ਵਾਇਟ ਬ੍ਰੈੱਡ ਅਤੇ ਪਾਸਤਾ ਖਾਣ ਵਾਲੇ ਹੋ ਜਾਓ ਸਾਵਧਾਨ:ਲੱਗ ਸਕਦੀ ਹੈ ਭਿਆਨਕ ਬਿਮਾਰੀ

Must Read

New Roles for Women in Defence Forces launched by Punjab CM

Chandigarh, March 8 (Sky News Bureau) On a day when the state government announced free rides for women in government...

ਫੋਨ ਦਾ ਬੈਟਰੀ ਬੈਕਅਪ ਵਧਾਉਣ ਲਈ ਅਜ਼ਮਾਓ ਇਹ ਟਿਪਸ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜਕੱਲ ਹਰ ਕੋਈ ਸਮਾਰਟ ਫੋਨ ਦੀ ਵਰਤੋਂ ਕਰਦਾ ਹੈ ਜਿੱਥੇ ਫੋਨ ਦੀ ਰਿਮਾਂਡ ਵਧ...

ਸੋਨ ਤਗਮਾ ਹਾਸਿਲ ਕਰਕੇ ਵਿਨੇਸ਼ ਬਣੀ ਨੰਬਰ-1 ਪਹਿਲਵਾਨ

ਨਿਊਜ਼ ਡੈਸਕ,8 ਮਾਰਚ (ਸਕਾਈ ਨਿਊਜ਼ ਬਿਊਰੋ) ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਦੀ ਸੋਨ ਤਮਗਾ ਜੇਤੂ ਅਤੇ ਟੋਕੀਓ ਓਲੰਪਿਕ ’ਚ ਭਾਰਤ ਦੀ...

5 ਫਰਵਰੀ (ਸਕਾਈ ਨਿਊਜ਼ ਬਿਊਰੋ)

health Tips :-ਜੇਕਰ ਤੁਸੀ ਵੀ ਖਾਂਦੇ ਹੋ ਵਾਇਟ ਬ੍ਰੈੱਡ ਅਤੇ ਪਾਸਤਾ ਤਾਂ ਤੁਹਾਡੀ ਲਈ ਇਹ ਖ਼ਬਰ ਜ਼ਰੂਰੀ ਹੈ। ਕਿਉਂਕਿ ਵਾਈਟ ਬ੍ਰੈੱਡ ਅਤੇ ਪਾਸਤਾ ਖਾਣ ਨਾਲ ਤੁਸੀਂ ਡਿਪ੍ਰੈਸ਼ਨ ਦੇ ਸ਼ਿਕਾਰ ਹੋ ਸਕਦੇ ਹੋ। ਵਧੇਰੇ ਮਾਤਰਾ ‘ਚ ਕਾਰਬੋਹਾਈਡ੍ਰੇਟ ਤੁਹਾਡੇ ਅੰਦਰ ਚਿੜਚਿੜਾਪਨ ਅਤੇ ਚਿੰਤਾ ਵਧਾ ਸਕਦਾ ਹੈ। ਇਕ ਖੋਜ ਅਨੁਸਾਰ ਵਾਈਟ ਬ੍ਰੈੱਡ, ਚੌਲ ਅਤੇ ਪਾਸਤਾ ਵਰਗੇ ਖਾਧ ਪਦਾਰਥ ਤੁਹਾਨੂੰ ਡਿਪ੍ਰੈਸ਼ਨ ਦਾ ਸ਼ਿਕਾਰ ਬਣਾ ਸਕਦੇ ਹਨ ਪਰ ਇਸ ਖਤਰੇ ਨੂੰ ਅਨਾਜ ਅਤੇ ਹਰੀਆਂ ਸਬਜ਼ੀਆਂ ਘੱਟ ਕਰ ਸਕਦੀਆਂ ਹਨ।

ਬਜਟ ਸੈਸ਼ਨ-ਖੇਤੀਬਾੜੀ ਮੰਤਰੀ ਤੋਮਰ ਬੋਲੇ-ਖੇਤੀ ਕਾਨੂੰਨਾਂ ‘ਚ ਕਾਲਾ ਕੀ,ਦੱਸੋ ਵਿਰੋਧੀ ਧੀਰ

Image result for White bread and pasta

ਵਾਈਟ ਬ੍ਰੈੱਡ ਅਤੇ ਸਫੈਦ ਚੌਲ ਖਾਣ ਨਾਲ ਸਰੀਰ ‘ਚ ਹਾਰਮੋਨਲ ਪ੍ਰਤੀਕਿਿਰਆ ਹੁੰਦੀ ਹੈ, ਜੋ ਬਲੱਡ ਸ਼ੂਗਰ ਨੂੰ ਘਟਾਉਂਦੀ ਹੈ, ਜਿਸ ਕਾਰਨ ਚਿੜਚਿੜਾਪਨ, ਥਕਾਵਟ ਅਤੇ ਡਿਪ੍ਰੈਸ਼ਨ ਦੇ ਕਈ ਲੱਛਣ ਲੋਕਾਂ ‘ਚ ਦੇਖਣ ਨੂੰ ਮਿਲ ਰਹੇਹਨ।

