ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ ਭਗਵੰਤ ਨੇ ਸਦਨ ਨੂੰ ਸੰਬੋਧਨ ਕੀਤਾ। ਇਸ ਮੌਕੇ ਸੀਐਮ ਮਾਨ ਨੇ ਮਜ਼ਦੂਰ ਦਿਵਸ ਉਤੇ ਮਜ਼ਦੂਰਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹਨਾਂ ਦੀ ਸਰਕਾਰ ਮਜ਼ਦੂਰਾਂ ਦੀ ਘੱਟੋ-ਘੱਟ ਮਜ਼ਦੂਰੀ ਵਿਚ 15 ਫੀਸਦੀ ਵਾਧੇ ਦਾ ਪ੍ਰਸਤਾਵ ਪੇਸ਼ ਕੀਤਾ।










