ਵੱਧ ਚਿਕਨ ਖਾਣ ਦੇ ਸ਼ੌਕੀਨ ਹੋ ਜਾਓ ਸਾਵਧਾਨ

Must Read

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ...

ਚੰਡੀਗੜ੍ਹ,28 ਮਾਰਚ (ਸਕਾਈ ਨਿਊਜ਼ ਬਿਊਰੋ)

ਜੇਕਰ ਤੁਸੀਂ ਵੀ ਚਿਕਨ ਖਾਣ ਦੇ ਸ਼ੌਕੀਨ ਹੋ ਤਾਂ ਸਾਵਧਾਨ ਹੋ ਜਾਓ ਕਿਉਂਕਿ ਚਿਕਨ ਖਾਣ ਨਾਲ ਸਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਲੱਗਣ ਸਕਦੀ ਹਨ। ਹਾਲਾਂ ਕਿ ਮੱਛੀ ਤੇ ਮਟਨ ਵਿੱਚ ਤਾਂ ਪੋਸ਼ਕ ਤੱਤ ਹੁੰਦੇ ਹਨ ਇਹ ਗੱਲ ਸਿੱਧ ਹੋ ਚੱੁਕੀ ਹੈ ਪਰ ਫਿਰ ਵੀ ਚਿਕਨ ਕਿਤੇ ਨਾ ਕਿਤੇ ਸਿਹਤ ਲਈ ਨੁਕਸਾਨ ਦਾਇਕ ਸਿੱਧ ਹੋ ਸਕਦਾ ਹੈ।

ਦੁਕਾਨਦਾਰ ਚੂਚਿਆਂ ਨੂੰ ਛੇਤੀ ਵੱਡਾ ਕਰਨ ਲਈ ਉਨ੍ਹਾਂ ਨੂੰ ਆਕਸੀਟੌਕਸਿਨ ਦਾ ਇੰਜੈਕਸ਼ਨ ਲਾਉਂਦੇ ਹਨ।ਅਜਿਹਾ ਚਿਕਣ ਖਾਣਾ ਲੋਕਾਂ ਦੀ ਸਿਹਤ ਖ਼ਰਾਬ ਕਰਦਾ ਹੈ। ਇਸ ਨੂੰ ਖਾਣ ਨਾਲ ਮਰਦਾਂ ਤੇ ਔਰਤਾਂ ਵਿੱਚ ਪ੍ਰਜਣਨ ਦੀ ਸਮੱਸਿਆ ਪੈਦਾ ਹੋ ਜਾਂਦਾ ਹੈ; ਭਾਵ ਉਨ੍ਹਾਂ ਮਾਂ ਜਾਂ ਪਿਓ ਬਣਨ ਵਿੱਚ ਵੱਡੀਆਂ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

 

ਜਿਹੜੀਆਂ ਔਰਤਾਂ ਵੱਧ ਚਿਕਨ ਖਾਂਦੀਆਂ ਹਨ, ਉਨ੍ਹਾਂ ਦੇ ਮਾਂ ਬਣਨ ਦੀ ਸੰਭਾਵਨਾ ਘਟ ਜਾਂਦੀ ਹੈ। ਦਰਅਸਲ, ਉਨ੍ਹਾਂ ਅੰਦਰ ਆਕਸੀਟੌਕਸਿਨ ਦੀ ਮਾਤਰਾ ਵਧ ਜਾਂਦੀ ਹੈ ਤੇ ਉਨ੍ਹਾਂ ਦਾ ਆਪਣੇ ਡੀਐਨਏ ਤੇ ਹਾਰਮੋਨ ਅਸੰਤੁਲਿਤ ਹੋ ਜਾਂਦੇ ਹਨ।

ਬਿਲਕੁਲ ਅਜਿਹੀ ਸਮੱਸਿਆ ਮਰਦਾਂ ਵਿੱਚ ਵੀ ਹੋ ਜਾਂਦੀ ਹੈ ਕਿਉਂਕਿ ਇਸ ਨਾਲ ਸ਼ੁਕਰਾਣੂਆਂ ਦੀ ਘਾਟ ਪੈਦਾ ਹੋਣ ਲੱਗਦੀ ਹੈ। ਇਸ ਲਈ ਸਰੀਰ ਅੰਦਰ ਹੋਣ ਵਾਲੀਆਂ ਬੀਮਾਰੀਆਂ ਨੂੰ ਰੋਕਣ ਲਈ ਚਿਕਨ ਦੀ ਵਰਤੋਂ ਛੱਡ ਦੇਣੀ ਚਾਹੀਦੀ ਹੈ। ਇਸ ਦੀ ਥਾਂ ਬੱਕਰੇ ਦਾ ਮਾਸ ਜਾਂ ਮੱਛੀ ਖਾ ਲੈਣੇ ਚਾਹੀਦੇ ਹਨ।

ਚਿਕਨ ਨੂੰ ਜਿੱਥੇ ਰੱਖਿਆ ਜਾਂਦਾ ਹੈ, ਉੱਥੇ ਨਾ ਤਾਂ ਉਨ੍ਹਾਂ ਦੇ ਚੰਗੀ ਤਰ੍ਹਾਂ ਸਾਹ ਲੈਣ ਲਈ ਜਗ੍ਹਾ ਹੁੰਦੀ ਹੈ ਤੇ ਨਾ ਹੀ ਉਨ੍ਹਾਂ ਦੇ ਚੰਗੀ ਤਰ੍ਹਾਂ ਚੱਲਣ-ਫਿਰਨ ਲਈ। ਇੰਝ ਉਹ ਕਈ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਪੀੜਤ ਹੁੰਦੇ ਹਨ। ਬੀਮਾਰ ਚਿਕਨ ਦਾ ਮਾਸ ਤੇ ਆਂਡਾ ਖਾਣ ਨਾਲ ਬੈਕਟੀਰੀਆ ਮਨੁੱਖੀ ਸਰੀਰ ਅੰਦਰ ਵੀ ਪੁੱਜ ਜਾਂਦਾ ਹੈ ਤੇ ਉਸ ਨਾਲ ਕਈ ਬੀਮਾਰੀਆਂ ਲੱਗ ਸਕਦੀਆਂ ਹਨ।

LEAVE A REPLY

Please enter your comment!
Please enter your name here

Latest News

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ ਜਦੋਂ ਇੱਕ ਵਿਅਕਤੀ ਨੇ ਗੁਆਂਢ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ ਠੱਗੀ ਦਾ ਸ਼ਿਕਾਰ ਹੋ ਜਾਂਦੇ...

ਲੁਧਿਆਣਾ ਦੇ ਦੋ ਇਲਾਕਿਆਂ ਵਿਚ ਪੂਰਨ ਤੌਰ ’ਤੇ ਤਾਲਾਬੰਦੀ

ਲੁਧਿਆਣਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Complete lockdown in two areas of Ludhiana:ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਲੁਧਿਆਣਾ ਦੇ ਦੋ...

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਪਤਨੀ ਸਣੇ ਕੋਰੋਨਾ ਪਾਜ਼ੀਟਿਵ

ਫਰੀਦਾਬਾਦ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Former Chief Minister Bhupendra Singh Hooda corona positive:ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ।ਇਸ ਵਿਚਾਲੇ ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ...

More Articles Like This