ਡੀਪੂ ਹੋਲਡਰਾਂ ਨੂੰ ਮਾਰਜਨ ਮਨੀ ਦੇਣ ਲਈ 10.08 ਕਰੋੜ ਜਾਰੀ  : ਆਸ਼ੂ

Must Read

ਬਜਟ ਇਜਲਾਸ: ‘ਆਪ’ ਵਿਧਾਇਕ ਅਮਨ ਅਰੋੜਾ ਨੇ ਪਖਾਨਿਆਂ ਦੀ ਘਾਟ ਦਾ ਚੁੱਕਿਆ ਮਾਮਲਾ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਤੀਜੇ ਦਿਨ ਦੀ ਪ੍ਰਸ਼ਨ ਕਾਲ ਅੱਜ ਫਿਰ 10 ਵਜੇ...

ਕਰਨਾਲ ਜ਼ਿਲ੍ਹੇ ਦੇ ਸੈਨਿਕ ਸਕੂਲ ਦੇ 54 ਵਿਦਿਆਰਥੀ ਕੋਰੋਨਾ ਪੌਜ਼ਟਿਵ

ਕਰਨਾਲ,3 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਕੋਰੋਨਾ ਨੇ ਆਪਣੇ ਪੈਰ ਮੁੜ ਤੋਂ ਪਸਾਰਨੇ ਸ਼ੁਰੂ ਕਰ ਦਿੱਤਾ ਹਨ। ਆਏ ਦਿਨ...

ਬਜਟ ਇਜਲਾਸ ਦੌਰਾਨ ਤੈਅ ਹੋਏ ਪ੍ਰੋਗਰਾਮ ‘ਚ ਹੋ ਸਕਦਾ ਹੈ ਥੋੜ੍ਹਾ ਬਦਲਾਅ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਤੈਅ ਹੋਏ ਪ੍ਰੋਗਰਾਮ 'ਚ ਥੋੜ੍ਹਾ ਬਦਲਾਅ ਹੋਣ ਦੀ...
    ਚੰਡੀਗੜ, 17 ਅਕਤੂਬਰ (ਸਕਾਈ ਨਿਊਜ਼ ਬਿਊਰੋ) : ਕੋਵਿਡ-19 ਮਹਾਮਾਰੀ ਕਾਰਨ ਪੈਦਾ ਹੋਈ ਸਥਿਤੀ ਵਿਚ ਟਾਰਗੇਟ ਪਬਲਿਕ ਡਿਸਟਰੀਬਿਊਸ਼ਨ ਸਿਸਟਮ ਅਧੀਨ ਆਉਂਦੇ  ਅੰਨਤੋਦਿਆ ਅੰਨ ਯੋਜਨਾ ਅਤੇ ਪ੍ਰੋਇਰਟੀ ਹਾਊਸ ਹੋਲਡ ਸਕੀਮ ਦੇ ਲਾਭਪਾਤਰੀਆਂ ਨੂੰ  ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ  ਅਤੇ ਦਾਲ ਦੀ ਵੰਡ ਕਰਨ ਦੇ ਇਵਜ ਵਜੋਂ ਡੀਪੂ ਹੋਲਡਰਾਂ ਦੀ ਬਣਦੀ ਮਾਰਜਨ 10 ਕਰੋੜ 08 ਲੱਖ ਰੁਪੇ ਸੂਬੇ ਦੇ ਸਾਰੇ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ/ਜ਼ਿਲਾ ਮੈਨੇਜਰ ਪਨਗਰੇਨ ਦੇ ਖਾਤਿਆਂ ਵਿੱਚ  ਤਬਦੀਲ ਕਰ ਦਿਤੇ ਹਨ, ਜ਼ੋ ਕਿ ਜਲਦ ਹੀ ਡੀਪੂ ਹੋਲਡਰਾਂ ਦੇ ਖਾਤਿਆਂ ਵਿਚ  ਜਮਾ ਕਰ ਦਿੱਤੇ ਜਾਣਗੇ। ਉਕਤ ਜਾਣਕਾਰੀ ਪੰਜਾਬ ਰਾਜ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਦਿੱਤੀ ਗਈ।
 ਡਿਪੂ ਹੋਲਡਰਾਂ ਵੱਲੋਂ ਪੰਜਾਬ ਰਾਜ ਵਿੱਚ ਆਪਣੀ ਸਿਹਤ ਅਤੇ ਜਾਨ-ਮਾਲ ਦੇ ਖਤਰੇ ਦੀ ਪਰਵਾਹ ਨਾ ਕਰਦੇ ਹੋਏ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਅਨਾਜ ਦੀ ਵੰਡ ਕਰਨ ਲਈ ਡਿਪੂ ਹੋਲਡਰਾਂ ਦੀ ਪ੍ਰਸ਼ੰਸਾ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਡੀਪੂ ਹੋਲਡਰਾਂ ਦੇ ਸਹਿਯੋਗ ਸਦਕਾ ਪੰਜਾਬ ਸਰਕਾਰ ਨੇ ਅੰਨਤੋਦਿਆ ਅੰਨ ਯੋਜਨਾ ਅਤੇ ਪ੍ਰੋਇਰਟੀ ਹਾਊਸ ਹੋਲਡ ਸਕੀਮ ਦੇ ਲਾਭਪਾਤਰੀਆਂ ਨੂੰ 201639.147 ਮੀਟਿ੍ਰਕ ਟਨ ਕਣਕ ਦੀ ਵੰਡ ਕੀਤੀ ਗਈ।
ਸ੍ਰੀ ਆਸ਼ੂ ਨੇ ਦੱਸਿਆ ਕਿ ਡੀਪੂ ਹੋਲਡਰਾਂ ਨੂੰ 50 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਾਰਜਨ ਮਨੀ ਦਿੱਤੀ ਜਾ ਰਹੀ ਹੈ।
ਉਨਾਂ ਸੂਬੇ ਦੇ ਸਾਰੇ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ/ ਜ਼ਿਲਾ ਮੈਨੇਜਰ ਪਨਗਰੇਨ ਨੂੰ ਹਦਾਇਤ ਕੀਤੀ ਕਿ ਉਹ ਮਾਰਜਨ ਬਿਨਾਂ ਕਿਸੇ ਦੇਰੀ ਦੇ ਡੀਪੂ ਹੋਲਡਰਾਂ ਖਾਤਿਆਂ ਵਿਚ ਜਮਾ ਕਰਵਾਉਣ ਨੂੰ ਯਕੀਨੀ ਬਣਾਉਣ।

