ਮਾਈਗਰੇਨ ਤੋਂ ਛੁਟਕਾਰਾ ਪਾਉਣ ਲਈ ਖਾਓ ਅਦਰਕ

Must Read

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ...

ਕੋਵਿਡ-19 ਵੈਕਸੀਨ ਦਾ ਟੀਕਾ ਲਗਾਉਣ ਤੋਂ ਬਾਅਦ 16 ਲੋਕਾਂ ਦੀ ਮੌਤ

ਸਵਿਟਜ਼ਰਲੈਂਡ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੁਨੀਆਂ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਵਿਟਜ਼ਰਲੈਂਡ ਵਿੱਚ ਲੋਕਾਂ ਨੂੰ ਟੀਕਾ ਲਗਾਇਆ...

ਚੰਡੀਗੜ੍ਹ,10 ਫਰਵਰੀ (ਸਕਾਈ ਨਿਊਜ਼ ਬਿਊਰੋ)

ਸਰਦੀਆਂ ਦੇ ਮੌਸਮ ਵਿਚ ਸਰਦੀ ਜ਼ੁਕਾਮ ਤੋਂ ਬਚਾਅ ਲਈ ਅਦਰਕ ਦਾ ਇਸਤੇਮਾਲ ਕੀਤਾ ਜਾਂਦਾ ਹੈ, ਪਰ ਕੀ ਤੁਸੀ ਜਾਣਦੇ ਹੋ ਕਿ ਅਦਰਕ ਦਰਦ ਤੋਂ ਛੁਟਕਾਰਾ ਦਿਵਾਉਣ ਵਿਚ ਵੀ ਮਦਦ ਕਰਦਾ ਹੈ। ਅਦਰਕ ਦੇ ਰਸ ਵਿਚ ਭਰਪੂਰ ਮਾਤਰਾ ਵਿਚ ਦਰਦ ਨਿਵਾਰਕ ਗੁਣ ਮੌਜੂਦ ਹੁੰਦੇ ਹੈ। ਇਸ ਤੋਂ ਇਲਾਵਾ ਅਦਰਕ ਵਿਚ ਸ਼ਕਤੀਸ਼ਾਲੀ ਐਂਟੀਆਕਸੀਡੈਂਟਸ ਦੀ ਵੀ ਭਰਪੂਰ ਮਾਤਰਾ ਪਾਈ ਜਾਂਦੀ ਹੈ ਜੋ ਲਿਿਪਡ ਪੈਰੋਕਕਸੀਡੇਸ਼ਨ ਅਤੇ ਡੀ.ਐਨ.ਏ. ਨੂੰ ਨੁਕਸਾਨ ਪਹੁੰਚਾਉਣ ਤੋਂ ਰੋਕਦੀ ਹੈ।

 Gingerਕੱਚੇ ਅਦਰਕ ਨੂੰ ਪੀਸ ਕੇ ਦਰਦ ਵਾਲੀ ਥਾਂ ’ਤੇ ਲਾਉਣ ਨਾਲ ਮਾਸਪੇਸ਼ੀਆਂ ਦੀ ਸੋਜ, ਨਸਾਂ ਦੀ ਸੋਜ, ਮੋਚ ਅਤੇ ਗਠੀਏ ਦੇ ਦਰਦ ਤੋਂ ਆਰਾਮ ਮਿਲਦਾ ਹੈ। ਅਦਰਕ ਵਿਚ ਕੁਦਰਤੀ ਗੁਣ ਮੌਜੂਦ ਹੁੰਦੇ ਹਨ ਇਸ ਲਈ ਇਸ ਦਾ ਕੋਈ ਬੁਰਾ ਅਸਰ ਵੀ ਨਹੀਂ ਹੁੰਦਾ। ਮਾਈਗਰੇਨ ਦੀ ਸਮੱਸਿਆ ਹੋਣ ’ਤੇ ਅਦਰਕ ਨੂੰ ਪੀਸ ਕੇ ਅਪਣੇ ਸਿਰ ਵਿਚ ਲਾਉ। ਅਜਿਹਾ ਕਰਨ ਨਾਲ ਤੁਹਾਨੂੰ ਦਰਦ ਤੋਂ ਆਰਾਮ ਮਿਲੇਗਾ।

