸਕੂਲ ਨਈ ਅਬਾਦੀ...

2400 ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ

ਫ਼ਰੀਦਕੋਟ(ਸੂਖਚੈਨ ਸਿੰਘ),13 ਅਪ੍ਰੈਲ Drug pills Woman arrested: ਨਸ਼ਾ ਵਿਰੋਧੀ ਵਿੱਢੀ ਮੁਹਿੰਮ ਤਹਿਤ ਜੈਤੋ ਸੀਆਈਏ ਸਟਾਫ ਨੂੰ ਉਸ ਵੇਲੇ  ਸਫਲਤਾ ਮਿਲੀ ਜਦੋਂ 2400 ਨਸ਼ੀਲੀਆਂ ਗੋਲੀਆਂ ਸਮੇਤ...

ਸ਼੍ਰੀ ਆਨੰਦਪੁਰ ਸਾਹਿਬ ਪਹੁੰਚੇ ਭਗਵੰਤ ਮਾਨ ਨੇ ਘੇਰੀ ਕੈਪਟਨ ਸਰਕਾਰ

ਸ੍ਰੀ ਅਨੰਦਪੁਰ ਸਾਹਿਬ,13 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Bhagwant mann vaisakhi sri anandpur sahib: ਅੱਜ ਵਿਸਾਖੀ ਦਾ ਤਿਉਹਾਰ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ...

More Articles Like This