LEAVE A REPLY

Please enter your comment!
Please enter your name here

Latest News

ਬਜਟ ਇਜਲਾਸ: ‘ਆਪ’ ਵਿਧਾਇਕ ਅਮਨ ਅਰੋੜਾ ਨੇ ਪਖਾਨਿਆਂ ਦੀ ਘਾਟ ਦਾ ਚੁੱਕਿਆ ਮਾਮਲਾ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਬਜਟ ਇਜਲਾਸ ਦੇ ਤੀਜੇ ਦਿਨ ਦੀ ਪ੍ਰਸ਼ਨ ਕਾਲ ਅੱਜ ਫਿਰ 10 ਵਜੇ...

ਕਰਨਾਲ ਜ਼ਿਲ੍ਹੇ ਦੇ ਸੈਨਿਕ ਸਕੂਲ ਦੇ 54 ਵਿਦਿਆਰਥੀ ਕੋਰੋਨਾ ਪੌਜ਼ਟਿਵ

ਕਰਨਾਲ,3 ਮਾਰਚ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਕੋਰੋਨਾ ਨੇ ਆਪਣੇ ਪੈਰ ਮੁੜ ਤੋਂ ਪਸਾਰਨੇ ਸ਼ੁਰੂ ਕਰ ਦਿੱਤਾ ਹਨ। ਆਏ ਦਿਨ ਮਾਮਲਿਆਂ ਦੀ ਗਿਣਤੀ ਵਧਦੀ ਜਾ...

ਬਜਟ ਇਜਲਾਸ ਦੌਰਾਨ ਤੈਅ ਹੋਏ ਪ੍ਰੋਗਰਾਮ ‘ਚ ਹੋ ਸਕਦਾ ਹੈ ਥੋੜ੍ਹਾ ਬਦਲਾਅ

ਚੰਡੀਗੜ੍ਹ,3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਤੈਅ ਹੋਏ ਪ੍ਰੋਗਰਾਮ 'ਚ ਥੋੜ੍ਹਾ ਬਦਲਾਅ ਹੋਣ ਦੀ ਸੂਚਨਾ ਹੈ। ਸੂਤਰਾਂ ਤੋਂ ਮਿਲੀ...

ਭਾਜਪਾ ਸੰਸਦ ਮੈਂਬਰ ਦੇ ਪੁੱਤ ਨੂੰ ਸ਼ਰੇਆਮ ਮਾਰੀ ਗੋਲੀ

ਲਖਨਊ, 3 ਮਾਰਚ (ਸਕਾਈ ਨਿਊਜ਼ ਬਿਊਰੋ) ਉਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ’ਚ ਮਡਿਆਂਵ ਛਠਾ ਮੀਲ ਦੇ ਕੋਲ ਮੰਗਲਵਾਰ ਦੇਰ ਰਾਤ ਭਾਜਪਾ ਸੰਸਦ ਮੈਂਬਰ ਕੌਸ਼ਲ ਕਿਸ਼ੋਰ...

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ ਦੇ ਕਪਤਾਨ ਵਿਰਾਟ ਕੋਹਲੀ ਪੂਰੇ...

More Articles Like This