ਜੇਕਰ ਤੁਸੀਂ ਵੀ ਕਸਰਤ ਕਰਨ ਤੋਂ 1 ਘੰਟੇ ਬਾਅਦ ਖਾਂਦੇ ਹੋ ‘ਕੱਚਾ ਪਨੀਰ,ਤਾਂ ਜਾਣੋ ਫ਼ਾਇਦੇ

Must Read

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ...

ਚੰਡੀਗੜ੍ਹ,19 ਜਨਵਰੀ (ਸਕਾਈ ਨਿਊਜ਼ ਬਿਊਰੋ)

ਪਨੀਰ ਜੋ ਕਿ ਦੁੱਧ ਤੋਂ ਬਣਦਾ ਹੈ ਤੇ ਇਹ ਸਿਹਤ ਲਈ ਬਹੁਤ ਚੰਗਾ ਹੁੰਦਾ ਹੈ ਬਹੁਤ ਸਾਰੇ ਲੋਕਾਂ ਨੂੰ ਪਨੀਰ ਪਸੰਦ ਹੁੰਦਾ ਹੈ ਜੇਕਰ ਤੁਸੀ ਹਰ ਰੋਜ਼ ਕੱਚਾ ਪਨੀਰ ਖਾਂਦੇ ਹੋ ਤਾਂ ਸਰੀਰ ਦੀਆਂ ਕਈ ਬਿਮਾਰੀਆਂ ਦੂਰ ਹੋ ਜਾਂਦੀਆਂ ਹਨ।

Panner, Indian Cheese, पनीर in Vadapalani Thirunagar Main Road,, Chennai ,  Premium Dairy Products | ID: 18465032230

ਕਿਉਂਕਿ ਪਨੀਰ ‘ਚਪ੍ਰਟੀਨ,ਕੈਲਸ਼ੀਅਮ,ਫਾਸਫੋਰਸ,ਚਰਬੀ,ਫੋਲੇਟ ਸਮੇਤ ਹੋਰ ਵੀ ਬਹੁਤ ਸਾਰੇ ਤੱਤ ਪਾਏ ਜਾਂਦੇ ਹਨ।ਜੋ ਕਿ ਵਧੀਆਂ ਸਿਹਤ ਲਈ ਫਾਇਦੇਮੰਦ ਹੁੰਦੇ ਹਨ।ਪਨੀਰ ਨਾ ਸਿਰਫ਼ ਸ਼ੂਗਰ ਨੂੰ ਕਾਬੂ ਕਰਦਾ ਸਗੋਂ ਇਸ ਨਾਲ ਮਾਨਸਿਕ ਤਣਾਅ ਵੀ ਦੂਰ ਰਹਿੰਦਾ ਹੈ। ਕੱਚੇ ਪਨੀਰ ਦਾ ਸੇਵਨ ਨਾਸ਼ਤੇ ਅਤੇ ਲੰਚ ਕਰਨ ਤੋਂ 1 ਘੰਟਾ ਪਹਿਲਾਂ ਕਰੋ। ਕਸਰਤ ਦੇ 1 ਘੰਟੇ ਬਾਅਦ ਪਨੀਰ ਦਾ ਸੇਵਨ ਲਾਭਦਾਇਕ ਹੁੰਦਾ ਹੈ।

SOYA Panner in Urla, Raipur-chhattisgarh - Justdial

ਇਸ ਤੋਂ ਇਲਾਵਾ ਰਾਤ ਨੂੰ ਸੌਂਣ ਤੋਂ 1 ਘੰਟਾ ਪਹਿਲਾਂ ਵੀ ਪਨੀਰ ਦਾ ਸੇਵਨ ਕਰ ਸਕਦੇ ਹੋ, ਕਿਉਂਕਿ ਸੌਂਦੇ ਸਮੇਂ ਸਰੀਰ ਨੂੰ ਖਾਣਾ ਡਾਈਜੈਸਟ ਕਰਨ ਲਈ ਪ੍ਰੋਟੀਨ ਦੀ ਸਭ ਤੋਂ ਜ਼ਿਆਦਾ ਜ਼ਰੂਰਤ ਹੁੰਦੀ ਹੈ।