ਕਿਸਾਨੀ ਮੁੱਦੇ ‘ਤੇ ਖੁੱਲ ਕੇ ਬੋਲੇ ਪ੍ਰਤਾਪ ਬਾਜਵਾ ਕਿਹਾ-ਖੇਤੀ ਕਾਨੂੰਨ ਕਿਸਾਨਾਂ ਲਈ ਡੈੱਥ ਵਾਰੰਟ

Image result for White bread

ਅਮੇਰਿਕਨ ਜਰਨਲ ‘ਚ ਛਪੀ ਇਕ ਖੋਜ ਅਨੁਸਾਰ ਬ੍ਰਿਟੇਨ ‘ਚ ਪ੍ਰਤੀ 100 ‘ਚੋਂ 3 ਵਿਅਕਤੀ ਡਿਪ੍ਰੈਸ਼ਨ ਦੇ ਸ਼ਿਕਾਰ ਹਨ, ਜੋ ਕਿ ਵਾਈਟ ਬ੍ਰੈੱਡ ਅਤੇ ਪਾਸਤਾ ਵਰਗੇ ਬੁਰੇ ਕਾਰਬੋਹਾਈਡ੍ਰੇਟਸ ਕਾਰਨ ਵੀ ਹੁੰਦੇ ਹਨ। ਇਨ੍ਹਾਂ ਬੁਰੇ ਕਾਰਬੋਹਾਈਡ੍ਰੇਟਸ ਕਾਰਨ ਮੋਟਾਪਾ, ਥਕਾਵਟ ਅਤੇ ਉਨੀਂਦਰੇ ਵਰਗੀਆਂ ਬੀਮਾਰੀਆਂ ਦੇ ਖਤਰੇ ਵੱਧ ਸਕਦੇ ਹਨ।

ਵਿਰੋਧ ਪ੍ਰਦਰਸ਼ਨ ਦੇ ਬਾਵਜੂਦ ਮੀਆ ਖਲੀਫਾ ਨੇ ਮੁੜ ਕੀਤਾ ਕਿਸਾਨਾਂ ਦੇ ਹੱਕ ‘ਚ ਟਵੀਟ

 

LEAVE A REPLY

Please enter your comment!
Please enter your name here

Latest News

New Roles for Women in Defence Forces launched by Punjab CM

Chandigarh, March 8 (Sky News Bureau) On a day when the state government announced free rides for women in government...

ਫੋਨ ਦਾ ਬੈਟਰੀ ਬੈਕਅਪ ਵਧਾਉਣ ਲਈ ਅਜ਼ਮਾਓ ਇਹ ਟਿਪਸ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜਕੱਲ ਹਰ ਕੋਈ ਸਮਾਰਟ ਫੋਨ ਦੀ ਵਰਤੋਂ ਕਰਦਾ ਹੈ ਜਿੱਥੇ ਫੋਨ ਦੀ ਰਿਮਾਂਡ ਵਧ ਗਈ ਹੈ ਉੱਥੇ ਹੀ ਸਮਾਰਟਫੋਨ...

ਸੋਨ ਤਗਮਾ ਹਾਸਿਲ ਕਰਕੇ ਵਿਨੇਸ਼ ਬਣੀ ਨੰਬਰ-1 ਪਹਿਲਵਾਨ

ਨਿਊਜ਼ ਡੈਸਕ,8 ਮਾਰਚ (ਸਕਾਈ ਨਿਊਜ਼ ਬਿਊਰੋ) ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਦੀ ਸੋਨ ਤਮਗਾ ਜੇਤੂ ਅਤੇ ਟੋਕੀਓ ਓਲੰਪਿਕ ’ਚ ਭਾਰਤ ਦੀ ਤਮਗੇ ਦੀ ਸਭ ਤੋਂ ਵੱਡੀ...

ਮਹਿਲਾ ਦਿਵਸ:ਇਸ ਸਰਕਾਰੀ ਕੰਪਨੀ ਵਿੱਚ ਸ਼ਿਰਫ ਔਰਤਾਂ ਨੂੰ ਮਿਲੇਗਾ ਕੰਮ ਕਰਨ ਦਾ ਮੌਕਾ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਸਰਕਾਰੀ ਵਲੋਂ ਚਲਾਈ ਜਾ ਰਹੀ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ (ਐਨਟੀਪੀਸੀ) ਕੰਪਨੀ ਨੇ ਮਹਿਲਾ ਦਿਵਸ ਤੋਂ ਇਕ ਦਿਨ ਪਹਿਲਾਂ ਮਹਿਲਾ...

ਜਾਣੋ ਕਦੋਂ ਬੰਦ ਰਹਿਣਗੀਆਂ ਪੰਜਾਬ ਦੀਆਂ ‘ਅਨਾਜ ਮੰਡੀਆਂ’

ਖੰਨਾ,8 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਅਤੇ ਪੰਜਾਬ ਸਰਕਾਰ ਦੇ ਫ਼ੈਸਲਿਆਂ ਖ਼ਿਲਾਫ਼ ਸੂਬੇ ਭਰ ਦੇ ਆੜ੍ਹਤੀਆਂ ਨੇ 10 ਮਾਰਚ ਤੋਂ ਅਣਮਿੱਥੇ ਸਮੇਂ ਲਈ ਪੰਜਾਬ ਦੀਆਂ...

More Articles Like This