ਫ਼ਾਜ਼ਿਲਕਾ ਦੇ ਸਿਵਲ ਹਸਪਤਾਲ ਵਿੱਚ ਹੋਇਆ ਹੰਗਾਮਾ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਫ਼ਾਜ਼ਿਲਕਾ(ਮੌਂਟੀ ਚੁੱਘ),5 ਅਪੈ੍ਰਲ

ਫ਼ਾਜ਼ਿਲਕਾ ਵਿੱਚ ਸਿਵਲ ਹਸਪਤਾਲ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਫੌਜ ਦੀ ਭਰਤੀ ਵੇਖਣ ਵਾਲੇ ਜਵਾਨਾਂ ਦੇ ਵੱਲੋਂ ਕਰਵਾਇਆ ਗਿਆ ਕੋਰੋਨਾ ਟੈਸਟ ਪਰ ਰਿਪੋਰਟ ਆਉਣ ਵਿਚ ਦੇਰੀ ਨਾਲ ਮਿਲੀ।ਜਿਸ ਤੋਂ ਬਾਅਦ ਗੁੱਸਾ ਵਿੱਚ ਆਏ ਜਵਾਨਾਂ ਵੱਲੋਂ ਸਿਵਲ ਹਸਪਤਾਲ ਦਾ ਵਿਰੋਧ ਕੀਤਾ ਗਿਆ।ਇਸ ਮੌਕੇ ਐੱਸਡੀਐੱਮ ਡੀ ਐੱਸ ਪੀ ਅਤੇ ਸਿਵਲ ਸਰਜਨ ਮੌਕੇ ਤੇ ਪਹੁੰਚੇ।

 

ਐਸਡੀਐਮ ਦੇ ਵੱਲੋਂ ਦੱਸਿਆ ਗਿਆ ਕਿ ਜੋ ਲੋਕ ਫੌਜ ਦੀ ਭਰਤੀ ਵਿਚ ਸ਼ਾਮਿਲ ਹੋਏ ਸਭ ਦੇ ਟੈਸਟ ਨੈਗੇਟਿਵ ਨੇ ਲੇਕਿਨ ਰਸ ਜ਼ਿਆਦਾ ਹੋਣ ਦੇ ਕਾਰਨ ਰਿਪੋਰਟ ਆਉਣ ਵਿਚ ਦੇਰੀ  ਹੋਈ ਹੈ l ਹਸਪਤਾਲ ਸਿਵਲ ਸਰਜਨ ਦੇ ਮੁਤਾਬਕ ਬਾਬਾ ਫਰੀਦ ਯੂਨੀਵਰਸਿਟੀ ਦੇ ਵਿੱਚ ਡੇਢ ਲੱਖ ਸੈਂਪਲ ਭੇਜੇ ਗਏ ਹਨ ਅਤੇ ਮੈਨ ਪਾਵਰ ਦੀ ਕਮੀ ਦੇ ਚਲਦਿਆਂ ਰਿਪੋਰਟ ਆਉਂਦੇ ਵਿਚ ਦੇਰੀ  ਹੋ ਰਹੀ ਹੈ ਅੱਜ ਹੀ ਉਨ੍ਹਾਂ ਦੇ ਵੱਲੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਵਿਚ ਸੈਂਪਲਾਂ ਦੇ ਸਟੇਟਸ ਬਾਰੇ ਜਾਣਕਾਰੀ ਲਈ ਗਈ ਹੈ l ਇਸ ਦੇ ਚੱਲਦਿਆਂ ਉਨ੍ਹਾਂ ਨੇ ਦੱਸਿਆ ਕਿ ਹਾਰਡ ਕਾਪੀ ਦੀ ਡਿਮਾਂਡ ਜੋ ਕਿ ਇਨ੍ਹਾਂ ਜਵਾਨਾਂ ਵੱਲੋਂ ਕੀਤੀ ਜਾ ਰਹੀ ਹੈ ਜਲਦ ਹੀ ਹਾਰਡ ਕਾਪੀ ਵੀ ਦੇ ਦਿੱਤੀ ਜਾਏਗੀl

 

ਇਸ ਮੌਕੇ ਫੌਜ ਦੀ ਭਰਤੀ ਵੇਖਣ ਵਾਲੇ ਜਵਾਨਾਂ ਨੇ ਕਿਹਾ ਕਿ ਉਨ੍ਹਾਂ ਦੇ ਵੱਲੋਂ ਬੀਤੇ ਦਿਨੀਂ ਕੋਰੋਨਾ ਟੈਸਟ ਕਰਵਾਇਆ ਗਿਆ ਸੀ ਅਤੇ ਫ਼ੌਜੀ ਭਰਤੀ ਦੇ ਵਿੱਚ ਕੋਰੋਨਾ ਟੈਸਟ ਜ਼ਰੂਰੀ ਹੋਣ ਦੇ ਚਲਦਿਆਂ ਉਨ੍ਹਾਂ ਨੂੰ ਹਾਰਡ ਕਾਪੀ ਦੀ ਜ਼ਰੂਰਤ ਹੈ lਜੋ ਕਿ ਸਿਵਲ ਹਸਪਤਾਲ ਦੇ ਵੱਲੋਂ ਉਨ੍ਹਾਂ ਨੂੰ ਨਹੀਂ ਦਿੱਤੀ ਜਾਰੀ ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਭਵਿੱਖ ਦਾ ਸਵਾਲ ਹੈ ਜੇਕਰ ਸਮੇਂ ਸਿਰ ਹਾਰਡ ਕਾਪੀ ਨਹੀਂ ਮਿਲੀ ਤਾਂ ਉਹ ਨੌਕਰੀ ਤੋਂ ਵਾਂਝੇ ਵੀ ਹੋ ਸਕਦੇ ਹਨ l

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This