ਕੱਚਾ ਪਨੀਰ ਖਾਣ ਨਾਲ ਸਰੀਰ ਨੂੰ ਹੋਣ ਵਾਲੇ ਫ਼ਾਇਦੇ…

Running Skeleton Photograph by Sciepro/science Photo Library

1. ਹੱਡੀਆਂ ਨੂੰ ਮਜ਼ਬੂਤ ਬਣਾਉਂਦਾ ਹੈ-
ਕੱਚੇ ਪਨੀਰ ‘ਚ ਕੈਲਸ਼ੀਅਮ ਅਤੇ ਫਾਸਫੋਰਸ ਹੁੰਦਾ ਹੈ।ਜੇਕਰ ਤੁਸੀ ਕੱਚਾ ਪਨੀਰ ਹਰ ਰੋਜ਼ ਖਾਂਦੇ ਹੋ ਤਾਂ ਸਰੀਰ ਦੀਆਂ ਹੱਡੀਆਂ ਮਜ਼ਬੂਤ ਹੁੰਦੀਆਂ ਹਨ ਅਤੇ ਜੋੜਾਂ ਦੇ ਦਰਦ ਤੋਂ ਆਰਾਮ ਮਿਲਦਾ ਹੈ

Digestive System Explained: Organs and Digestion

2. ਮਜ਼ਬੂਤ ਪਾਚਨ ਤੰਤਰ-

ਪਨੀਰ ਖਾਣ ਨਾਲ ਪਾਚਨ ਸ਼ਕਤੀ ਠੀਕ ਰਹਿੰਦੀ ਹੈ। ਇਸ ‘ਚ ਪਾਇਆ ਜਾਣ ਵਾਲਾ ਫਾਸਫੇਟ ਭੋਜਨ ਪਚਾਉਣ ‘ਚ ਮਦਦ ਕਰਦਾ ਹੈ।

NewsNumber - A New Era of Social Journalism | ਕੈਂਸਰ ਦੇ ਸ਼ੁਰੂਆਤੀ ਲੱਛਣਾਂ ਨੂੰ  ਪਛਾਣ ਕੇ ਪਹਿਲੀ ਸਟੇਜ 'ਤੇ ਹੀ ਫੜ ਲਿਆ ਜਾਵੇ ਤਾਂ ਇਲਾਜ ਸੰਭਵ.!!
3. ਕੈਂਸਰ ਤੋਂ ਬਚਾਉਂਦਾ ਹੈ ਕੱਚਾ ਪਨੀਰ –
ਪਨੀਰ ‘ਚ ਵਿਟਾਮਿਨ-ਡੀ ਅਤੇ ਕੈਲਸ਼ੀਅਮ ਦੀ ਮਾਤਰਾ ਕਾਫ਼ੀ ਪੱਧਰ ’ਤੇ ਪਾਈ ਜਾਂਦੀ ਹੈ। ਪਨੀਰ ਖਾਣ ਨਾਲ ਕੈਂਸਰ ਵਰਗੇ ਰੋਗ ਠੀਕ ਹੋ ਜਾਂਦੇ ਹਨ।

ਗਰਭ ਅਵਸਥਾ 'ਚ ਖਾਓ ਭੁੱਜੇ ਛੋਲੇ, ਫਾਇਦਿਆਂ ਬਾਰੇ ਜਾਣ ਹੋਵੋਗੇ ਹੈਰਾਨ
4. ਗਰਭ ਅਵਸਥਾ ‘ਚ ਫ਼ਾਇਦੇਮੰਦ
ਗਰਭਵਤੀ ਜਨਾਨੀਆਂ ਨੂੰ ਪਨੀਰ ਜ਼ਰੂਰ ਖਾਣਾ ਚਾਹੀਦਾ ਹੈ। ਇਸ ‘ਚ ਮੌਜੂਦ ਕੈਲਸ਼ੀਅਮ, ਪ੍ਰੋਟੀਨ, ਫਾਸਫੋਰਸ ਅਤੇ ਆਇਰਨ ਢਿੱਡ ‘ਚ ਪਲ ਰਹੇ ਬੱਚੇ ਦੀ ਸਿਹਤ ਲਈ ਫ਼ਾਇਦੇਮੰਦ ਹੁੰਦੇ ਹਨ।

