ਔਰਤਾਂ ਲਈ ਬਸ ਸਫਰ ਮੁਫ਼ਤ ਹੋਇਆ ਸ਼ੁਰੂ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਬਟਾਲਾ,1 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Free bus service for women: ਪੰਜਾਬ ਵਿੱਚ ਅੱਜ ਤੋਂ ਔਰਤਾਂ ਨੂੰ ਸਰਕਾਰੀ ਬੱਸਾਂ =ਵਿੱਚ ਮੁਫ਼ਤ ਬੱਸ ਸਫਰ ਦੀ ਸਹੂਲਤ ਸ਼ੁਰੂ ਹੋ ਗਈ ਹੈ। ਪਹਿਲੇ ਦਿਨ ਹੀ ਔਰਤਾਂ ਫਰੀ ਸਫਰ ਕਰਕੇ ਕਾਫੀ ਖੁਸ਼ ਨਜ਼ਰ ਆਇਆ। ਬਟਾਲਾ ਵਿਖੇ ਬਸ ਚ ਸਫਰ ਕਰ ਰਹੀਆਂ ਔਰਤਾਂ ਦਾ ਕਹਿਣਾ ਸੀ ਇਸ ਸਹੂਲਤ ਦਾ ਉਹਨਾਂ ਨੂੰ ਬਹੁਤ ਲਾਭ ਮਿਲਿਆ ਹੈ ਕੁਝ ਨੇ ਕਿਹਾ ਕਿ ਉਹ ਨੌਕਰੀ ਕਰਦਿਆਂ ਹਨ ਅਤੇ ਰੋਜ਼ਾਨਾ ਸਫਰ ਕਰਦੀਆ ਹਨ l

,ਇਸ ਲਈ ਉਹਨਾਂ ਲਈ ਤਾ ਵੱਡੀ ਬੱਚਤ ਹੈ ।ਉਥੇ ਹੀ ਇਸ ਸਕੀਮ ਤਹਿਤ ਔਰਤਾਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ , ਪਨਬੱਸ ਤੇ ਸਥਾਨਕ ਸਰਕਾਰਾਂ ਵੱਲੋਂ ਚਲਾਈ ਜਾਂਦੀ ਸਿਟੀ ਬੱਸ ਸਰਵਿਸ ਵਿੱਚ ਮੁਫ਼ਤ ਸਫਰ ਕਰ ਸਕਣਗੀਆਂ ਜਦਕਿ ਇਸ ਲਈ ਸਫਰ ਦੌਰਾਨ ਪੰਜਾਬ ਦੀ ਰਿਹਾਇਸ਼ ਦੇ ਸਬੂਤ ਵਜੋਂ ਆਧਾਰ ਕਾਰਡ, ਵੋਟਰ ਕਾਰਡ ਜਾਂ ਕੋਈ ਹੋਰ ਦਸਤਾਵੇਜ਼ ਲੋੜੀਂਦਾ ਹੋਵੇਗਾ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This