ਨਹੁੰ ਚਬਾਉਣ ਨਾਲ ਹੋ ਸਕਦੀ ਹੈ ਪੇਟ ’ਚ ਇਨਫ਼ੈਕਸ਼ਨ

Must Read

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ...

ਨਿਊਜ਼ ਡੈਸਕ,2 ਮਾਰਚ (ਸਕਾਈ ਨਿਊਜ਼ ਬਿਊਰੋ)

ਮੂੰਹ ਵਿੱਚ ਹੱਥ ਪਾਉਣ ਅਤੇ ਨਹੁੰ ਚਬਾਉਣਾ ਇੱਕ ਬਹੁਤ ਹੀ ਗੰਦੀ ਆਦਤ ਹੁੰਦੀ ਹੈ।ਇਸ ਦੇ ਪਿੱਛੇ ਦਾ ਕਾਰਨ ਚਿੰਤਾ, ਡਰ, ਤਣਾਅ ਅਤੇ ਬਹੁਤ ਜ਼ਿਆਦਾ ਸੋਚਣਾ ਹੁੰਦਾ ਹੈ। ਭਾਵੇਂ ਹਰ ਕੋਈ ਇਸ ਗੱਲ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਕਿ ਨਹੁੰ ਚਬਾਉਣਾ ਇਕ ਚੰਗੀ ਆਦਤ ਨਹੀਂ ਫਿਰ ਵੀ ਉਹ ਇਸ ਆਦਤ ਤੋਂ ਮਜਬੂਰ ਹਨ। ਅੱਜ ਅਸੀ ਤੁਹਾਨੂੰ ਇਸ ਆਦਤ ਤੋਂ ਛੁਟਕਾਰਾ ਪਾਉਣ ਬਾਰੇ ਕੁਝ ਗੱਲਾਂ ਦਸਾਂਗਾ

Why some people bite their fingertips – and why they really need to stop -  Irish Mirror Online

ਨਹੁੰ ਚਬਾਉਣ ਨਾਲ ਦੰਦਾਂ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਇਸ ਨਾਲ ਦੰਦਾਂ ’ਤੇ ਤਰੇੜਾਂ ਪੈ ਸਕਦੀਆਂ ਹਨ। ਇਕ ਖੋਜ ਅਨੁਸਾਰ ਉਦਾਸੀ, ਤਣਾਅ ਜਾਂ ਕੋਈ ਪ੍ਰੇਸ਼ਾਨੀ ਹੋਣ ’ਤੇ ਬਹੁਤ ਸਾਰੇ ਲੋਕ ਨਹੁੰ ਚਬਾਉਣ ਲਗਦੇ ਹਨ। ਇਸ ਨਾਲ ਵਿਅਕਤੀ ਦੇ ਇਮੋਸ਼ਨ ਨਜ਼ਰ ਆਉਂਦੇ ਹਨ। ਪਰ ਵੇਲੇ ਸਿਰ ਇਸ ਆਦਤ ਨੂੰ ਨਾ ਛੱਡਣ ਕਾਰਨ ਤਣਾਅ ਵਧ ਸਕਦਾ ਹੈ।

Nails

ਨਹੁੰਆਂ ਨੂੰ ਜ਼ਿਆਦਾ ਵਧਾਉਣ ਦੀ ਬਜਾਏ ਸਮੇਂ-ਸਮੇਂ ’ਤੇ ਕਟਦੇ ਰਹੋ। ਜਿਸ ਤਰ੍ਹਾਂ ਛੋਟੇ ਬੱਚਿਆਂ ਨੂੰ ਮੂੰਹ ਵਿਚ ਹੱਥ ਪਾਉਣ ਤੋਂ ਰੋਕਣ ਲਈ ਮਾਵਾਂ ਉਨ੍ਹਾਂ ਦੇ ਨਹੁੰਆਂ ’ਤੇ ਥੋੜ੍ਹਾ ਜਿਹਾ ਕਰੇਲੇ ਦਾ ਰਸ ਜਾਂ ਲਾਲ ਮਿਰਚ ਪਾਊਡਰ ਲਗਾਉਂਦੀਆਂ ਹਨ। ਉਸੇ ਤਰ੍ਹਾਂ ਤੁਸੀਂ ਇਨ੍ਹਾਂ ਚੀਜ਼ਾਂ ਨੂੰ ਟਰਾਈ ਕਰ ਸਕਦੇ ਹੋ।

nails

ਵਾਰ-ਵਾਰ ਨਹੁੰ ਚਬਾਉਣ ਨਾਲ ਉਨ੍ਹਾਂ ਦੀ ਗੰਦਗੀ ਪੇਟ ‘ਚ ਚੱਲੀ ਜਾਂਦੀ ਹੈ। ਇਸ ਕਾਰਨ ਪਾਚਨ ਤੰਤਰ ਵਿਚ ਗੜਬੜੀ ਮਹਿਸੂਸ ਹੁੰਦੀ ਹੈ।ਅਜਿਹੇ ਵਿਚ ਪੇਟ ਖ਼ਰਾਬ ਹੋਣ ਦੀ ਸਮੱਸਿਆ ਸ਼ੁਰੂ ਹੋ ਜਾਂਦੀ ਹੈ।ਨਹੁੰ ਚਬਾਉਣ ਨਾਲ ਇਸ ਵਿਚ ਮੌਜੂਦ ਗੰਦਗੀ ਅਤੇ ਬੈਕਟਰੀਆ ਮੂੰਹ ਅੰਦਰ ਚਲੇ ਜਾਣਗੇ। ਅਜਿਹੇ ਵਿਚ ਪੇਟ ਖ਼ਰਾਬ ਅਤੇ ਇਨਫ਼ੈਕਸ਼ਨ ਹੋਣ ਕਾਰਨ ਕਈ ਕਿਸਮਾਂ ਦੀਆਂ ਬੀਮਾਰੀਆਂ ਲੱਗਣ ਦਾ ਖ਼ਤਰਾ ਵੱਧ ਜਾਂਦਾ ਹੈ।