Malai,Fresh Fresh Panner, Packaging Size: 1 Kg, Rs 220 /kg Gravity  International | ID: 22344768173

5. ਫਾਈਬਰ ਨਾਲ ਭਰਪੂਰ-
ਫਾਈਬਰ ਦੀ ਕਮੀ ਹੋਣ ‘ਤੇ ਤੁਹਾਨੂੰ ਕਮਜ਼ੋਰ ਪਾਚਨ ਸ਼ਕਤੀ, ਕੋਲੇਸਟ੍ਰੋਲ, ਕਬਜ਼ ਅਤੇ ਸ਼ੂਗਰ ਪੱਧਰ ਵਧਣ ਵਰਗੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜੇਕਰ ਤੁਹਾਡੇ ਸਰੀਰ ‘ਚ ਫਾਈਬਰ ਦੀ ਕਮੀ ਹੈ ਤਾਂ ਰੋਜ਼ ਕੱਚੇ ਪਨੀਰ ਦਾ ਸੇਵਨ ਕਰੋ। ਦਿਨ ‘ਚ ਘੱਟ ਤੋਂ ਘੱਟ 1 ਵਾਰ ਕੱਚਾ ਪਨੀਰ ਜ਼ਰੂਰ ਖਾਓ।ਸ਼ੂਗਰ ਦਾ ਕੁਦਰਤੀ ਇਲਾਜ ਕਰਨ ਲਈ ਭੋਜਨ 'ਚ ਸ਼ਾਮਲ ਕਰੋ ਇਹ ਚੀਜ਼ਾਂ

6. ਸ਼ੂਗਰ ਦੇ ਮਰੀਜ਼ਾਂ ਲਈ ਫ਼ਾਇਦੇਮੰਦ-
ਜੇਕਰ ਤੁਸੀ ਸ਼ੂਗਰ ਦੇ ਮਰੀਜ਼ ਹੋ ਤਾਂ ਕੱਚੇ ਪਨੀਰ ਤੁਹਾਡੇ ਲਈ ਫ਼ਾਇਦੇਮੰਦ ਹੈ ਕਿਉਂਕਿ ਕੱਚੇ ਪਨੀਰ ਵਿੱਚ ਓਮੇਗਾ-3 ਫੈਟੀ ਐਸਿਡ ਪਾਇਆ ਜਾਂਦਾ ਹੈ।ਰੋਜ਼ਾਨਾ ਇਸ ਦਾ ਸੇਵਨ ਕਰਨ ਨਾਲ ਤੁਹਾਡੀ ਸ਼ੂਗਰ ਵੀ ਕਾਬੂ ’ਚ ਰਹੇਗੀ।

Cholesterol | MedlinePlus7. ਕੋਲੈਸਟਰੋਲ ਨੂੰ ਕੰਟਰੋਲ ਕਰਦਾ ਹੈ-
ਪਨੀਰ ਖਾਣ ਨਾਲ ਖੂਨ ਦਾ ਦਬਾਅ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਪਨੀਰ ਖਾਣ ਨਾਲ ਕੋਲੈਸਟਰੋਲ ਵੀ ਸੰਤੁਲਿਤ ਰਹਿੰਦਾ ਹੈ।