gingerਨਹਾਉਣ ਦੇ ਪਾਣੀ ਵਿਚ ਅਦਰਕ ਦਾ ਰਸ ਮਿਲਾ ਕੇ ਨਹਾਉਣ ਨਾਲ ਜੋੜਾਂ ਦੇ ਦਰਦ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਇਹ ਗਠੀਏ ਦੇ ਮਰੀਜ਼ਾਂ ਲਈ ਬਹੁਤ ਫ਼ਾਇਦੇਮੰਦ ਹੁੰਦਾ ਹੈ। ਅਦਰਕ ਵਿਚ ਜਿੰਜਰੋਲ ਨਾਂ ਦਾ ਤੱਤ ਮੌਜੂਦ ਹੁੰਦਾ ਹੈ ਜੋ ਜੋੜਾਂ ਅਤੇ ਮਾਸਪੇਸ਼ੀਆਂ ਦੇ ਦਰਦ ਨੂੰ ਘੱਟ ਕਰਦਾ ਹੈ। ਇਕ ਖੋਜ ਮੁਤਾਬਕ ਆਰਥਰਾਈਟਸ ਤੋਂ ਪੀੜਤ ਮਰੀਜ਼ਾਂ ਨੂੰ ਅਦਰਕ ਦਾ ਸੇਵਨ ਕਰਨਾ ਚਾਹੀਦਾ ਹੈ। ਅਜਿਹਾ ਕਰਨ ਨਾਲ ਉਨ੍ਹਾਂ ਨੂੰ ਆਰਾਮ ਮਿਲੇਗਾ

LEAVE A REPLY

Please enter your comment!
Please enter your name here

Latest News

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ ਮਹੀਨੇ ਤੋਂ ਅੰਦੋਲਨ ਬਦਸਤੂਰ ਜਾਰੀ...

ਕੋਵਿਡ-19 ਵੈਕਸੀਨ ਦਾ ਟੀਕਾ ਲਗਾਉਣ ਤੋਂ ਬਾਅਦ 16 ਲੋਕਾਂ ਦੀ ਮੌਤ

ਸਵਿਟਜ਼ਰਲੈਂਡ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੁਨੀਆਂ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਵਿਟਜ਼ਰਲੈਂਡ ਵਿੱਚ ਲੋਕਾਂ ਨੂੰ ਟੀਕਾ ਲਗਾਇਆ ਗਿਆ ਜਿਸ ਤੋਂ ਬਾਅਦ 16...

ਮਾਰਚ ‘ਚ ਬੈਂਕਾਂ ‘ਚ 10 ਦਿਨ ਨਹੀਂ ਹੋਵੇਗਾ ਕੰਮ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮਾਰਚ ਮਹੀਨੇ ਵਿਚ 10 ਦਿਨ ਬੈਂਕਾਂ ਵਿਚ ਕੰਮ ਨਹੀਂ ਹੋਵੇਗਾ।11 ਤਾਰੀਖ਼ ਨੂੰ ਮਹਾਸ਼ਿਵਰਾਤਰੀ ਤੇ 29 ਮਾਰਚ ਨੂੰ ਹੋਲੀ ਕਾਰਨ...

ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਤਰਨ ਤਾਰਨ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪੱਖੋਕੇ ਵਿਖੇ ਮਾਮੂਲੀ ਤਕਰਾਰ ਨੂੰ ਲੈ ਇਕ ਵਿਅਕਤੀ ਨੇ ਨੌਜਵਾਨ ਦਾ ਕਿਰਚ ਨਾਲ ਕਤਲ...

More Articles Like This