Pet-Dard - Sarita Magazine

ਜਦੋਂ ਵੀ ਤੁਹਾਡਾ ਨਹੁੰ ਚਬਾਉਣ ਦਾ ਮਨ ਕਰੇ ਤਾਂ ਅਪਣਾ ਧਿਆਨ ਭਟਕਾ ਲਉ। ਇਸ ਲਈ ਤੁਸੀਂ ਕੋਈ ਕਿਤਾਬ ਪੜ੍ਹਨਾ, ਫ਼ਿਲਮ ਦੇਖਣਾ, ਗਾਣਾ ਸੁਣਨਾ ਆਦਿ ਕੋਈ ਅਪਣਾ ਮਨਪਸੰਦ ਕੰਮ ਕਰ ਸਕਦੇ ਹੋ। ਨਹੁੰਆਂ ’ਤੇ ਹਮੇਸ਼ਾ ਨੇਲ ਪਾਲਿਸ਼ ਲਗਾ ਕੇ ਰੱਖੋ। ਅਜਿਹੇ ਵਿਚ ਨੇਲ ਪਾਲਿਸ਼ ਦੀ ਤੇਜ਼ ਸੁਗੰਧ ਅਤੇ ਸਵਾਦ ਕਾਰਨ ਤੁਸੀਂ ਅਪਣੇ ਆਪ ਹੀ ਨਹੁੰ ਚਬਾਉਣਾ ਬੰਦ ਕਰ ਦੇਵੋਗੇ।

LEAVE A REPLY

Please enter your comment!
Please enter your name here

Latest News

ਪਿਜ਼ਾ ਮੰਗਵਾਉਣ ਦੇ ਚੱਕਰ ‘ਚ ਇਹ ਭਾਰਤੀ ਕ੍ਰਿਕਟਰ ਹੋਇਆ ਵੱਡੀ ਠੱਗੀ ਦਾ ਸ਼ਿਕਾਰ

ਨਿਊਜ਼ ਡੈਸਕ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Cricketer Vikrant Bhadauria online scam: ਵਿਜੇ ਹਜ਼ਾਰੇ ਟਰਾਫ਼ੀ ’ਚ ਮੱਧ ਪ੍ਰਦੇਸ਼ ਟੀਮ ਦਾ ਹਿੱਸਾ...

ਟਰੇਨ ‘ਚ ਸਫ਼ਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋਂ ਇਹ ਖ਼ਬਰ, ਨਹੀਂ ਤਾਂ ਦੇਣਾ ਪੈ ਸਕਦਾ ਹੈ ਜੁਰਮਾਨਾ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Railway passenger train: ਰੇਲਗੱਡੀ ਵਿੱਚ ਸਫਰ ਕਰਨ ਵਾਲੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ।ਯਾਤਰੀਆਂ ਨੂੰ ਹੁਣ ਸਟੇਸ਼ਨਾਂ ਅਤੇ...

ਗੋਰੇ ਵੱਲੋਂ ਅਮਰੀਕਾ ‘ਚ ਵੱਡੀ ਵਾਰਦਾਤ,4 ਪੰਜਾਬੀਆਂ ਸਣੇ 8 ਲੋਕਾਂ ਦਾ ਕਤਲ

ਹੁਸ਼ਿਆਰਪੁਰ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Punjabi murdered in US:ਅਮਰੀਕਾ ਦੇ ਵਿੱਚ ਹੋਏ ਨਸਲੀ ਹਮਲੇ ਵਿੱਚ ਇੱਕ ਵਾਰ ਫਿਰ ਤੋਂ ਪੰਜਾਬੀ ਮੂਲ ਦੇ 4 ਲੋਕਾਂ ਦੀ...

ਵਿਅਕਤੀ ਦਾ ਕਤਲ ਕਰ ਉਸ ਦਾ ਸਿਰ ਵੱਢ ਕੇ ਨਾਲ ਲੈ ਗਏ ਕਾਤਿਲ

ਫਰੀਦਕੋਟ (ਗਗਨਦੀਪ ਸਿੰਘ),17 ਅਪ੍ਰੈਲ Man murder in faridkot : ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਚ ਉਸ ਵੇਲੇ ਸਹਿਮ ਦਾ ਮਹੌਲ ਬਣ ਗਿਆ ਜਦੋਂ ਇੱਕ...

ਜ਼ਮਾਨਤ ਮਿਲਣ ਤੋਂ ਬਾਅਦ ਦੀਪ ਸਿੱਧੂ ਫਿਰ ਗ੍ਰਿਫ਼ਤਾਰ

ਨਵੀਂ ਦਿੱਲੀ,17 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Deep sidhu arrested new case: ਵੱਡੀ ਖ਼ਬਰ ਦੀਪ ਸਿੱਧੂ ਨਾਲ ਜੁੜੀ ਹੋਈ ਸਾਹਮਣੇ ਆ ਰਹੀ ਹੈ ।ਇੱਕ ਹੋਰ ਮਾਮਲੇ...

More Articles Like This