Weight Loss Tips, Diet Guides, & More | Eat This, Not That!
8. ਭਾਰ ਨੂੰ ਘਟਾਉਣ ‘ਚ ਸਹਾਇਤਾ ਕਰਦਾ ਹੈ-
ਪਨੀਰ ‘ਚ ਜ਼ਿਆਦਾ ਮਾਤਰਾ ‘ਚ ਪ੍ਰੋਟੀਨ ਪਾਇਆ ਜਾਂਦਾ ਹੈ, ਜੋ ਸਰੀਰ ਦਾ ਭਾਰ ਘੱਟ ਕਰਨ ‘ਚ ਮਦਦਗਾਰ ਹੁੰਦਾ ਹੈ। ਜਿਹੜੇ ਲੋਕ ਆਪਣਾ ਭਾਰ ਘੱਟ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਰੋਜ਼ਾਨਾ ਪਨੀਰ ਦੀ ਵਰਤੋਂ ਕਰਨੀ ਚਾਹੀਦੀ ਹੈ।

Developmental Milestones for 4 Year Old Child

9. ਸਰੀਰਕ ਅਤੇ ਮਾਨਸਿਕ ਵਿਕਾਸ-
ਪਨੀਰ ਦੀ ਸਭ ਤੋਂ ਜ਼ਿਆਦਾ ਵਰਤੋਂ ਬੱਚਿਆਂ ਨੂੰ ਕਰਨੀ ਚਾਹੀਦੀ ਹੈ। ਕਿਉਂਕਿ ਪਨੀਰ ਖਾਣ ਨਾਲ ਬੱਚਿਆਂ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਹੁੰਦਾ ਹੈ।

LEAVE A REPLY

Please enter your comment!
Please enter your name here

Latest News

Key decisions by Punjab Cabinet before budget session

Chandigarh, February 24 (Sky News Bureau) Key decisions by Punjab Cabinet before budget session Cabinet gave approval to the bifurcation...

ਸਾਧੂ ਸਿੰਘ ਧਰਮਸੋਤ ਵੱਲੋਂ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ...

ਬਜਾਜ ਪਲਸਰ 180 ਦਾ ਨਵਾਂ BIKE ਕੀਤਾ ਲਾਂਚ, ਜਾਣੋ ਕਿੰਨੀ ਹੈ ਕੀਮਤ

ਨਵੀਂ ਦਿੱਲੀ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਬਜਾਜ ਆਟੋ ਨੇ ਆਪਣਾ ਨਵਾਂ ਬਜਾਜ ਪਲਸਰ 180 ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਨੂੰ ਭਾਰਤੀ ਬਾਜ਼ਾਰ 'ਚ...

1 ਮਾਰਚ ਤੋਂ ਸ਼ੁਰੂ ਹੋਣ ਵਾਲੇ ਕੋਰੋਨਾ ਵੈਕਸੀਨੇਸ਼ਨ ਦੇ ਦੂਜੇ ਪੜਾਅ ‘ਚ ਲੱਗੇਗਾ 60 ਸਾਲ ਤੋਂ ਵੱਧ ਵਾਲੇ ਲੋਕਾਂ ਨੂੰ ਟੀਕਾ

ਨਵੀਂ ਦਿੱਲੀ, 24 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵਾਇਰਸ ਤੋਂ ਬੱਚਣ ਲਈ 16 ਜਨਵਰੀ ਤੋਂ ਦੇਸ਼ ਅੰਦਰ ਕੋਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ । 1 ਮਾਰਚ...

ਭਾਰ ਘਟਾਉਣ ਲਈ ਜ਼ਰੂਰ ਖਾਓ ਖੀਰਾ, ਜਾਣੋ ਤਰੀਕਾ

ਚੰਡੀਗੜ੍ਹ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਸਰੀਰ ਨੂੰ ਹਾਈਡ੍ਰੇਟ ਕਰਨ ਅਤੇ ਭਾਰ ਘਟਾਉਣ ਵਿਚ ਖੀਰੇ ਦਾ ਪਾਣੀ ਸਹਾਇਤਾ ਕਰਦਾ ਹੈ। ਇਹ ਸਰੀਰ ਨੂੰ ਵੀ ਆਰਾਮ ਦਿੰਦਾ...

More Articles Like This