ਗੁਣਾਂ ਨਾਲ ਭਰਪੂਰ ਹੁੰਦਾ ਹੈ ਬਾਦਾਮ, ਇੰਝ ਖਾਣ ਨਾਲ ਮਿਲਦਾ ਹੈ ਲਾਭ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...

2 ਫਰਵਰੀ (ਸਕਾਈ ਨਿਊਜ਼ ਬਿਊਰੋ)

ਜੇਕਰ ਤੁਸੀ ਆਪਣੇ ਸਿਹਤ ਨੂੰ ਠੀਕ ਰੱਖਣਾ ਚਾਹੀਦਾ ਹੋ ਤਾਂ ਤੁਹਾਨੂੰ ਸਹੀ ਤਰ੍ਹਾਂ ਦੇ ਸਨੈਕਸ ਲੈਣ ਦੀ ਲੋੜ ਹੈ। ਬਾਦਾਮਾਂ ਨੂੰ ਅਸੀਂ ਆਮ ਤੌਰ ਉੱਤੇ ਸਨੈਕਿੰਗ ਵਜੋਂ ਹੀ ਵਰਤਦੇ ਹਾਂ। ਇਨ੍ਹਾਂ ਦੇ ਬਹੁਤ ਫ਼ਾਇਦੇ ਹਨ। ਇਸ ਵਿੱਚ ਏਮਿਨੋ ਐਸਿਡ ਹੁੰਦਾ ਹੈ, ਜੋ ਤੁਹਾਡਾ ਰੌਂਅ ਭਾਵ ‘ਮੂਡ’ ਬਿਲਕੁਲ ਠੀਕ ਕਰ ਦਿੰਦਾ ਹੈ। ਵਿਟਾਮਿਨ ਬੀ-6 ਮਿਲਣ ਨਾਲ ਇਹ ਐਸਿਡ ਸੇਰੋਟੋਨਿਨ ਵਿੱਚ ਤਬਦੀਲ ਹੋ ਜਾਂਦਾ ਹੈ, ਜੋ ਊਰਜਾ ਵਧਾਉਣ, ਬੇਚੈਨੀ ਘਟਾਉਣ ਦਾ ਕੰਮ ਕਰਦਾ ਹੈ। ਥੋੜ੍ਹਾ ਬਾਦਾਮ ਦਲੀਏ ’ਚ ਸ਼ਾਮਲ ਕਰੋ ਜਾਂ ਇਸ ਨੂੰ ਕੇਲੇ ਨਾਲ ਵਰਤੋ।

bdam and health – CHANNEL TODAY

ਬਾਦਾਮ ਵਿੱਚ ਮੌਜੂਦ ਫ਼ੈਟ ਦਾ ਹਿੱਸਾ ਸਰੀਰ ਅੰਦਰ ਚੰਗੇ ਮਾੜੇ ਕੋਲੈਸਟ੍ਰੌਲ ਨੂੰ ਸੰਤੁਲਿਤ ਕਰਨ ਵਿੱਚ ਮਦਦ ਕਰਦਾ ਹੈ। ਇਸ ਦੇ ਨਾਲ ਹੀ ਟਾਈਪ-2 ਡਾਇਬਟੀਜ਼ ਦੇ ਪੀੜਤ ਮਰੀਜ਼ਾਂ ਨੇ 12 ਦਿਨਾਂ ਤੱਕ ਰੋਜ਼ਾਨਾ 60 ਗ੍ਰਾਮ ਬਾਦਾਮ ਖਾਧਾ, ਤਾਂ ਉਨ੍ਹਾਂ ਦਾ ਬਲੱਡ ਸ਼ੂਗਰ ਲੈਵਲ ਸਪੱਸ਼ਟ ਤੌਰ ਉੱਤੇ ਘਟ ਗਿਆ।

bdam 123 - SATYA DAY
ਬਾਦਾਮ ਵਿਟਾਮਿਨ-ਈ ਨਾਲ ਭਰਪੂਰ ਹੁੰਦਾ ਹੈ, ਜੋ ਅਲਜ਼ਾਈਮਰ ਦੀ ਬੀਮਾਰੀ, ਕੈਂਸਰ ਤੇ ਦਿਲ ਨਾਲ ਸਬੰਧਤ ਸਮੱਸਿਆਵਾਂ ਦਾ ਖ਼ਤਰਾ ਘੱਟ ਕਰਦਾ ਹੈ। ਖੋਜ ਮੁਤਾਬਕ ਮੁੱਠੀ ਭਰ ਬਾਦਾਮ ਕੈਲਸ਼ੀਅਮ, ਮੈਗਨੀਸ਼ੀਅਮ, ਮੈਗਨੀਜ਼, ਵਿਟਾਮਿਨ ਕੇ, ਪ੍ਰੋਟੀਨ, ਜ਼ਿੰਕ ਅਤੇ ਕਾੱਪਰ ਨਾਲ ਭਰਪੂਰ ਹੁੰਦਾ ਹੈ। ਇਹ ਸਭ ਮਨੁੱਖੀ ਸਰੀਰ ਅੰਦਰ ਹੱਡੀਆਂ ਨੂੰ ਮਜ਼ਬੂਤ ਬਣਾਉਣ ’ਚ ਅਹਿਮ ਭੂਮਿਕਾ ਨਿਭਾਉਂਦੇ ਹਨ।

Almond 500 Gm (Best Quality): Buy Online at Best Prices in Nepal |  Daraz.com.np

ਰੋਜ਼ਾਨਾ ਬਾਦਾਮ ਖਾਣ ਨਾਲ ਭੁੱਖ ਘਟਦੀ ਹੈ ਤੇ ਇੰਝ ਵਜ਼ਨ ਘਟਾਉਣ ਵਿੱਚ ਮਦਦ ਮਿਲਦੀ ਹੈ। ਮੈਡੀਕਲ ਮਾਹਿਰਾਂ ਮੁਤਾਬਕ ਬਾਦਾਮ ਸਵੇਰ ਵੇਲੇ ਖਾਧੇ ਜਾਣ, ਤਾਂ ਜ਼ਿਆਦਾ ਫ਼ਾਇਦਾ ਹੁੰਦਾ ਹੈ। ਇਸ ਨਾਲ ਬਲੱਡ ਸ਼ੂਗਰ ਦਾ ਲੈਵਲ ਸੰਤੁਲਿਤ ਰਹਿੰਦਾ ਹੈ।

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This